No Result
View All Result
Friday, July 17, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਨੂੰ ਝੋਨੇ ਦੀ 1082 ਕਰੋੜ ਰੁਪਏ ਦੀ ਹੋਈ ਅਦਾਇਗੀ

admin by admin
October 25, 2023
in BREAKING, COVER STORY, PUNJAB
0
ਪਟਿਆਲਾ ਜ਼ਿਲ੍ਹੇ ‘ਚ ਕਿਸਾਨਾਂ ਨੂੰ ਝੋਨੇ ਦੀ 1082 ਕਰੋੜ ਰੁਪਏ ਦੀ ਹੋਈ ਅਦਾਇਗੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

-ਜ਼ਿਲ੍ਹੇ ਦੀਆਂ ਮੰਡੀਆਂ ‘ਚ 5 ਲੱਖ 59 ਹਜ਼ਾਰ 508 ਮੀਟ੍ਰਿਕ ਟਨ ਝੋਨਾ ਪੁੱਜਿਆ
ਪਟਿਆਲਾ, 25 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜਿਸ ਤੇਜ਼ੀ ਨਾਲ ਝੋਨੇ ਦੀ ਆਮਦ ਹੋ ਰਹੀ ਹੈ ਉਸੇ ਤੇਜ਼ੀ ਨਾਲ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 5 ਲੱਖ 59 ਹਜ਼ਾਰ 508 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 5 ਲੱਖ 52 ਹਜ਼ਾਰ 124 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 1082.80 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 245119 ਮੀਟਰਿਕ ਟਨ, ਮਾਰਕਫੈਡ ਵੱਲੋਂ 126674 ਮੀਟਰਿਕ ਟਨ, ਪਨਸਪ ਵੱਲੋਂ 108016 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 72315 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤਕੀਨਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ ਤਾਂ ਜੋ ਗੰਧਲੇ ਹੁੰਦੇ ਵਾਤਾਵਰਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਜ਼ਿਲ੍ਹੇ ਵਿੱਚ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਸਮੇਤ ਹੋਰ ਤਕਨੀਕੀ ਮਦਦ ਮੁਹੱਈਆ ਕਰਵਾਉਣ ਲਈ ਵਟਸਐਪ ਨੰਬਰ ਚੈਟ ਬੋਟ 73800-16070 ਬਣਾਇਆ ਗਿਆ ਹੈ, ਜਿਸ ਉਤੇ ਕਿਸਾਨ ਮੌਜੂਦ ਉਪਲਬਧ ਮਸ਼ੀਨਰੀ ਦੀ ਸੂਚੀ ਪ੍ਰਾਪਤ ਕਰ ਸਕਦੇ ਹਨ।

Post Views: 50
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪਿੰਡ ਮੰਡੌੜ ਦੇ ਕਿਸਾਨਾਂ ਨੇ 100 ਏਕੜ ਜ਼ਮੀਨ ‘ਚੋ ਗੱਠਾ ਬਣਾਕੇ ਚੁਕਾਈ ਪਰਾਲੀ

Next Post

ਸ਼ੁਭਮਨ ਗਿੱਲ ਨੇ ਨੰਬਰ 1 ਵਨਡੇ ਬੱਲੇਬਾਜ਼ ਦੀ ਦੌੜ ਵਿੱਚ ਬਾਬਰ ਆਜ਼ਮ ਤੋਂ ਛੇ ਅੰਕਾਂ ਦਾ ਫਰਕ ਘਟਾਇਆ

Next Post
ਸ਼ੁਭਮਨ ਗਿੱਲ ਨੇ ਨੰਬਰ 1 ਵਨਡੇ ਬੱਲੇਬਾਜ਼ ਦੀ ਦੌੜ ਵਿੱਚ ਬਾਬਰ ਆਜ਼ਮ ਤੋਂ ਛੇ ਅੰਕਾਂ ਦਾ ਫਰਕ ਘਟਾਇਆ

ਸ਼ੁਭਮਨ ਗਿੱਲ ਨੇ ਨੰਬਰ 1 ਵਨਡੇ ਬੱਲੇਬਾਜ਼ ਦੀ ਦੌੜ ਵਿੱਚ ਬਾਬਰ ਆਜ਼ਮ ਤੋਂ ਛੇ ਅੰਕਾਂ ਦਾ ਫਰਕ ਘਟਾਇਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800