No Result
View All Result
Tuesday, April 21, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਘੜਾਮ ਵਿਖੇ ਜਨ ਸੁਵਿਧਾ ਕੈਂਪ ‘ਚ 111 ਦਰਖਾਸਤਾਂ ‘ਚੋਂ 66 ਦਾ ਮੌਕੇ ‘ਤੇ ਹੀ ਨਿਪਟਾਰਾ

admin by admin
July 19, 2024
in BREAKING, COVER STORY, INDIA, National, POLITICS, PUNJAB
0
ਘੜਾਮ ਵਿਖੇ ਜਨ ਸੁਵਿਧਾ ਕੈਂਪ ‘ਚ 111 ਦਰਖਾਸਤਾਂ ‘ਚੋਂ 66 ਦਾ ਮੌਕੇ ‘ਤੇ ਹੀ ਨਿਪਟਾਰਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਦੇਵੀਗੜ੍ਹ, 19 ਜੁਲਾਈ:
ਅੱਜ ਸਨੌਰ ਹਲਕੇ ਦੇ ਪਿੰਡ ਘੜਾਮ ਵਿਖੇ ਲਗਾਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪ ਮੌਕੇ ਪੁੱਜੀਆਂ 111 ਦਰਖਾਸਤਾਂ ਵਿੱਚੋਂ 66 ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਕੰਚਨ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ ‘ਤੇ ਹੀ ਹੱਲ ਕੀਤੇ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਮਨਜੀਤ ਕੌਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪ ਦੀ ਸ਼ੁਰੂ ਕੀਤੀ ਗਈ ਨਿਵੇਕਲੀ ਪਹਿਲਕਦਮੀ ਨੇ ਲੋਕਾਂ ਦੀ ਸਰਕਾਰੀ ਦਫ਼ਤਰਾਂ ਵਿੱਚ ਹੋਣ ਵਾਲੀ ਖੱਜਲ ਖੁਆਰੀ ਨੂੰ ਬੰਦ ਕਰਕੇ ਲੋਕਾਂ ਨੂੰ ਸੁਖਾਲਾ ਕੀਤਾ ਹੈ।
ਪਠਾਣਮਾਜਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਕੈਂਪਾਂ ਵਿੱਚ ਪੁੱਜਣ ਅਤੇ ਇਨ੍ਹਾਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਉਹ ਖ਼ੁਦ ਅਤੇ ਉਨ੍ਹਾਂ ਦਾ ਪਰਿਵਾਰ ਸਦਾ ਹੀ ਹਾਜਰ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੇ ਮਸਲੇ ਤੁਰੰਤ ਅਤੇ ਮੌਕੇ ‘ਤੇ ਹੀ ਹੱਲ ਕੀਤੇ ਜਾਣ।
ਏ.ਡੀ.ਸੀ. ਕੰਚਨ ਨੇ ਲੋਕਾਂ ਦੀਆਂ ਦਰਖਾਸਤਾਂ ਸਬੰਧਤ ਵਿਭਾਗਾਂ ਨੂੰ ਭੇਜ ਕੇ ਉਨ੍ਹਾਂ ਦੇ ਮੌਕੇ ‘ਤੇ ਹੱਲ ਕਰਵਾਏ, ਸਿੱਟੇ ਵਜੋਂ ਇਸ ਜਨ ਸੁਵਿਧਾ ਕੈਂਪ ਮੌਕੇ ਪੁੱਜੀਆਂ 111 ਦਰਖਾਸਤਾਂ ਵਿੱਚੋਂ 66 ਦਾ ਤੁਰੰਤ ਹੱਲ ਕੀਤਾ ਗਿਆ ਅਤੇ ਬਾਕੀ ਨੂੰ ਵੀ ਕਾਰਵਾਈ ਲਈ ਅੱਗੇ ਭੇਜ ਦਿੱਤਾ ਗਿਆ। ਐਸ.ਡੀ.ਐਮ. ਮਨਜੀਤ ਕੌਰ ਨੇ ਦੱਸਿਆ ਕਿ ਸਬ ਡਵੀਜਨ ਵਿੱਚ ਅਜਿਹੇ ਕੈਂਪ ਲਗਾਤਾਰ ਲਗਾਏ ਜਾਣਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੇ ਮਸਲੇ ਨਿਬੇੜੇ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਮੌਕੇ ‘ਤੇ ਹੀ ਪ੍ਰਦਾਨ ਕੀਤਾ।
Post Views: 29
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #latestnewsdeputy commissinordevigarhghadhamharmeet singhJan Suvidha Camp at Gharampathanmajrapatialadistrictpatialanewstopnews
Previous Post

ਮਹਿਲਾ ਏਸ਼ੀਆ ਕੱਪ ਵਿੱਚ ਸਰਵਉੱਚਤਾ ਦੀ ਲੜਾਈ।

Next Post

5 ਤੋਂ 7 ਸਾਲ ਤੇ 15 ਤੋਂ 17 ਸਾਲ ਦੇ ਬੱਚਿਆਂ ਦਾ ਆਧਾਰ ਅੱਪਡੇਟ ਕਰਵਾਉਣਾ ਜ਼ਰੂਰੀ : ਡਿਪਟੀ ਕਮਿਸ਼ਨਰ

Next Post
5 ਤੋਂ 7 ਸਾਲ ਤੇ 15 ਤੋਂ 17 ਸਾਲ ਦੇ ਬੱਚਿਆਂ ਦਾ ਆਧਾਰ ਅੱਪਡੇਟ ਕਰਵਾਉਣਾ ਜ਼ਰੂਰੀ : ਡਿਪਟੀ ਕਮਿਸ਼ਨਰ

5 ਤੋਂ 7 ਸਾਲ ਤੇ 15 ਤੋਂ 17 ਸਾਲ ਦੇ ਬੱਚਿਆਂ ਦਾ ਆਧਾਰ ਅੱਪਡੇਟ ਕਰਵਾਉਣਾ ਜ਼ਰੂਰੀ : ਡਿਪਟੀ ਕਮਿਸ਼ਨਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800