No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਮਾਇਆ ਹੈਲਥ ਕੇਅਰ ਦਾ ਪਲੇਸਮੈਂਟ ਕੈਂਪ 26 ਦਸੰਬਰ ਨੂੰ

admin by admin
December 24, 2024
in BREAKING, COVER STORY, INDIA, National, POLITICS, PUNJAB
0
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 26 ਜੂਨ ਨੂੰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 24 ਦਸੰਬਰ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 26 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਰਮਾਇਆ ਹੈਲਥ ਕੇਅਰ ਵੱਲੋਂ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ,ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਮਾਇਆ ਹੈਲਥ ਕੇਅਰ ਵੱਲੋਂ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ,ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ, ਬਾਰ੍ਹਵੀਂ, ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 20-40 ਸਾਲ ਹੋਵੇ ਅਤੇ ਕੇਵਲ ਮਹਿਲਾ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ26-12-2024 ਦਿਨ ਵੀਰਵਾਰ,ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਬਲਾਕ ਡੀ,ਮਿੰਨੀ ਸਕੱਤਰੇਤ,ਨੇੜੇ ਸੇਵਾ ਕੇਂਦਰ,ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Post Views: 31
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੁੰਡਰੀ ਧੰਨਵਾਦ ਰੈਲੀ ਵਿਚ ਪੁੰਡਰੀ ਖੇਤਰਵਾਸੀਆਂ ਲਈ ਕੀਤੇ ਵੱਡੇ ਐਲਾਨ

Next Post

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

Next Post
ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800