No Result
View All Result
Sunday, May 31, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਬੀ.ਡੀ.ਪੀ.ਓ ਦਫ਼ਤਰ ਘਨੌਰ ਵਿਖੇ ਪਲੇਸਮੈਂਟ ਕੈਂਪ 18 ਜੁਲਾਈ ਨੂੰ

admin by admin
July 17, 2024
in BREAKING, COVER STORY, INDIA, National, POLITICS, PUNJAB
0
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 26 ਜੂਨ ਨੂੰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 17 ਜੁਲਾਈ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਬੀ.ਡੀ.ਪੀ.ੳ ਦਫ਼ਤਰ ਘਨੌਰ ਵਿਖੇ 18 ਜੁਲਾਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 18 ਜੁਲਾਈ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੁਖਰਾਜ ਹੈਲਥ ਕੇਅਰ, ਕੋਇਸ ਕੋਰਪ, ਆਰ.ਬੀ.ਐਲ, ਸ਼੍ਰੀਰਾਮ ਲਾਈਫ਼ ਇੰਸ਼ੋਰੈਂਸ ’ਚ ਵੇਲਨੈਸ ਐਡਵਾਈਜ਼ਰ, ਟਰੇਨਰ, ਟੀਮ ਲੀਡਰ, ਵੇਅਰ ਹਾਊਸ, ਪਿਕਰ, ਪੈਕਰ, ਲੋਨ ਅਫ਼ਸਰ, ਯੂਨਿਟ ਮੈਨੇਜਰ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ , ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-30 ਸਾਲ ਹੋਵੇ, ਉਹ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਬੀ.ਡੀ.ਪੀ.ੳ ਦਫ਼ਤਰ ਘਨੌਰ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Post Views: 32
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Ghanaurlatestnews topnewspatialanewsPlacement camp at BDPO office Ghanaur on July 18placementmentcamp
Previous Post

ਨੀਟ ਯੂਜੀ ਪੇਪਰ ਲੀਕ ਵਿਵਾਦ ਦਾ ਦਾਖਲਿਆਂ ‘ਤੇ ਅਸਰ

Next Post

ਸਰਕਾਰੀ ਮਲਟੀਪਰਪਜ਼ ਸਕੂਲ ‘ਚ ਕਰਵਾਇਆ ਵਾਤਾਵਰਨ ਚੇਤਨਾ ਸਮਾਗਮ

Next Post
ਸਰਕਾਰੀ ਮਲਟੀਪਰਪਜ਼ ਸਕੂਲ ‘ਚ ਕਰਵਾਇਆ ਵਾਤਾਵਰਨ ਚੇਤਨਾ ਸਮਾਗਮ

ਸਰਕਾਰੀ ਮਲਟੀਪਰਪਜ਼ ਸਕੂਲ 'ਚ ਕਰਵਾਇਆ ਵਾਤਾਵਰਨ ਚੇਤਨਾ ਸਮਾਗਮ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800