No Result
View All Result
Wednesday, July 2, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

admin by admin
June 3, 2025
in BREAKING, COVER STORY, INDIA, National, POLITICS, PUNJAB
0
ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਖਿਡਾਰਨਾਂ ਦੇ ਟਰਾਇਲ ਕਰਵਾਏ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 3 ਜੂਨ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 3 ਅਗਸਤ 2025 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਸਮੇਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।

Post Views: 8
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ban dangerous stuntsDistrict Magistrateisha singalOrders issuedPatiala Districtpatiala news
Previous Post

ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥੀ ਜੇ.ਈ.ਈ. ਐਡਵਾਂਸ ਪ੍ਰੀਖਿਆ ਛਾਏ

Next Post

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਵਿਭਾਗੀ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

Next Post
ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਖਿਡਾਰਨਾਂ ਦੇ ਟਰਾਇਲ ਕਰਵਾਏ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਵਿਭਾਗੀ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In