No Result
View All Result
Monday, March 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪ੍ਰਧਾਨ ਮੰਤਰੀ ਤੇ ਹੋਰ ਆਗੂਆਂ ਵੱਲੋਂ ਸਰਦਾਰ ਪਟੇਲ ਨੂੰ ਸ਼ਰਧਾਂਜਲੀ

admin by admin
December 16, 2023
in BREAKING, COVER STORY, INDIA, National
0
ਪ੍ਰਧਾਨ ਮੰਤਰੀ ਤੇ ਹੋਰ ਆਗੂਆਂ ਵੱਲੋਂ ਸਰਦਾਰ ਪਟੇਲ ਨੂੰ ਸ਼ਰਧਾਂਜਲੀ

Varanasi: Uttar Pradesh Chief Minister Yogi Adityanath pays tribute to Sardar Vallabhbhai Patel on his death anniversary, in Varanasi, Friday, Dec. 15, 2023. (PTI Photo)(PTI12_15_2023_000208A)

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਮਿਸਾਲੀ ਕੰਮ ਇੱਕ ਮਜ਼ਬੂਤ ਤੇ ਵਧੇਰੇ ਇਕਜੁੱਟ ਦੇਸ਼ ਦੇ ਨਿਰਮਾਣ ਦੀ ਦਿਸ਼ਾ ’ਚ ਉਨ੍ਹਾਂ ਦੀ ਅਗਵਾਈ ਕਰਦੇ ਹਨ। ਪ੍ਰਧਾਨ ਮੰਤਰੀ ਨੇ ਐਕਸ ’ਤੇ ਲਿਖਿਆ, ‘ਮਹਾਨ ਸਰਦਾਰ ਵੱਲਭ ਭਾਈ ਪਟੇਲ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ। ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਅਤੇ ਦੇਸ਼ ਦੀ ਏਕਤਾ ਪ੍ਰਤੀ ਅਟੁੱਟ ਪ੍ਰਤੀਬੱਧਤਾ ਨੇ ਆਧੁਨਿਕ ਭਾਰਤ ਦੀ ਨੀਂਹ ਰੱਖੀ।’ ਪ੍ਰਧਾਨ ਮੰਤਰੀ ਨੇ ਕਿਹਾ, ‘ਉਨ੍ਹਾਂ ਦੇ ਮਿਸਾਲੀ ਕੰਮ ਸਾਨੂੰ ਇੱਕ ਮਜ਼ਬੂਤ ਤੇ ਵੱਧ ਇਕਜੁੱਟ ਦੇਸ਼ ਦੇ ਨਿਰਮਾਣ ਦੀ ਦਿਸ਼ਾ ’ਚ ਸਾਡੀ ਅਗਵਾਈ ਕਰਦੇ ਹਨ। ਅਸੀਂ ਖੁਸ਼ਹਾਲ ਭਾਰਤ ਦੇ ਉਨ੍ਹਾਂ ਦੇ ਸੁਫਨੇ ਸਾਕਾਰ ਕਰਨ ਲਈ ਉਨ੍ਹਾਂ ਦੇ ਕੰਮਾਂ ਤੇ ਜੀਵਨ ਤੋਂ ਪ੍ਰੇਰਨਾ ਲੈਂਦੇ ਹਾਂ।’

ਉੱਧਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵਾਰਾਨਸੀ ਦੌਰੇ ਦੇ ਦੂਜੇ ਦਿਨ ਅੱਜ ਮਲਦੀਆ ਸਥਿਤ ਸਰਦਾਰ ਪਟੇਲ ਦੇ ਬੁੱਤ ’ਤੇ ਫੁੱਲ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸਰਦਾਰ ਪਟੇਲ ਦੇ ਦੇਸ਼ ਪ੍ਰਤੀ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਆਜ਼ਾਦ ਭਾਰਤ ਦਾ ਨਿਰਮਾਤਾ ਦੱਸਿਆ। ਇਸੇ ਦੌਰਾਨ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐੱਸ ਜਗਨ ਮੋਹਨ ਰੈੱਡੀ ਅਤੇ ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਐੱਨ ਚੰਦਰਬਾਬੂ ਨਾਇਡੂ ਨੇ ਸਰਦਾਰ ਪਟੇਲ ਨੂੰ ਸ਼ਰਧਾਂਜਲੀ ਭੇਟ ਕੀਤੀ।

Post Views: 44
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: birth anniversary of sardar patelmodi pays tribute to sardar patelmodi tribute sardar patelpm modi pays tribute to sardar patelpm modi pays tribute to sardar vallabhai patelpm modi pays tribute to sardar vallabhbhai patelpm modi tribute to sardar patelpm modi tribute to sardar vallabhai patelsardar patelsardar patel birth anniversarysardar patel statuesardar vallabhbhai patelsardar vallabhbhai patel birth anniversarysardar vallabhbhai patel jayanti
Previous Post

ਸ਼ਾਹੀ ਈਦਗਾਹ ਮਾਮਲਾ: ਸੁਪਰੀਮ ਕੋਰਟ ਵੱਲੋਂ ਮਸਜਿਦ ਕਮੇਟੀ ਦੀ ਜ਼ੁਬਾਨੀ-ਕਲਾਮੀ ਪਟੀਸ਼ਨ ਰੱਦ

Next Post

ਸ਼ਿਮਲੇ ਨਾਲੋਂ ਠੰਢਾ ਹੋਇਆ ਬਠਿੰਡਾ

Next Post
11 ਸਾਲਾਂ ਬਾਅਦ ਦਸੰਬਰ ਦੇ ਆਖਰੀ ਦਿਨ ਸਭ ਤੋਂ ਠੰਡੇ

ਸ਼ਿਮਲੇ ਨਾਲੋਂ ਠੰਢਾ ਹੋਇਆ ਬਠਿੰਡਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800