No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

‘ਇਕ ਦੇਸ਼, ਇਕ ਚੋਣ’ ਨਾਲ ਆਮ ਲੋਕਾਂ ਨੂੰ ਸਭ ਤੋਂ ਵੱਧ ਫ਼ਾਇਦਾ ਹੋਵੇਗਾ ਤੇ ਸਾਰੀਆਂ ਕਮੇਟੀਆਂ ਇਸ ਦੇ ਹੱਕ ’ਚ: ਕੋਵਿੰਦ

admin by admin
November 21, 2023
in BREAKING, COVER STORY, INDIA, National
0
‘ਇਕ ਦੇਸ਼, ਇਕ ਚੋਣ’ ਨਾਲ ਆਮ ਲੋਕਾਂ ਨੂੰ ਸਭ ਤੋਂ ਵੱਧ ਫ਼ਾਇਦਾ ਹੋਵੇਗਾ ਤੇ ਸਾਰੀਆਂ ਕਮੇਟੀਆਂ ਇਸ ਦੇ ਹੱਕ ’ਚ: ਕੋਵਿੰਦ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਇਕ ਦੇਸ਼, ਇਕ ਚੋਣ’ ਦੀ ਸੰਭਾਵਨਾ ਤਲਾਸ਼ਣ ਵਾਲੀ ਕਮੇਟੀ ਦੇ ਮੁਖੀ ਤੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਵਿਚ ਸਾਰੀਆਂ ਚੋਣਾਂ ਇੱਕੋ ਸਮੇਂ ਕਰਵਾਉਣ ਦੇ ਵਿਚਾਰ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਇਹ ਦੇਸ਼ ਦੇ ਹਿੱਤ ’ਚ ਹੈ ਤੇ ਇਸ ਦਾ ਸਭ ਤੋਂ ਵੱਡਾ ਫਾਇਦਾ ਆਮ ਲੋਕਾਂ ਨੂੰ ਹੋਵੇਗਾ। ਰਾਏਬਰੇਲੀ ‘ਚ ਨਿੱਜੀ ਪ੍ਰੋਗਰਾਮ ‘ਚ ਆਏ ਸਾਬਕਾ ਰਾਸ਼ਟਰਪਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ‘ਇਕ ਦੇਸ਼, ਇਕ ਚੋਣ’ ਦਾ ਸਮਰਥਨ ਕਰਦੇ ਹੋਏ ਕਿਹਾ,‘ਇਸ ਵਿੱਚ ਕੋਈ ਵਿਤਕਰਾ ਨਹੀਂ ਹੈ। ਇਸ ‘ਚ ਸਭ ਤੋਂ ਜ਼ਿਆਦਾ ਫਾਇਦਾ ਆਮ ਲੋਕਾਂ ਨੂੰ ਹੋਣ ਵਾਲਾ ਹੈ ਕਿਉਂਕਿ ਜੋ ਵੀ ਮਾਲੀਆ ਬਚੇਗਾ ਹੈ, ਉਸ ਨੂੰ ਵਿਕਾਸ ਕਾਰਜਾਂ ‘ਚ ਵਰਤਿਆ ਜਾ ਸਕਦਾ ਹੈ। ਇਸ ਬਾਰੇ ਸੰਸਦੀ ਕਮੇਟੀ ਦੀ ਰਿਪੋਰਟ ਆ ਗਈ ਹੈ, ਨੀਤੀ ਆਯੋਗ ਦੀ ਰਿਪੋਰਟ ਆ ਗਈ ਹੈ। ਭਾਰਤ ਦੇ ਚੋਣ ਕਮਿਸ਼ਨ ਦੀ ਰਿਪੋਰਟ ਆ ਚੁੱਕੀ ਹੈ ਅਤੇ ਕਈ ਹੋਰ ਕਮੇਟੀਆਂ ਦੀਆਂ ਰਿਪੋਰਟਾਂ ਵੀ ਆਈਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਕਿਹਾ ਹੈ ਕਿ ਦੇਸ਼ ਵਿੱਚ ‘ਇੱਕ ਦੇਸ਼-ਇੱਕ ਚੋਣ’ ਦੀ ਪ੍ਰਣਾਲੀ ਲਾਗੂ ਕੀਤੀ ਜਾਵੇ।’

Post Views: 59
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap mp sanjay singhed on sanjay singhsanjay singhsanjay singh aam aadmi partysanjay singh aapsanjay singh arrestsanjay singh arrest newssanjay singh arrestedsanjay singh edsanjay singh ed raidsanjay singh latestsanjay singh latest newssanjay singh latest news todaysanjay singh livesanjay singh newssanjay singh on adanisanjay singh on maipursanjay singh rajya sabhasanjay singh remandsanjay singh suspend
Previous Post

ਨਵੀਂ ਦਿੱਲੀ ਦੀ ਹਵਾ ਹੋਰ ਪ੍ਰਦੂਸ਼ਿਤ ਹੋਈ

Next Post

ਲੋਕਾਂ ਨੂੰ ਇਲੈਕਟ੍ਰਿਕ ਵਾਹਨ ਖਰੀਦਣ ਲਈ ਮਜਬੂਰ ਕਰਨਾ ਗ਼ਲਤ: ਖੇਰ

Next Post
ਲੋਕਾਂ ਨੂੰ ਇਲੈਕਟ੍ਰਿਕ ਵਾਹਨ ਖਰੀਦਣ ਲਈ ਮਜਬੂਰ ਕਰਨਾ ਗ਼ਲਤ: ਖੇਰ

ਲੋਕਾਂ ਨੂੰ ਇਲੈਕਟ੍ਰਿਕ ਵਾਹਨ ਖਰੀਦਣ ਲਈ ਮਜਬੂਰ ਕਰਨਾ ਗ਼ਲਤ: ਖੇਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800