No Result
View All Result
Thursday, June 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਮਾਰਚ ਨੂੰ

admin by admin
March 24, 2023
in BREAKING, COVER STORY, Education, National, POLITICS, PUNJAB
0
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਮਾਰਚ ਨੂੰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 24 ਮਾਰਚ((ਪ੍ਰੈਸ ਕੀ ਤਾਕਤ): ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਬਿਊਰੋ ਵੱਲੋਂ ਕੁਐਸ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਐਕਸੀਸ ਬੈਂਕ ‘ਚ ਰਿਲੇਸ਼ਨਸ਼ਿਪ ਮੈਨੇਜਰ, ਸੇਲਜ਼ ਤੇ ਮਾਰਕੀਟਿੰਗ ਐਗਜ਼ੀਕਿਊਟਿਵ ਦੀਆਂ ਅਸਾਮੀਆਂ ਲਈ ਭਰਤੀ ਕਰਵਾਈ ਜਾ ਰਹੀ ਹੈ ਜਿਸ ਦੀ ਤਨਖਾਹ 15 ਹਜ਼ਾਰ ਰੁਪਏ ਸੀ.ਟੀ.ਸੀ. ਦਿੱਤੀ ਜਾਵੇਗਾ।
ਉਨ੍ਹਾਂ ਦੱਸਿਆ ਕਿ ਉਕਤ ਅਸਾਮੀਆਂ ਸਬੰਧੀ ਐਕਸਿਸ ਬੈਂਕ ਦਾ ਪਲੇਸਮੈਂਟ ਕੈਂਪ ਮਿਤੀ 27 ਮਾਰਚ 2023 ਤੱਕ ਸਮਾਂ ਸਵੇਰੇ 10 ਤੋਂ 1 ਵੱਜੇ ਤੱਕ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ, ਬਲਾਕ ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਹੋਵੇਗੀ। ਬਾਰ੍ਹਵੀਂ, ਗਰੈਜੂਏਟ ਜਾਂ ਪੋਸਟ ਗਰੈਜੂਏਟ ਪਾਸ ਜਿਨ੍ਹਾਂ ਦੀ ਉਮਰ 18 ਸਾਲ ਤੋਂ ਵੱਧ ਹੋਵੇ, ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੀ ਯੋਗਤਾ ਦੇ ਜ਼ਰੂਰੀ ਯੋਗਤਾ ਸਬੰਧੀ ਦਸਤਾਵੇਜ਼ ਅਤੇ ਰਿਸਿਊਮ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ, ਬਲਾਕ ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਪਹੁੰਚਣ।
ਸਿੰਪੀ ਸਿੰਗਲਾ ਨੇ ਕਿਹਾ ਕਿ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਰਿਜ਼ਿਊਮ, ਆਧਾਰ ਕਾਰਡ, ਵਿੱਦਿਅਕ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ, ਬਲਾਕ ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਸਵੇਰੇ 10.00 ਵਜੇ ਪਹੁੰਚਣ। ਵਧੇਰੇ ਜਾਣਕਾਰੀ ਲਈ ਉਮੀਦਵਾਰ ਰੋਜ਼ਗਾਰ ਬਿਉਰੋ ਦੀ ਹੈਲਪ ਲਾਈਨ 9877610877 ‘ਤੇ ਸੰਪਰਕ ਕਰ ਸਕਦੇ ਹਨ।

Post Views: 91
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 2016 - Jammu Kashmir Latest NewsCentral University of Tamil Nadu: CUTNDistrict Bureau of Employment and EnterprisesEmployment March 27Employment Readiness Program (ERP) - Fort Carson MWRGovt of ChhattisgarhOrganizing Placement Camp at District Employment andPlacement camp at District Employment and Business Bureau on March 27Placement camp organized by District Bureau ofPlacement camp organized by District Employment andPlacement camps to begin from Feb 20Pradhan Mantri Kaushal Vikas Yojana (PMKVY)Recruitment | District RajnandgaonTag: Placement Camp on behalf of District Employment
Previous Post

ਹਰਿਆਣਾ ਦੇ ਰਾਜਪਾਲ ਸ਼੍ਰੀ ਬੰਡਾਰੂ ਦੱਤਾਤ੍ਰੇਯ ਜੰਗੀ ਨਾਇਕਾਂ ਨੂੰ ਸਨਮਾਨਿਤ ਕਰਦੇ ਹੋਏ

Next Post

ਤੇਜ਼ ਹਨੇਰੀ ਤੇ ਮੀਹ ਕਾਰਨ ਫ਼ਸਲਾਂ ਦਾ ਹੋਇਆ ਕਾਫ਼ੀ ਨੁਕਸਾਨ

Next Post
ਤੇਜ਼ ਹਨੇਰੀ ਤੇ ਮੀਹ ਕਾਰਨ ਫ਼ਸਲਾਂ ਦਾ ਹੋਇਆ ਕਾਫ਼ੀ ਨੁਕਸਾਨ

ਤੇਜ਼ ਹਨੇਰੀ ਤੇ ਮੀਹ ਕਾਰਨ ਫ਼ਸਲਾਂ ਦਾ ਹੋਇਆ ਕਾਫ਼ੀ ਨੁਕਸਾਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800