No Result
View All Result
Saturday, September 12, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home National

PM ਮੋਦੀ ਇਤਿਹਾਸਕ ਪ੍ਰੋਗਰਾਮ ”ਚ ਕਰਨਗੇ ਸ਼ਿਰਕਤ, ਅੱਜ ਮਨਾਇਆ ਜਾਵੇਗਾ ”ਵੀਰ ਬਾਲ ਦਿਵਸ”

admin by admin
December 26, 2022
in National, POLITICS
0
PM ਮੋਦੀ ਇਤਿਹਾਸਕ ਪ੍ਰੋਗਰਾਮ ”ਚ ਕਰਨਗੇ ਸ਼ਿਰਕਤ, ਅੱਜ ਮਨਾਇਆ ਜਾਵੇਗਾ ”ਵੀਰ ਬਾਲ ਦਿਵਸ”
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਵੀਂ ਦਿੱਲੀ- ਦੇਸ਼ ਅੱਜ ਯਾਨੀ ਕਿ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ ‘ਚ ਆਯੋਜਿਤ ਹੋਣ ਵਾਲੇ ਪ੍ਰੋਗਰਾਮ ਵਿਚ ਸ਼ਿਰਕਤ ਕਰਨਗੇ। ਪ੍ਰਧਾਨ ਮੰਤਰੀ ਨੇ ਖੁਦ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਲਗਭਗ 300 ‘ਬਾਲ ਕੀਰਤਨੀਆਂ’ ਵਲੋਂ ਕੀਤੇ ਜਾਣ ਵਾਲੇ ਸ਼ਬਦ ਕੀਰਤਨ ਵਿਚ ਵੀ ਸ਼ਾਮਲ ਹੋਣਗੇ।

ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਨਮਨ ਕੀਤਾ। ਉਨ੍ਹਾਂ ਨੇ ਟਵੀਟ ਕੀਤਾ, ‘ਵੀਰ ਬਾਲ ਦਿਵਸ ‘ਤੇ ਅਸੀਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸਾਹਸ ਨੂੰ ਯਾਦ ਕਰਦੇ ਹਾਂ। ਅਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਸ ਨੂੰ ਵੀ ਯਾਦ ਕਰਦੇ ਹਾਂ। ਅੱਜ ਦੁਪਹਿਰ 12.30 ਵਜੇ, ਇਸ ਪ੍ਰੇਰਨਾਦਾਇਕ ਦਿਨ ਨੂੰ ਮਨਾਉਣ ਲਈ ਪ੍ਰੋਗਰਾਮ ਵਿਚ ਸ਼ਾਮਲ ਹੋਵਾਂਗਾ।’

On Veer Baal Diwas, we recall the courage of the Sahibzades and Mata Gujri Ji. We also remember the courage of Sri Guru Gobind Singh Ji.

At 12:30 PM today, will be joining a programme to mark this inspiring day. https://t.co/Bgi5QRaW7N

— Narendra Modi (@narendramodi) December 26, 2022

ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸਰਕਾਰ ਦੇ ਇਸ ਪ੍ਰੋਗਰਾਮ ਦਾ ਉਦੇਸ਼ ਨਾਗਰਿਕਾਂ ਅਤੇ ਵਿਸ਼ੇਸ਼ ਰੂਪ ਨਾਲ ਛੋਟੇ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰਾਂ ਦੇ ਮਿਸਾਲੀ ਸਾਹਸ ਬਾਰੇ ਦੱਸਣਾ ਹੈ। ਇਸ ਮੌਕੇ ਕਰੀਬ 3 ਹਜ਼ਾਰ ਬੱਚੇ ਮਾਰਚ ਪਾਸਟ ਕਰਨਗੇ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਹਰੀ ਝੰਡੀ ਵਿਖਾਉਗੇ।

ਇਸ ਮੌਕੇ ਦੇਸ਼ ਭਰ ਦੇ ਸਕੂਲਾਂ ਅਤੇ ਕਾਲਜਾਂ ਵਿਚ ਲੇਖ ਲਿਖਣ, ਕੁਇਜ਼ ਮੁਕਾਬਲੇ ਅਤੇ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਰੇਲਵੇ ਸਟੇਸ਼ਨਾਂ, ਪੈਟਰੋਲ ਪੰਪਾਂ ਅਤੇ ਹਵਾਈ ਅੱਡਿਆਂ ਵਰਗੀਆਂ ਜਨਤਕ ਥਾਵਾਂ ‘ਤੇ ਡਿਜੀਟਲ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ।

Post Views: 176
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਜੰਗ ਖ਼ਤਮ ਕਰਨ ਲਈ ਰੂਸ ਗੱਲਬਾਤ ਕਰਨ ਨੂੰ ਤਿਆਰ

Next Post

BSF ਦੇ ਜਵਾਨਾਂ ਨੇ ਇੱਕ ਹੋਰ ਡਰੋਨ ਨੂੰ ਬਣਾਇਆ ਨਿਸ਼ਾਨਾ , ਖੇਤਾਂ ‘ਚੋਂ ਕੀਤਾ ਬਰਾਮਦ

Next Post
BSF ਦੇ ਜਵਾਨਾਂ ਨੇ ਇੱਕ ਹੋਰ ਡਰੋਨ ਨੂੰ ਬਣਾਇਆ ਨਿਸ਼ਾਨਾ , ਖੇਤਾਂ ‘ਚੋਂ ਕੀਤਾ ਬਰਾਮਦ

BSF ਦੇ ਜਵਾਨਾਂ ਨੇ ਇੱਕ ਹੋਰ ਡਰੋਨ ਨੂੰ ਬਣਾਇਆ ਨਿਸ਼ਾਨਾ , ਖੇਤਾਂ 'ਚੋਂ ਕੀਤਾ ਬਰਾਮਦ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800