No Result
View All Result
Monday, May 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅਜਾਈਲ ਹਰਬਲ ਦਾ ਪਲੇਸਮੈਂਟ ਕੈਂਪ 26 ਸਤੰਬਰ ਨੂੰ

admin by admin
September 25, 2024
in BREAKING, COVER STORY, INDIA, National, POLITICS, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 25 ਸਤੰਬਰ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 26 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਅਜਾਈਲ ਹਰਬਲ ਦਾ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਜਾਈਲ ਹਰਬਲ ਦੇ ਵੱਲੋਂ ਵੈਲਨੇੱਸ ਐਡਵਾਈਜ਼ਰ ਦੀ ਅਸਾਮੀ ਲਈ ਚੋਣ ਕੀਤੀ ਜਾਣੀ ਹੈ। ਜੋ ਪ੍ਰਾਰਥੀ ਘੱਟੋ-ਘੱਟ ਦਸਵੀਂ, ਬਾਰ੍ਹਵੀਂ ਪਾਸ ਹੈ, ਜਿਨ੍ਹਾਂ ਉਮੀਦਵਾਰਾਂ ਦੀ ਉਮਰ 18-30 ਸਾਲ ਹੋਵੇ ਅਤੇ ਕੇਵਲ ਲੜਕੀਆਂ ਹੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ।
ਨੌਕਰੀ ਦੇ ਚਾਹਵਾਨ ਪ੍ਰਾਰਥੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 26 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

Post Views: 26
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: deputy directorharpreet singhOzi Newsplacement campWellness Advisor
Previous Post

ਡਾ. ਬਲਬੀਰ ਸਿੰਘ ਨੇ ਪਿੰਡ ਲੰਗ ਤੇ ਮਾਜਰੀ ਅਕਾਲੀਆਂ ਵਿਖੇ 1 ਕਰੋੜ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Next Post

27 ਸਤੰਬਰ ਨੂੰ ਮਨਾਇਆ ਜਾਵੇਗਾ ਵਿਸ਼ਵ ਟੂਰੀਜ਼ਮ ਦਿਵਸ

Next Post
27 ਸਤੰਬਰ ਨੂੰ ਮਨਾਇਆ ਜਾਵੇਗਾ ਵਿਸ਼ਵ ਟੂਰੀਜ਼ਮ ਦਿਵਸ

27 ਸਤੰਬਰ ਨੂੰ ਮਨਾਇਆ ਜਾਵੇਗਾ ਵਿਸ਼ਵ ਟੂਰੀਜ਼ਮ ਦਿਵਸ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800