No Result
View All Result
Sunday, September 20, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਸਰਕਾਰ ਵਲੋਂ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਮੁੜ ਖੋਲਣ ਦਾ ਫੈਸਲਾ

Vijesh by Vijesh
November 5, 2020
in PUNJAB
0
ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 5 ਨਵੰਬਰ – ਵਰਸ਼ਾ ਵਰਮਾ – 
ਪੰਜਾਬ ਸਰਕਾਰ ਨੇ 16 ਨਵੰਬਰ, 2020 ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਮੁੜ ਖੋਲਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ ਦੀਆਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ 16 ਨਵੰਬਰ, 2020 ਤੋਂ ਮੁੜ ਖੋਲਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਉਨਾਂ ਅੱਗੇ ਕਿਹਾ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ। ਇਹਨਾਂ ਸਾਰੀਆਂ ਸੰਸਥਾਵਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਕੇਂਦਰ ਸਰਕਾਰ ਦੇ ਸਬੰਧਤ ਮੰਤਰਾਲੇ ਦੀ ਸਲਾਹ ਨਾਲ ਆਪਣੇ ਸਬੰਧਤ ਪ੍ਰਬੰਧਕੀ ਵਿਭਾਗਾਂ ਵਲੋਂ ਤਿਆਰ ਕੀਤੀਆਂ ਸੁਰੱਖਿਆ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਪੈਂਦੀਆਂ ਉਚੇਰੀ ਸਿੱਖਿਆ ਸੰਸਥਾਵਾਂ, ਜੋ ਕਿ ਖੋਜ ਸਕਾਲਰ (ਪੀ.ਐਚਡੀ) ਅਤੇ ਸਾਇੰਸ ਤੇ ਤਕਨਾਲੋਜੀ ਨਾਲ ਸਬੰਧਤ ਹਨ, ਵਿੱਚ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ 15 ਨਵੰਬਰ, 2020 ਤੋਂ ਲੈਬਾਰਟਰੀਆਂ ਵਿੱਚ ਕੰਮ ਕਰਨ ਦੀ ਮੰਜ਼ੂਰੀ ਦਿੱਤੀ ਜਾ ਚੁੱਕੀ ਹੈ।
Post Views: 54
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

‘I KNOW HOW TO FIGHT FOR MY PEOPLE, DON’T NEED YOUR ADVICE’: CAPT AMARINDER ON SUKHBIR’S INDEFINITE FAST SUGGESTION

Next Post

ਪੰਜਾਬ ਰਾਈਟ ਟੂ ਬਿਜ਼ਨੈਸ ਐਕਟ ਤਹਿਤ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ‘ਚ ਜਾਰੀ

Next Post
ਪੰਜਾਬ ਰਾਈਟ ਟੂ ਬਿਜ਼ਨੈਸ ਐਕਟ ਤਹਿਤ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ‘ਚ ਜਾਰੀ

ਪੰਜਾਬ ਰਾਈਟ ਟੂ ਬਿਜ਼ਨੈਸ ਐਕਟ ਤਹਿਤ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ‘ਚ ਜਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800