No Result
View All Result
Friday, June 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home Bookkeeping

ਵਿਰੋਧੀ ਗਠਜੋੜ ਇੰਡੀਆ ਦੀ ਬੈਠਕ ਸ਼ੁਰੂ, ਅਗਲੀ ਰਣਨੀਤੀ ’ਤੇ ਕੀਤਾ ਜਾਵੇਗਾ ਫ਼ੈਸਲਾ ਤੇ ਜਾਰੀ ਹੋਵੇਗਾ ਲੋਗੋ

admin by admin
September 1, 2023
in Bookkeeping, INDIA, National
0
ਵਿਰੋਧੀ ਗਠਜੋੜ ਇੰਡੀਆ ਦੀ ਬੈਠਕ ਸ਼ੁਰੂ, ਅਗਲੀ ਰਣਨੀਤੀ ’ਤੇ ਕੀਤਾ ਜਾਵੇਗਾ ਫ਼ੈਸਲਾ ਤੇ ਜਾਰੀ ਹੋਵੇਗਾ ਲੋਗੋ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਵਿਰੋਧੀ ਧਿਰ ਦੇ ਗਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਦੇ ਨੇਤਾ ਅਗਲੀਆਂ ਲੋਕ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਨੂੰ ਟੱਕਰ ਦੇਣ ਲਈ ਠੋਸ ਰੂਪ ਰੇਖਾ ਤਿਆਰ ਕਰਨ, ਅੱਗੇ ਦੀ ਰਣਨੀਤੀ ਤੈਅ ਕਰਨ ਤੇ ਸਾਂਝਾ ਪ੍ਰੋਗਰਾਮ ਬਣਾਉਣ ਲਈ ਅੱਜ ਮੀਟਿੰਗ ਕਰ ਕਰ ਰਹੇਹਨ। ਅੱਜ  ਇੱਥੇ ਮੀਟਿੰਗ ਤੋਂ ਬਾਅਦ ਲੋਗੋ ਤਿਆਰ ਕੀਤਾ ਜਾਵੇਗਾ ਤੇ ਸ਼ਾਮ ਨੂੰ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਵੀਰਵਾਰ ਦੇਰ ਸ਼ਾਮ ਇਨ੍ਹਾਂ ਆਗੂਆਂ ਨੇ ਰਾਤ ਦੇ ਖਾਣੇ ਤੋਂ ਪਹਿਲਾਂ ਮੀਟਿੰਗ ਕੀਤੀ। ਰਾਤ ਦੇ ਖਾਣੇ ਦੀ ਮੇਜ਼ਬਾਨੀ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ ਨੇ ਕੀਤੀ ਸੀ।

Post Views: 93
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ani news livebig newsbreaking newsfast newshindi latest newshindi newshindi news todayindia newslatest india newslatest newsnewsnews hindinews in hindinews indianews latestnews livenews todayToday newstop newstrending news
Previous Post

ਪੰਜਾਬ ਦੇ ਦੋ ਵਿਅਕਤੀ ਗ੍ਰਿਫਤਾਰ ਦਿੱਲੀ ਮੈਟਰੋ ਸਟੇਸ਼ਨ ‘ਤੇ ਖਾਲਿਸਤਾਨੀ ਨਾਅਰੇ ਦੇ ਮਾਮਲੇ ’ਚ

Next Post

ਭਾਰਤ ਦਾ ਪਹਿਲਾ ਸੂਰਜ ਮਿਸ਼ਨ: ਆਦਿਤਿਆ ਐੱਲ1 ਦੀ ਪੁੱਠੀ ਗਿਣਤੀ ਸ਼ੁਰੂ

Next Post
ਆਦਿੱਤਿਆ-ਐੱਲ1 ਦੀ ਲਾਂਚਿੰਗ 2 ਨੂੰ

ਭਾਰਤ ਦਾ ਪਹਿਲਾ ਸੂਰਜ ਮਿਸ਼ਨ: ਆਦਿਤਿਆ ਐੱਲ1 ਦੀ ਪੁੱਠੀ ਗਿਣਤੀ ਸ਼ੁਰੂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800