No Result
View All Result
Wednesday, October 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਜਾਗਰੂਕ ਕਰਨ ਬਾਰੇ ਪਟਿਆਲਾ ਪੁਲਿਸ ਨੇ ਕੱਢੀ ਸਾਈਕਲ ਰੈਲੀ

admin by admin
June 3, 2020
in PUNJAB
0
ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਜਾਗਰੂਕ ਕਰਨ ਬਾਰੇ ਪਟਿਆਲਾ ਪੁਲਿਸ ਨੇ ਕੱਢੀ ਸਾਈਕਲ ਰੈਲੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 3 ਜੂਨ (ਸੁਨੀਤਾ ਵਰਮਾ) ਪੰਜਾਬ ਸਰਕਾਰ ਵੱਲੋਂ ਕਰੋਨਾ ਵਰਗੀ ਭਿਆਨਕ ਬਿਮਾਰੀ ਦੇ ਖਾਤਮੇ ਲਈ ਚਲਾਏ ਗਏ ਮਿਸ਼ਨ ਫਤਹਿ ਨੂੰ ਅੱਜ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਪਟਿਆਲਾ ਪੁਲਿਸ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।
ਐਸਐਸਪੀ ਪਟਿਆਲਾ ਪੁਲਿਸ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿਚ 125 ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਕਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ। ਇਹ ਸਾਈਕਲ ਰੈਲੀ ਪੁਲਿਸ ਲਾਈਨ ਤੋਂ ਗੁਰੂਦੁਆਰਾ ਸ੍ਰੀ ਦੁੱਖ-ਨਿਵਾਰਨ ਸਾਹਿਬ, ਖੰਡਾ ਚੌਂਕ, ਰਜਵਾਹਾ ਰੋਡ, ਸਰਕਟ ਹਾਊਸ ਗੋਲ ਚੱਕਰ, ਰੇਲਵੇ ਫਾਟਕ ਨੰਬਰ 19 ਨੇੜੇ ਕੈਪੀਟਲ ਸਿਨਮੇ ਤੋਂ ਹੁੰਦੀ ਹੋਈ ਮਾਲ ਰੋਡ ਰਾਹੀਂ ਸ਼੍ਰੀ ਕਾਲੀ ਮਾਤਾ ਮੰਦਰ, ਸੇਰਾਂ ਵਾਲਾ ਗੇਟ, ਧਰਮਪੁਰਾ ਬਾਜ਼ਾਰ, ਅਨਾਰਦਾਣਾ ਚੌਂਕ, ਏ.ਟੈਂਕ, ਪਰਾਂਦਾ ਬਜ਼ਾਰ, ਕੋਤਵਾਲੀ, ਕਿਲ੍ਹਾ ਮੁਬਾਰਕ ਦੇ ਸਾਹਮਣੇ ਤੋਂ ਲੰਘਦੀ ਹੋਈ ਸ਼ਾਹੀ ਸਮਾਧਾਂ, ਸਮਾਣੀਆ ਗੇਟ, ਐਨ.ਆਈ.ਐਸ. ਚੌਂਕ, ਅਪਰਮਾਲ, ਗੁਰੂਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ, ਵਾਈ.ਪੀ.ਐਸ ਚੌਂਕ, ਠੀਕਰੀਵਾਲਾ ਚੌਂਕ, ਫੁਹਾਰਾ ਚੌਂਕ, ਲੀਲ੍ਹਾ ਭਵਨ, 22 ਨੰਬਰ ਫਾਟਕ ਰੇਲਵੇ ਓਵਰ ਬ‌ਰਿਜ਼ ਤੋਂ ਹੁੰਦੀ ਹੋਈ ਭੁਪਿੰਦਰਾ ਰੋਡ, ਥਾਪਰ ਯੂਨੀਵਰਸਿਟੀ ਚੌਂਕ, ਮਿੰਨੀ ਸੈਕਟਰੀਏਟ ਰੋਡ ਤੋਂ ਲੰਘਦੀ ਹੋਈ ਪੁਲਿਸ ਲਾਈਨ ਦੀ ਜੀ.ਓ. ਮੈਸ ਵਿਖੇ ਆ ਕੇ ਸਮਾਪਤ ਹੋਈ।
ਇਸ ਮੌਕੇ ਵਿਸ਼ੇਸ਼ ਪੱਤਰਕਾਰਾਂ ਨਾਲ ਗੱਲ ਕਰਦਿਆਂ ਐਸ.ਐਸ.ਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਦੇ ਖਾਤਮੇ ਲਈ ਚਲਾਏ ਗਏ ਮਿਸ਼ਨ ਫਤਿਹ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਵਿਸ਼ਵ ਸਾਈਕਲ ਦਿਵਸ ਉਤੇ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਜਿਸ ਵਿਚ ਐਸ.ਐਸ.ਪੀ ਤੋਂ ਲੈਕੇ ਸਿਪਾਹੀ ਤਕ ਦੇ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਜ਼ਰੂਰੀ ਉਪਾਅ ਅਤੇ ਕਾਨੂੰਨੀ ਆਦੇਸ਼ਾਂ ਦੀ ਪਾਲਣਾ ਕਰਨ ਦੇ ਨਾਲ ਨਾਲ ਕਰੋਨਾ ਵਾਰੀਅਰਜ਼ ਨੂੰ ਪੂਰੀ ਤਰ੍ਹਾਂ ਸਹਿਯੋਗ ਦੇਣ ਲਈ ਵੀ ਪ੍ਰੇਰਿਤ ਕੀਤਾ।

Post Views: 40
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਰਾਤ 9 ਤੋਂ ਸਵੇਰ 5 ਵਜੇ ਤੱਕ ਰਹੇਗਾ ਕਰਫਿਊ

Next Post

ਪਾਵਰਕਾਮ ਸੀ.ਅੈੱਚ.ਬੀ ਠੇਕਾ ਕਾਮਿਆਂ ਨੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਲਗਾਇਆ ਧਰਨਾ

Next Post
ਪਾਵਰਕਾਮ ਸੀ.ਅੈੱਚ.ਬੀ ਠੇਕਾ ਕਾਮਿਆਂ ਨੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਲਗਾਇਆ ਧਰਨਾ

ਪਾਵਰਕਾਮ ਸੀ.ਅੈੱਚ.ਬੀ ਠੇਕਾ ਕਾਮਿਆਂ ਨੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਲਗਾਇਆ ਧਰਨਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800