No Result
View All Result
Wednesday, July 30, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸ਼੍ਰੀ ਕਾਲੀ ਮਾਤਾ ਮੰਦਰ ‘ਚ ਹੋਈ ਬੇਅਦਬੀ ਦੀ ਕੋਸ਼ਿਸ਼, ਪੁਲਿਸ ਵਲੋਂ ਇੱਕ ਗ੍ਰਿਫ਼ਤਾਰ

admin by admin
December 12, 2023
in BREAKING, COVER STORY, Dharm, PUNJAB
0
ਸ਼੍ਰੀ ਕਾਲੀ ਮਾਤਾ ਮੰਦਰ ‘ਚ ਹੋਈ ਬੇਅਦਬੀ ਦੀ ਕੋਸ਼ਿਸ਼, ਪੁਲਿਸ ਵਲੋਂ ਇੱਕ ਗ੍ਰਿਫ਼ਤਾਰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ ਦੇ ਇਤਿਹਾਸਿਕ ਸ਼੍ਰੀ ਕਾਲੀ ਮਾਤਾ ਮੰਦਰ ‘ਚ ਇੱਕ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਅਨੁਸਾਰ ਇੱਕ ਵਿਅਕਤੀ ਸ਼੍ਰੀ ਕਾਲੀ ਮਾਤਾ ਮੰਦਰ ‘ਚ ਦਾਖਲ ਹੋ ਕੇ ਮਾਤਾ ਦੇ ਸਿੰਗਾਸਨ ’ਤੇ ਜਾ ਚੜ੍ਹਿਆ। ਬੇਅਦਬੀ ਕਰਨ ਵਾਲੇ ਵਿਅਕਤੀ ਦਾ ਨਾਮ ਮਨਜੀਤ ਸਿੰਘ ਪੁੱਤਰ ਮੱਘਰ ਸਿੰਘ ਹੈ।

ਜਿਸਨੂੰ ਮੌਕੇ ਤੇ ਮੌਜੂਦ ਪ੍ਰਬੰਧਕਾਂ ਤੇ ਸਰਧਾਲੂਆਂ ਦੁਆਰਾ ਉਕਤ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ। ਘਟਨਾ ਦਾ ਪੱਤਾ ਲੱਗਣ ਤੇ ਐਸਐਸਪੀ ਵਰੁਣ ਸਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਪੁਲਿਸ ਫੋਰਸ ਮੰਦਰ ਪਰਿਸਰ ‘ਚ ਪਹੁੰਚੀ ਤੇ ਘਟਨਾ ਦੀ ਸਾਰੇ ਪਹਿਲੂਆਂ ਤੋਂ ਜਾਂਚ ਸ਼ੁਰੂ ਕੀਤੀ ਗਈ। ਇਸ ਮੌਕੇ ਸਨਾਤਨ ਧਰਮ ਨਾਲ ਸਬੰਧਿਤ ਆਗੂ ਵੀ ਵੱਡੀ ਗਿਣਤੀ ‘ਚ ਮੰਦਰ ‘ਪਹੁੰਚੇ ਤੇ ਪ੍ਰਸ਼ਾਸਨ ਤੇ ਗਿਲਾ ਕਰਦਿਆਂ ਬੇਅਦਬੀ ਦੀ ਘਟਨਾ ਦੀ ਡੂਗਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ। ਪੁਲਿਸ ਅਨੁਸਾਰ ਉਕਤ ਵਿਅਕਤੀ ਮੈਡੀਕਲ ਕਾਲਜ ਦੇ ਪਿਛਲੇ ਪਾਸੇ ਦਾ ਰਹਿਣ ਵਾਲਾ ਹੈ।

Post Views: 63
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ancient history of kali mata temple patialadakshineswar kali templedakshineswar kali temple kolkatadakshineswar templedmgodtemplefamous kali templefamous mata temple in punjabfamous temple in punjabhindu templeindia temple historyindia temple tourindia templesindia temples videokaalikaali devikali devi temple patialakali mataKali Mata Mandir Patialakali mata mandir patiala punjabkali mata songkali mata templekali mata videokali templekalimatakolkata trmplemaa kaali pujamaa kali statusmaharaja patialamystery kali templePatialapatiala citypatiala kali mata mandirpatiala kali mata mandir historypatiala ke templespatiala templepatialewaliroyal city patialashri kali devi mandir patialashri kali devi templeShri Kali Devi Temple patialashri kali mata temple (patiala) darshantempletemple in patiala
Previous Post

ਪੰਜਾਬ ਦੇ ਨੌਜਵਾਨਾਂ ਦਾ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ

Next Post

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ, ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ਾਈਲ ਨੂੰ ਪ੍ਰਵਾਨਗੀ

Next Post
ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ, ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ਾਈਲ ਨੂੰ ਪ੍ਰਵਾਨਗੀ

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ, ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ਾਈਲ ਨੂੰ ਪ੍ਰਵਾਨਗੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In