No Result
View All Result
Thursday, May 21, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਟਿਆਲਾ ਦੇ ਸਰਕਾਰੀ ਸਕੂਲਾਂ ‘ਚ ਹੋਈ ਮਾਪੇ ਅਧਿਆਪਕ ਮਿਲਣੀ

admin by admin
December 16, 2023
in BREAKING, COVER STORY, Education, PUNJAB
0
ਪਟਿਆਲਾ ਦੇ ਸਰਕਾਰੀ ਸਕੂਲਾਂ ‘ਚ ਹੋਈ ਮਾਪੇ ਅਧਿਆਪਕ ਮਿਲਣੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

-ਮਾਪਿਆਂ ਨਾਲ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਪ੍ਰਗਤੀ ਦੀ ਕੀਤੀ ਚਰਚਾ

-ਸਬ ਡਵੀਜ਼ਨ ਪੱਧਰ ‘ਤੇ ਐਸ.ਡੀ.ਐਮਜ਼ ਨੇ ਮਾਪੇ ਅਧਿਆਪਕ ਮਿਲਣੀ ‘ਚ ਕੀਤੀ ਸ਼ਮੂਲੀਅਤ

ਪਟਿਆਲਾ 16 ਦਸੰਬਰ:
ਪਟਿਆਲਾ ਦੇ ਅੱਜ ਸਰਕਾਰੀ ਸਕੂਲਾਂ ‘ਚ ਮੈਗਾ ਪੀ.ਟੀ.ਐਮ (ਮਾਪੇ ਅਧਿਆਪਕ ਮਿਲਣੀ) ਕਰਵਾਈ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਹੋਈ ਮਾਪੇ ਅਧਿਆਪਕ ਮਿਲਣੀ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਜਿਥੇ ਸਕੂਲਾਂ ‘ਚ ਮਾਪੇ ਅਧਿਆਪਕਾਂ ਨੂੰ ਜਾ ਕੇ ਮਿਲੇ ਉਥੇ ਹੀ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੇ ਵੀ ਵੱਖ ਵੱਖ ਸਕੂਲਾਂ ‘ਚ ਜਾ ਕੇ ਮਾਪਿਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਅਤੇ ਫੀਡਬੈਕ ਪ੍ਰਾਪਤ ਕੀਤੀ।
ਉਨ੍ਹਾਂ ਦੱਸਿਆ ਕਿ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੈ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲਖਾਨਾ ਦਾ ਦੌਰਾ ਕੀਤਾ ਜਦਕਿ ਐਸ.ਡੀ.ਐਮ. ਰਾਜਪੁਰਾ ਜਸਲੀਨ ਕੌਰ ਭੁੱਲਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ, ਸਰਕਾਰੀ ਹਾਈ ਸਕੂਲ ਰਾਜਪੁਰਾ, ਸਰਕਾਰੀ ਐਲੀਮੈਂਟਰੀ ਸਕੂਲ ਐਨ.ਟੀ.ਸੀ. 2 ਰਾਜਪੁਰਾ ਦਾ ਦੌਰਾ ਕੀਤਾ। ਐਸ.ਡੀ.ਐਮ. ਪਾਤੜਾਂ ਨਵਦੀਪ ਕੁਮਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਫਤਰੀਵਾਲਾ ਤੇ ਸਕੂਲ ਆਫ਼ ਐਮੀਨੈਂਸ ਘੱਗਾ, ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਾਦਸ਼ਾਹਪੁਰ ਕਾਲੇਕੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਕਾਲੇਕੀ ਦਾ ਦੌਰਾ ਕਰਕੇ ਮਾਪਿਆਂ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਐਸ.ਡੀ.ਐਮ. ਨਾਭਾ ਤਰਸੇਮ ਚੰਦ ਪਿੰਡ ਤਰਖੇੜੀ ਅਤੇ ਟੋਹੜਾਂ ਦੇ ਸਕੂਲਾ ‘ਚ ਜਾ ਕੇ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਾਮਲ ਹੋਏ। ਇਸੇ ਤਰ੍ਹਾਂ ਐਸ.ਡੀ.ਐਮ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਸਰਕਾਰੀ ਸਕੂਲ ਮੀਰਾਪੁਰ, ਭੁਨਰਹੇੜੀ ਅਤੇ ਨਜ਼ਾਮਪੁਰ ਵਿਖੇ ਚੱਲ ਰਹੀ ਅਧਿਆਪਕ ਮਾਪੇ ਮਿਲਣੀ ਵਿੱਚ ਸ਼ਮੂਲੀਅਤ ਕੀਤੀ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਮੈਗਾ ਪੀ.ਟੀ.ਐਮ. ਦਾ ਉਦੇਸ਼ ਮਾਪਿਆ ਅਤੇ ਅਧਿਆਪਕਾਂ ਵਿਚਕਾਰ ਵਿਦਿਆਰਥੀਆਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਸਿੱਧੀ ਫੀਡਬੈਕ ਸਾਂਝੀ ਕਰਨਾ ਹੈ ਅਤੇ ਇਸ ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਮਦਦ ਮਿਲੇਗੀ।

Post Views: 33
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Next Post

ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਕਰਤਾਰਪੁਰ ਵਿਖੇ 38 ਲੱਖ ਰੁਪਏ ਨਾਲ ਉਸਾਰੇ ਕਮਿਉਨਿਟੀ ਸੈਂਟਰ ਦਾ ਕੀਤਾ ਉਦਘਾਟਨ

Next Post
ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਕਰਤਾਰਪੁਰ ਵਿਖੇ 38 ਲੱਖ ਰੁਪਏ ਨਾਲ ਉਸਾਰੇ ਕਮਿਉਨਿਟੀ ਸੈਂਟਰ ਦਾ ਕੀਤਾ ਉਦਘਾਟਨ

ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਕਰਤਾਰਪੁਰ ਵਿਖੇ 38 ਲੱਖ ਰੁਪਏ ਨਾਲ ਉਸਾਰੇ ਕਮਿਉਨਿਟੀ ਸੈਂਟਰ ਦਾ ਕੀਤਾ ਉਦਘਾਟਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800