No Result
View All Result
Thursday, May 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਗ੍ਰਾਮ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਜਾਰੀ

admin by admin
December 12, 2023
in BREAKING, COVER STORY, PUNJAB
0
फैक्ट चैक: झूठी है ‘नहीं दिया वोट तो बैंक अकाउँट से कटेगें 350 रुपए: आयोग’ वाली ख़बर

file pic

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 12 ਦਸੰਬਰ:
ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹੋਣ ਵਾਲੀਆਂ ਗ੍ਰਾਮ ਪੰਚਾਇਤ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਕੰਮ ਜ਼ਿਲ੍ਹੇ ‘ਚ ਚੱਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ 11 ਦਸੰਬਰ 2023 ਤੋਂ 18 ਦਸੰਬਰ 2023 ਤੱਕ ਵੋਟਰ ਸੂਚੀਆਂ ਦੀ ਤਿਆਰ ਕੀਤੀ ਜਾਣੀ ਹੈ ਅਤੇ ਤਿਆਰ ਕੀਤੀ ਗਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ 20 ਦਸੰਬਰ 2023 ਨੂੰ ਜਾਰੀ ਕੀਤੀ ਜਾਵੇਗੀ, ਜਿਸ ਉਤੇ 21 ਦਸੰਬਰ ਤੋਂ 29 ਦਸੰਬਰ 2023 ਤੱਕ ਦਾਅਵੇ ਤੇ ਇਤਰਾਜ਼ ਲਏ ਜਾਣਗੇ ਅਤੇ ਦਰਜ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 5 ਜਨਵਰੀ 2024 ਤੱਕ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸਮੁੱਚੀ ਪ੍ਰਕਿਰਿਆ ਤੋਂ ਬਾਅਦ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ 7 ਜਨਵਰੀ 2024 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ।

Post Views: 42
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ 7 ਕੇਸਾਂ ਵਿੱਚ 9 ਮੁਲਜ਼ਮ ਨਵੰਬਰ ਮਹੀਨੇ ਗ੍ਰਿਫਤਾਰ

Next Post

ਪੰਜਾਬ ਦੇ ਨੌਜਵਾਨਾਂ ਦਾ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ

Next Post
ਪੰਜਾਬ ਦੇ ਨੌਜਵਾਨਾਂ ਦਾ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ

ਪੰਜਾਬ ਦੇ ਨੌਜਵਾਨਾਂ ਦਾ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ ਪੱਧਰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800