No Result
View All Result
Thursday, April 16, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮਨੀਪੁਰ ਬਾਰੇ ਚਰਚਾ ਤੋਂ ਇਨਕਾਰ ਕਾਰਨ ’ਤੇ ਵਿਰੋਧੀ ਧਿਰ ਮੈਂਬਰਾਂ ਨੇ ਸੰਸਦ ਦੀ ਸਥਾੲੀ ਕਮੇਟੀ ’ਚੋਂ ਵਾਕਆੳੂਟ ਕੀਤਾ

admin by admin
July 6, 2023
in BREAKING, COVER STORY, POLITICS
0
ਮਨੀਪੁਰ ਬਾਰੇ ਚਰਚਾ ਤੋਂ ਇਨਕਾਰ ਕਾਰਨ ’ਤੇ ਵਿਰੋਧੀ ਧਿਰ ਮੈਂਬਰਾਂ ਨੇ ਸੰਸਦ ਦੀ ਸਥਾੲੀ ਕਮੇਟੀ ’ਚੋਂ ਵਾਕਆੳੂਟ ਕੀਤਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ, 6 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ )
ਗ੍ਰਹਿ ਮਾਮਲਿਆਂ ਬਾਰੇ ਸੰਸਦ ਦੀ ਸਥਾਈ ਕਮੇਟੀ ਦੇ ਚੇਅਰਮੈਨ ਵੱਲੋਂ ਮਨੀਪੁਰ ਦੀ ਸਥਿਤੀ ’ਤੇ ਚਰਚਾ ਕਰਵਾਉਣ ਦੀ ਉਨ੍ਹਾਂ ਦੀ ਮੰਗ ਨੂੰ ਰੱਦ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰਾਂ ਨੇ ਅੱਜ ਮੀਟਿੰਗ ਵਿਚੋਂ ਵਾਕਆਊਟ ਕਰ ਦਿੱਤਾ। ਤ੍ਰਿਣਮੂਲ ਕਾਂਗਰਸ ਦੇ ਡੈਰੇਕ ਓ’ ਬ੍ਰਾਇਨ ਅਤੇ ਕਾਂਗਰਸ ਦੇ ਦਿਗਵਿਜੇ ਸਿੰਘ ਅਤੇ ਪ੍ਰਦੀਪ ਭੱਟਾਚਾਰੀਆ ਨੇ ‘ਜੇਲ੍ਹ ਦੀ ਸਥਿਤੀ, ਬੁਨਿਆਦੀ ਢਾਂਚਾ ਅਤੇ ਸੁਧਾਰ’ ਵਿਸ਼ੇ ‘ਤੇ ਵਿਚਾਰ ਕਰਨ ਲਈ ਰੱਖੀ ਗ੍ਰਹਿ ਮਾਮਲਿਆਂ ਦੀ ਸਥਾਈ ਕਮੇਟੀ ਦੀ ਮੀਟਿੰਗ ਦੌਰਾਨ ਕਮੇਟੀ ਦੇ ਚੇਅਰਮੈਨ ਬ੍ਰਿਜਲਾਲ ਨੂੰ ਮਨੀਪੁਰ ਬਾਰੇ ਪੱਤਰ ਸੌਂਪਿਆ। ਪੱਤਰ ਵਿੱਚ ਕਿਹਾ ਗਿਆ ਹੈ ਕਿ ਮੈਂਬਰ ਮਨੀਪੁਰ ਦੀ ਸਥਿਤੀ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੇ। ਮੀਟਿੰਗ ਵਿੱਚ ਚੇਅਰਮੈਨ ਸਮੇਤ ਸੱਤ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਚੇਅਰਮੈਨ ਨੇ ਦੋਵਾਂ ਸੰਸਦ ਮੈਂਬਰਾਂ ਕੋਲ ਮਨੀਪੁਰ ਦੀ ਸਥਿਤੀ ‘ਤੇ ਤੁਰੰਤ ਚਰਚਾ ਕਰਨ ਵਿੱਚ ਅਸਮਰਥਤਾ ਪ੍ਰਗਟਾੲੀ। ਇਸ ਕਾਰਨ ਵਿਰੋਧੀ ਧਿਰ ਮੈਂਬਰ ਮੀਟਿੰਗ ਵਿੱਚੋਂ ਬਾਹਰ ਆ ਗਏ।

Post Views: 54
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #committee#manipurgovt#parliamentary
Previous Post

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 7 ਜੁਲਾਈ ਨੂੰ

Next Post

ਭਾਸ਼ਾ ਵਿਭਾਗ ਨੇ ਕਰਵਾਇਆ ਕੁੱਲ ਹਿੰਦ ਉਰਦੂ ਮੁਸ਼ਾਇਰਾ ਅਤੇ ਸੈਮੀਨਾਰ

Next Post
ਭਾਸ਼ਾ ਵਿਭਾਗ ਨੇ ਕਰਵਾਇਆ ਕੁੱਲ ਹਿੰਦ ਉਰਦੂ ਮੁਸ਼ਾਇਰਾ ਅਤੇ ਸੈਮੀਨਾਰ

ਭਾਸ਼ਾ ਵਿਭਾਗ ਨੇ ਕਰਵਾਇਆ ਕੁੱਲ ਹਿੰਦ ਉਰਦੂ ਮੁਸ਼ਾਇਰਾ ਅਤੇ ਸੈਮੀਨਾਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800