No Result
View All Result
Thursday, April 16, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਦੇ ਪੈਟਰੋਲ ਪੰਪਾਂ ‘ਤੇ ਮੁੱਕਿਆ ਤੇਲ…ਫਲਾਂ ਤੇ ਸਬਜ਼ੀਆਂ ਦੀ ਸਪਲਾਈ ਵੀ ਠੱਪ

admin by admin
January 2, 2024
in BREAKING, COVER STORY, PUNJAB
0
ਪੰਜਾਬ ਦੇ ਪੈਟਰੋਲ ਪੰਪਾਂ ‘ਤੇ ਮੁੱਕਿਆ ਤੇਲ…ਫਲਾਂ ਤੇ ਸਬਜ਼ੀਆਂ ਦੀ ਸਪਲਾਈ ਵੀ ਠੱਪ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਪੰਜਾਬ ਵਿੱਚ ਵੀ ਦਿਖਾਈ ਦੇਣ ਲੱਗਾ ਹੈ। ਪੈਟਰੋਲ ਪੰਪ ਡ੍ਰਾਈ ਹੋਣ ਲੱਗੇ ਹਨ। ਸ਼ਹਿਰਾਂ ਵਿੱਚ ਸਬਜ਼ੀਆਂ, ਫਲਾਂ ਤੇ ਅੰਡਿਆਂ ਦੀਆਂ ਕੀਮਤਾਂ ਵਧਣ ਲੱਗੀਆਂ ਹਨ। ਇਸ ਲਈ ਲੋਕਾਂ ਵਿੱਚ ਸਹਿਮ ਹੈ। ਉਂਝ ਟਰੱਕ ਡਰਾਈਵਰਾਂ ਦੀ ਹੜਤਾਲ ਕੱਲ੍ਹ ਤੱਕ ਹੀ ਹੈ। ਜੇਕਰ ਹੜਤਾਲ ਖੁੱਲ੍ਹ ਜਾਂਦੀ ਹੈ ਤਾਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ।

ਹਾਸਲ ਜਾਣਕਾਰੀ ਮੁਤਾਬਕ ਇਸ ਵੇਲੇ ਪੰਜਾਬ ਦੇ 4100 ਪੈਟਰੋਲ ਪੰਪਾਂ ਵਿੱਚੋਂ 30% ਬੀਤੀ ਰਾਤ ਹੀ ਖਾਲੀ ਹੋ ਗਏ ਸਨ। ਕਈ ਪੈਟਰੋਲ ਪੰਪਾਂ ‘ਤੇ ਸਿਰਫ਼ ਇੱਕ ਦਿਨ ਦਾ ਤੇਲ ਬਚਿਆ ਹੈ, ਜੋ ਅੱਜ ਸ਼ਾਮ ਤੱਕ ਵਿਕ ਜਾਵੇਗਾ। ਇਸ ਲਈ ਕੱਲ੍ਹ ਨੂੰ ਪੈਟਰੋਲ-ਡੀਜ਼ਲ ਦੀ ਕਿੱਲਤ ਮਹਿਸੂਸ ਹੋ ਸਕਦੀ ਹੈ। ਪੈਟਰੋਲ ਪੰਪ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਜੇਕਰ ਹੜਤਾਲ ਖਤਮ ਨਾ ਹੋਈ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ।

ਦਰਅਸਲ ਪੰਜਾਬ ਦੇ ਪੈਟਰੋਲ ਪੰਪਾਂ ਨੂੰ ਮੁੱਖ ਤੌਰ ‘ਤੇ ਬਠਿੰਡਾ, ਜਲੰਧਰ ਤੇ ਸੰਗਰੂਰ ਤੋਂ ਤੇਲ ਸਪਲਾਈ ਕੀਤਾ ਜਾਂਦਾ ਹੈ। ਇਸ ਕੰਮ ਵਿੱਚ ਟਰੱਕ, ਟੈਂਕਰ ਪਿਕਅੱਪ ਤੇ ਹੋਰ ਕਈ ਤਰ੍ਹਾਂ ਦੇ ਵਾਹਨ ਵਰਤੇ ਜਾਂਦੇ ਹਨ। ਜਦੋਂ ਕਿ ਤੇਲ ਕੰਪਨੀਆਂ ਦੇ ਵੀ ਆਪਣੇ ਵਾਹਨ ਹਨ। ਹੜਤਾਲ ਕਾਰਨ ਤੇਲ ਕੰਪਨੀਆਂ ਦੀਆਂ ਗੱਡੀਆਂ ਵੀ ਤੇਲ ਦੀ ਢੋਆ-ਢੁਆਈ ਕਰਨ ਤੋਂ ਅਸਮਰਥ ਹਨ। ਹੜਤਾਲੀ ਡਿਪੂਆਂ ਤੋਂ ਤੇਲ ਨਹੀਂ ਭਰਨ ਦੇ ਰਹੇ।

ਦੱਸ ਦਈਏ ਕਿ ਅਪਰੇਟਰ ਤੇ ਡਰਾਈਵਰ ਨਵੇਂ ਕਾਨੂੰਨ ਵਿੱਚ ਦੋਸ਼ੀ ਡਰਾਈਵਰ ਨੂੰ 7 ਲੱਖ ਰੁਪਏ ਤੱਕ ਦੇ ਜੁਰਮਾਨੇ ਤੇ 10 ਸਾਲ ਤੱਕ ਦੀ ਕੈਦ ਦੀ ਵਿਵਸਥਾ ਦਾ ਵਿਰੋਧ ਕਰ ਰਹੇ ਹਨ। ਇਸ ਕਾਨੂੰਨ ਦਾ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਟਰੱਕ ਯੂਨੀਅਨ ਦੀ ਅਗਲੀ ਮੀਟਿੰਗ 10 ਜਨਵਰੀ ਨੂੰ ਹੋਵੇਗੀ। ਇਸ ਵਿੱਚ ਫੈਸਲਾ ਲਿਆ ਜਾਵੇਗਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਦਾ ਪੱਖ ਸਰਕਾਰ ਅੱਗੇ ਕਿਵੇਂ ਪੇਸ਼ ਕਰਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Post Views: 57
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: euc hit and runhit and runhit and run casehit and run case lawhit and run lawhit and run law and crimehit and run law and orderhit and run law drivers protesthit and run law drivers protest livehit and run law in indiahit and run law newshit and run law protesthit and run lawsuithit and run lawyerhit and run new kanoonhit and run new lawhit and run new law in hindnew hit and run lawtruck driver protest on hit and run law news
Previous Post

ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ

Next Post

ਪੰਜਾਬ ਹਰਿਆਣਾ ’ਚ ਸੰਘਣੀ ਧੁੰਦ ਅਤੇ ਕੜਾਕੇ ਠੰਢ

Next Post
11 ਸਾਲਾਂ ਬਾਅਦ ਦਸੰਬਰ ਦੇ ਆਖਰੀ ਦਿਨ ਸਭ ਤੋਂ ਠੰਡੇ

ਪੰਜਾਬ ਹਰਿਆਣਾ ’ਚ ਸੰਘਣੀ ਧੁੰਦ ਅਤੇ ਕੜਾਕੇ ਠੰਢ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800