No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਆਂਗਨਵਾੜੀ ਵਰਕਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ

admin by admin
July 30, 2024
in BREAKING, COVER STORY, INDIA, National, POLITICS, PUNJAB
0
ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਆਂਗਨਵਾੜੀ ਵਰਕਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 30 ਜੁਲਾਈ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਫਲਾਂ ਸਬਜ਼ੀਆਂ ਦੀ ਸਾਂਭ-ਸੰਭਾਲ ਸਬੰਧੀ ਇੱਕ ਰੋਜ਼ਾ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਜਿਵੇਂ ਕਿ ਧਨੌਰਾ, ਦੌਦਾ, ਹਰੀਗੜ੍ਹ, ਨੌਰਾ, ਸੁਖੇਵਾਲ ਆਦਿ ਦੀਆਂ ਲਗਭਗ 52 ਆਂਗਣਵਾੜੀ ਵਰਕਰਾਂ ਨੇ ਭਾਗ ਲਿਆ।
ਇਹ ਸਿਖਲਾਈ ਕੋਰਸ ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕੇ.ਵੀ.ਕੇ, ਪਟਿਆਲਾ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਡਾ. ਗੁਰਉਪਦੇਸ਼ ਕੌਰ ਨੇ ਭਾਗ ਲੈਣ ਵਾਲੇ ਸਿੱਖਿਆਰਥੀਆਂ ਦਾ ਨਿੱਘਾ ਸੁਆਗਤ ਕੀਤਾ ਅਤੇ ਕੇ.ਵੀ.ਕੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸਿੱਖਿਆਰਥੀਆਂ ਨੂੰ ਪ੍ਰੋਤਸਾਹਿਤ ਕਰਦਿਆਂ ਉਹਨਾਂ ਨੇ ਮੋਟੇ ਅਨਾਜਾਂ ਦੀ ਵਰਤੋ ਸਬੰਧੀ ਵੀ ਜਾਗਰੂਕ ਕੀਤਾ।
ਕੋਰਸ ਕੋਆਰਡੀਨੇਟਰ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨਾਂ) ਨੇ ਫਲਾਂ, ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ, ਪੈਕਿੰਗ ਅਤੇ ਲੇਬਲਿੰਗ ਬਾਰੇ ਸਿਖਲਾਈ ਦਿੱਤੀ। ਕੋਰਸ ਦੌਰਾਨ ਸਿੱਖਿਆਰਥੀਆਂ ਨੇ ਆਪਣੇ ਹੱਥੀ ਮੁਰੱਬਾ, ਆਰ.ਟੀ.ਐਸ. ਅਤੇ ਸੁਕੈਸ਼ ਆਦਿ ਤਿਆਰ ਕਰਨ ਦੀ ਵਿਧੀ ਨੂੰ ਜਾਣਿਆ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਘਰੇਲੂ ਬਗੀਚੀ ਅਤੇ ਫਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਦੱਸਿਆ। ਇਸ ਮੌਕੇ ਸਿਖਿਆਰਥਣਾਂ ਨੂੰ ਆਪੋ ਆਪਣੇ ਪਿੰਡਾਂ ਵਿਚ ਲਗਾਉਣ ਲਈ ਫਲਦਾਰ ਬੂਟੇ ਵੀ ਵੰਡੇ ਗਏ। ਅੰਤ ਵਿਚ ਆਏ ਹੋਏ ਸਿੱਖਿਆਰਥੀਆਂ ਨੇ ਆਉਣ ਵਾਲੇ ਸਿਖਲਾਈ ਪ੍ਰੋਗਰਾਮਾਂ ਵਿਚ ਭਾਗ ਲੈਣ ਲਈ ਵੀ ਆਪਣਾ ਨਾਮ ਦਰਜ ਕਰਵਾਇਆ ਅਤੇ ਪੀ.ਏ.ਯੂ. ਦੀਆਂ ਪ੍ਰਕਾਸ਼ਨਾਵਾਂ ਵੀ ਖਰੀਦੀਆਂ।

Post Views: 32
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #latestnewskrishi vighyan kendraludhinapatiala newspunjab agriculture universitytopnews
Previous Post

ਝਾਰਖੰਡ ‘ਚ ਮੁੰਬਈ-ਹਾਵੜਾ ਮੇਲ ਦੇ 18 ਡੱਬੇ ਪਟੜੀ ਤੋਂ ਉਤਰੇ

Next Post

ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜੰਗਲਾਤ ਵਿਭਾਗ (ਜੰਗਲੀ ਜੀਵ) ਦੇ ਅਧਿਕਾਰੀਆਂ ਨਾਲ ਮੀਟਿੰਗ

Next Post
ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜੰਗਲਾਤ ਵਿਭਾਗ (ਜੰਗਲੀ ਜੀਵ) ਦੇ ਅਧਿਕਾਰੀਆਂ ਨਾਲ ਮੀਟਿੰਗ

ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜੰਗਲਾਤ ਵਿਭਾਗ (ਜੰਗਲੀ ਜੀਵ) ਦੇ ਅਧਿਕਾਰੀਆਂ ਨਾਲ ਮੀਟਿੰਗ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800