No Result
View All Result
Monday, July 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਨਾਕੇ ਉਤੇ ਡਿਊਟੀ ਦੌਰਾਨ ਥਾਣੇਦਾਰ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ

ਪੁਲਿਸ ਵੱਲੋਂ ਲਗਾਏ ਗਏ ਹਾਈਟੈੱਕ ਨਾਕੇ ਉਤੇ ਇੱਕ ਏ.ਐਸ.ਆਈ. ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ।

admin by admin
January 12, 2024
in BREAKING, COVER STORY, CRIME, INDIA, PUNJAB
0
ਬਰਨਾਲਾ ਦੇ ਥਾਣਾ ਸਿਟੀ-1 ਐਸ.ਐਚ.ਓ ਅਤੇ ਇੱਕ ਥਾਣੇਦਾਰ ‘ਤੇ ਕੁਰਪਸ਼ਨ ਐਕਟ ਤਹਿਤ ਮੁਕੱਦਮਾ ਦਰਜ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨਜ਼ਦੀਕ ਕਾਵਾਂ ਵਾਲਾ ਪੱਤਣ ਨੇੜੇ ਸ਼ਾਹਕੋਟ-ਮੋਗਾ ਨੈਸ਼ਨਲ ਹਾਈਵੇ ’ਤੇ ਪੁਲਿਸ ਵੱਲੋਂ ਲਗਾਏ ਗਏ ਹਾਈਟੈੱਕ ਨਾਕੇ ਉਤੇ ਇੱਕ ਏ.ਐਸ.ਆਈ. ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਏ.ਐਸ.ਆਈ. ਸੁਰਜੀਤ ਸਿੰਘ ਹਾਈਟੈੱਕ ਨਾਕੇ ਦੌਰਾਨ ਡਿਊਟੀ ’ਤੇ ਮੌਜੂਦ ਸੀ, ਜਿਸ ਵੱਲੋਂ ਦਰਿਆ ਤੋਂ ਪਾਰ ਮੋਗਾ ਵਾਲੇ ਪਾਸੇ ਤੋਂ ਆ ਰਹੀ ਇੱਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਕਾਰ ਚਾਲਕ ਨੇ ਰੁਕਣ ਦੀ ਬਿਜਾਏ ਤੇਜ਼ ਰਫ਼ਤਾਰ ਕਾਰ ਏ.ਐਸ.ਆਈ. ਵਿਚ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਸਰਕਾਰੀ ਹਸਪਤਾਲ ਸ਼ਾਹਕੋਟ ਪਹੁੰਚਾਇਆ ਗਿਆ।

Post Views: 48
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: @Bhagwant Mannchandigarh newscold wavedelhi latest newsdelhi newsfuel shortagehit and run new lawLatest Punjab NewsParliamentpetrol shortagePm ModiPunjab Governmentpunjab newsPunjab news todaypunjab today newspunjabi newsrush at petrol pumptruck drivers protestweather update
Previous Post

ਕੜਾਕੇ ਦੀ ਠੰਡ ‘ਚ ਔਰਤ ਨੇ ਹਸਪਤਾਲ ਦੇ ਬਾਹਰ ਸਬਜ਼ੀ ਦੀ ਰੇਹੜੀ ‘ਤੇ ਦਿੱਤਾ ਬੱਚੇ ਨੂੰ ਜਨਮ

Next Post

ਸਮੁੰਦਰ ‘ਤੇ ਬਣੇ ਦੇਸ਼ ਦੇ ਸਭ ਤੋਂ ਲੰਬੇ ਪੁਲ ਦਾ ਅੱਜ ਉਦਘਾਟਨ

Next Post
ਸਮੁੰਦਰ ‘ਤੇ ਬਣੇ ਦੇਸ਼ ਦੇ ਸਭ ਤੋਂ ਲੰਬੇ ਪੁਲ ਦਾ ਅੱਜ ਉਦਘਾਟਨ

ਸਮੁੰਦਰ 'ਤੇ ਬਣੇ ਦੇਸ਼ ਦੇ ਸਭ ਤੋਂ ਲੰਬੇ ਪੁਲ ਦਾ ਅੱਜ ਉਦਘਾਟਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In