No Result
View All Result
Wednesday, April 22, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

Delhi-Bhopal Vande Bharat Express: ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ

admin by admin
April 1, 2023
in BREAKING, COVER STORY, INDIA, POLITICS, WORLD
0
Delhi-Bhopal Vande Bharat Express: ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਭੋਪਾਲ,1ਅਪ੍ਰੈਲ(ਪ੍ਰੈਸ ਕੀ ਤਾਕਤ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭੋਪਾਲ ਦੇ ਦੌਰੇ ‘ਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਪਹਿਲੀ ਵੰਦੇ ਭਾਰਤ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵੀ ਮੌਜੂਦ ਸਨ।
ਭਾਰਤੀ ਰੇਲਵੇ ਦੇਸ਼ ਵਿੱਚ ਵੰਦੇ ਭਾਰਤ ਰੇਲ ਗੱਡੀਆਂ ਦੀ ਗਿਣਤੀ ਵਧਾ ਕੇ ਸਹੂਲਤਾਂ ਵਿੱਚ ਸੁਧਾਰ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ਇਸੇ ਲੜੀ ਵਿੱਚ ਅੱਜ ਦੇਸ਼ ਨੂੰ 11ਵੀਂ ਅਤੇ ਮੱਧ ਪ੍ਰਦੇਸ਼ ਨੂੰ ਪਹਿਲੀ ਵੰਦੇ ਭਾਰਤ ਟ੍ਰੇਨ ਮਿਲੀ ਹੈ।

Post Views: 186
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bhopal-delhi vande bharat express trainmodi flags off vande bharat expressnarendra modi flags off vande bharat expressnew vande bharat expresspm modi flags off vande bharat expressvande bharatvande bharat expressvande bharat express bhopalvande bharat express bhopal to new delhivande bharat express in bhopalvande bharat express routevande bharat express speedvande bharat express trainvande bharat train
Previous Post

ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸੁਮੇਧ ਸੈਣੀ ਨੂੰ ਕੀਤਾ ਅਦਾਲਤ ਵਿਚ ਪੇਸ਼

Next Post

ਸਿੱਧੂ ਦਾ ਬੇਟਾ -ਜੇਲ ਪ੍ਰਸ਼ਾਸਨ ਹਰ ਘੰਟੇ ਸਮਾਂ ਵਧਾ ਰਹੇ ਹੈ ?

Next Post
ਸਿੱਧੂ ਦਾ ਬੇਟਾ -ਜੇਲ ਪ੍ਰਸ਼ਾਸਨ ਹਰ ਘੰਟੇ ਸਮਾਂ ਵਧਾ ਰਹੇ ਹੈ ?

ਸਿੱਧੂ ਦਾ ਬੇਟਾ -ਜੇਲ ਪ੍ਰਸ਼ਾਸਨ ਹਰ ਘੰਟੇ ਸਮਾਂ ਵਧਾ ਰਹੇ ਹੈ ?

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800