No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਨਾਮਾ ਦੇ ਜੰਗਲਾਂ ‘ਚ ਲਾਪਤਾ ਹੋਇਆ ਪਠਾਨਕੋਟ ਦਾ ਨੌਜਵਾਨ

ਪਠਾਨਕੋਟ ਦਾ ਨੌਜਵਾਨ ਪਨਾਮਾ ਦੇ ਜੰਗਲਾਂ 'ਚ ਲਾਪਤਾ ਹੋਇਆ ਦੱਸਿਆ ਜਾ ਰਿਹਾ ਹੈ, ਜਿਸ ਪਿੱਛੋਂ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਦੋ ਟ੍ਰੈਵਲ ਏਜੰਟਾਂ ਵਿਰੁੱਧ 420 ਅਤੇ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

admin by admin
January 10, 2024
in BREAKING, COVER STORY, INDIA, National, PUNJAB, WORLD
0
ਪਨਾਮਾ ਦੇ ਜੰਗਲਾਂ ‘ਚ ਲਾਪਤਾ ਹੋਇਆ ਪਠਾਨਕੋਟ ਦਾ ਨੌਜਵਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਡੌਂਕੀ’ ਰਾਹੀਂ ਵਿਦੇਸ਼ ਜਾਣ ਦਾ ਰੁਝਾਨ ਰੁਕਦਾ ਨਜ਼ਰ ਨਹੀਂ ਆ ਰਿਹਾ, ਜਿਸ ਕਾਰਨ ਕਈ ਘਰ ਉਜੜ ਗਏ ਹਨ। ਹੁਣ ਇੱਕ ਹੋਰ ਨੌਜਵਾਨ ਦੇ ਡੌਂਕੀ ਰਾਹੀਂ ਅਮਰੀਕਾ ਜਾਂਦੇ ਹੋਏ ਰਸਤੇ ਵਿੱਚ ਲਾਪਤਾ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਪਠਾਨਕੋਟ ਦਾ ਇਹ ਨੌਜਵਾਨ ਪਨਾਮਾ ਦੇ ਜੰਗਾਂ ਵਿੱਚ ਲਾਪਤਾ ਹੋਇਆ ਦੱਸਿਆ ਜਾ ਰਿਹਾ ਹੈ। ਲਾਪਤਾ ਹੋਣ ਦੀ ਖ਼ਬਰ ਨਾਲ ਪਰਿਵਾਰਕ ਮੈਂਬਰ ਪ੍ਰੇਸ਼ਾਨ ਹੋ ਗਏ ਹਨ ਅਤੇ ਚਿੰਤਾ ਪਾਈ ਜਾ ਰਹੀ ਹੈ। ਪੁਲਿਸ ਨੇ ਵੀ ਮਾਮਲੇ ‘ਚ ਕਾਰਵਾਈ ਕਰਦੇ ਹੋਏ ਟ੍ਰੈਵਲ ਏਜੰਟ ਵਿਰੁੱਧ ਕੇਸ ਦਰਜ ਕਰ ਲਈ ਹੈ।

ਪਨਾਮਾ ਦੇ ਜੰਗਲਾਂ ‘ਚ ਲਾਪਤਾ ਹੋਇਆ ਪਠਾਨਕੋਟ ਦਾ ਨੌਜਵਾਨ

ਪਠਾਨਕੋਟ ਦਾ ਨੌਜਵਾਨ ਪਨਾਮਾ ਦੇ ਜੰਗਲਾਂ ‘ਚ ਲਾਪਤਾ ਹੋਇਆ ਦੱਸਿਆ ਜਾ ਰਿਹਾ ਹੈ, ਜਿਸ ਪਿੱਛੋਂ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਦੋ ਟ੍ਰੈਵਲ ਏਜੰਟਾਂ ਵਿਰੁੱਧ 420 ਅਤੇ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

45 ਲੱਖ ਰੁਪਏ ‘ਚ ਹੋਇਆ ਸੀ ਅਮਰੀਕਾ ਭੇਜਣ ਦਾ ਸੌਦਾ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਟ੍ਰੈਵਲ ਏਜੰਟ ਨਾਲ ਨੌਜਵਾਨ ਨੂੰ ਅਮਰੀਕਾ ਭੇਜਣ ਦਾ ਸੌਦਾ 45 ਲੱਖ ਰੁਪਏ ਵਿੱਚ ਹੋਇਆ ਸੀ। ਟ੍ਰੈਵਲ ਏਜੰਟ ਨੂੰ ਉਨ੍ਹਾਂ ਨੇ 15 ਲੱਖ ਰੁਪਏ ਪਹਿਲਾਂ ਹੀ ਦੇ ਦਿੱਤੇ ਸਨ। ਉਪਰੰਤ ਟ੍ਰੈਵਲ ਏਜੰਟ ਨੇ ਵਿਦੇਸ਼ ਭੇਜਣ ਦੀ ਥਾਂ ਉਸ ਨੂੰ ਡੌਂਕੀ ਰਾਹੀਂ ਪਨਾਮਾ ਭੇਜ ਦਿੱਤਾ, ਜਿਥੇ ਉਹ ਲਾਪਤਾ ਹੋ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਆਖਰੀ ਵਾਰ ਨੌਜਵਾਨ ਦੀ ਪਰਿਵਾਰ ਨਾਲ ਫੋਨ ‘ਤੇ ਗੱਲਬਾਤ ਦਸੰਬਰ ਵਿੱਚ ਹੋਈ ਸੀ।

Post Views: 74
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: amazon jungleamazon jungle hindianimals that call the jungle homeasia jungledead man in panama junglehaunted junglesindian in panama junglejunglejungle bandjungle happy manjungle operations training centerjungle pathjungle safarijungle songjungleskhofnal jungleslacandon junglepanamapanama junglepanama jungle death videospanama jungle donki videopanama jungle punjabi song ranjit bawapanama jungle statusscary jungles
Previous Post

ਦੂਜੇ ਦਿਨ ਵੀ ਹੋਈ ਸਰਕਾਰੀ ਹੁਕਮਾਂ ਦੀ ਉਲੰਘਣਾ, ਸਕੂਲ ਖੋਲ੍ਹਣ ਵਾਲੇ ਇਨ੍ਹਾਂ ਚਾਰ ਸਕੂਲਾਂ ਨੂੰ ਨੋਟਿਸ ਜਾਰੀ

Next Post

Ludhiana Car Fire : ਵਾਲ-ਵਾਲ ਬਚੇ ਵਿਦਿਆਰਥੀ, ਫਿਰੋਜ਼ਪੁਰ ਰੋਡ ‘ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਮਿੰਟਾਂ ‘ਚ ਸੜ ਕੇ ਹੋਈ ਸੁਆਹ

Next Post
Ludhiana Car Fire : ਵਾਲ-ਵਾਲ ਬਚੇ ਵਿਦਿਆਰਥੀ, ਫਿਰੋਜ਼ਪੁਰ ਰੋਡ ‘ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਮਿੰਟਾਂ ‘ਚ ਸੜ ਕੇ ਹੋਈ ਸੁਆਹ

Ludhiana Car Fire : ਵਾਲ-ਵਾਲ ਬਚੇ ਵਿਦਿਆਰਥੀ, ਫਿਰੋਜ਼ਪੁਰ ਰੋਡ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਮਿੰਟਾਂ 'ਚ ਸੜ ਕੇ ਹੋਈ ਸੁਆਹ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800