No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਬੀ.ਡੀ.ਪੀ.ੳ ਦਫ਼ਤਰ ਪਟਿਆਲਾ ਵਿਖੇ ਪਲੇਸਮੈਂਟ ਕੈਂਪ 24 ਜੁਲਾਈ ਨੂੰ

admin by admin
July 22, 2024
in BREAKING, COVER STORY, INDIA, National, PUNJAB
0
ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਖਿਡਾਰਨਾਂ ਦੇ ਟਰਾਇਲ ਕਰਵਾਏ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 22 ਜੁਲਾਈ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਬੀ.ਡੀ.ਪੀ.ੳ ਦਫ਼ਤਰ ਪਟਿਆਲਾ ਵਿਖੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 24-7-2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੱਖ ਵੱਖ ਕੰਪਨੀਆਂ ਵਿੱਚ ਵੈਲਨੇੱਸ ਐਡਵਾਈਜ਼ਰ, ਟਰੇਨਰ, ਟੀਮ ਲੀਡਰ, ਵੇਅਰ ਹਾਊਸ ਜਾਬ, ਪੈਕਰ, ਲੋਨ ਅਫ਼ਸਰ, ਯੂਨਿਟ ਮੈਨੇਜਰ ਅਤੇ ਡਿਲਿਵਰੀ ਬੁਆਏ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।

ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-30 ਸਾਲ ਹੋਵੇ, ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਬੀ.ਡੀ.ਪੀ.ੳ ਦਫ਼ਤਰ ਘਨੌਰ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ।
ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Post Views: 37
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #latestnewsBPRO officecampjuly24patialanewstopnews
Previous Post

ਰਾਸ਼ਨ ਕਾਰਡ ਖਪਤਕਾਰਾਂ ਨੂੰ ਸਮੇਂ ਸਿਰ ਅਨਾਜ ਵੰਡਣ ਦੀ ਹਦਾਇਤ

Next Post

ਡਿਪਟੀ ਕਮਿਸ਼ਨਰ ਵੱਲੋਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਹੱਲ ਲਈ ਜ਼ਿਲ੍ਹਾ ਨਿਗਰਾਨ ਕਮੇਟੀ ਦੀ ਮੀਟਿੰਗ

Next Post
ਡਿਪਟੀ ਕਮਿਸ਼ਨਰ ਵੱਲੋਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਹੱਲ ਲਈ ਜ਼ਿਲ੍ਹਾ ਨਿਗਰਾਨ ਕਮੇਟੀ ਦੀ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਹੱਲ ਲਈ ਜ਼ਿਲ੍ਹਾ ਨਿਗਰਾਨ ਕਮੇਟੀ ਦੀ ਮੀਟਿੰਗ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800