No Result
View All Result
Wednesday, August 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਹੈਦਰਾਬਾਦ ਦੇ ਗੁਰਦੁਆਰਾ ਸਾਹਿਬ ਵਿੱਚ ਪ੍ਰਕਾਸ਼ ਪੁਰਬ ਮੌਕੇ ਮੱਥਾ ਟੇਕਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ।

admin by admin
November 28, 2023
in BREAKING, COVER STORY, INDIA, National
0
ਹੈਦਰਾਬਾਦ ਦੇ  ਗੁਰਦੁਆਰਾ ਸਾਹਿਬ ਵਿੱਚ ਪ੍ਰਕਾਸ਼ ਪੁਰਬ ਮੌਕੇ ਮੱਥਾ ਟੇਕਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ।

**EDS: IMAGE VIA @narendramodi** Hyderabad: Prime Minister Narendra Modi visits Gurudwara Sahib Ameerpet on the Parkash Purab of Guru Nanak Dev, in Hyderabad, Monday, Nov. 27, 2023. (PTI Photo)(PTI11_27_2023_000273A)

  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਇੱਥੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਬੂਬਾਬਾਦ ਅਤੇ ਕਰੀਮਨਗਰ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ ਤਿਲੰਗਾਨਾ ਨੂੰ ਬੀਆਰਐੱਸ ਤੋਂ ਮੁਕਤੀ ਦਿਵਾਏਗੀ ਅਤੇ ਪਾਰਟੀ ਨੇ ਚੰਦਰਸ਼ੇਖਰ ਰਾਓ ਦੀ ਅਗਵਾਈ ਵਾਲੇ ਆਗੂਆਂ ਨੂੰ ਜੇਲ੍ਹ ਭੇਜਣ ਦੀ ਸਹੁੰ ਚੁੱਕੀ ਹੈ। ਸ੍ਰੀ ਮੋਦੀ ਨੇ ਕਿਹਾ ਕਿ ਤਿਲੰਗਾਨਾ ਨੂੰ ਬੀਆਰਐੱਸ ਤੋਂ ਮੁਕਤੀ ਦਿਵਾਉਣਾ ਭਾਜਪਾ ਆਪਣੀ ਜ਼ਿੰਮੇਵਾਰੀ ਸਮਝਦੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਸੱਤਾ ਵਿੱਚ ਆਉਣ ਮਗਰੋਂ ਤਿਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਦੇ ਘੁਟਾਲਿਆਂ ਦੀ ਜਾਂਚ ਕਰਵਾਏਗੀ। ਉਨ੍ਹਾਂ ਵਾਅਦਾ ਕੀਤਾ ਕਿ ਸੂਬੇ ਦੇ ਗਰੀਬਾਂ ਅਤੇ ਨੌਜਵਾਨਾਂ ਨਾਲ ਵਿਸ਼ਵਾਸਘਾਤ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤਿੰਨ ਦਿਨਾਂ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਕਈ ਵਿਅਕਤੀਆਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਕੇਸੀਆਰ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਤਿਆਰ ਬੈਠੇ ਹਨ। ਤਿਲੰਗਾਨਾ ਨੂੰ ਬਰਬਾਦ ਕਰਨ ਲਈ ਕਾਂਗਰਸ ਅਤੇ ਬੀਆਰਐੱਸ ਦੋਵੇਂ ਜ਼ਿੰਮੇਵਾਰ ਹਨ। ਸਾਬਕਾ ਪ੍ਰਧਾਨ ਮੰਤਰੀ ਨਰਸਿਮ੍ਹਾ ਰਾਓ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਕਰੀਮਨਗਰ ਦੀ ਮਿੱਟੀ ਨੇ ਰਾਓ ਦੇ ਰੂਪ ਵਿੱਚ ਦੇਸ਼ ਨੂੰ ਇੱਕ ਪ੍ਰਧਾਨ ਮੰਤਰੀ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ ਹਰ ਕਦਮ ’ਤੇ ਰਾਓ ਦਾ ਅਪਮਾਨ ਕੀਤਾ।

ਉਨ੍ਹਾਂ ਕਿਹਾ ਕਿ ਪਰਿਵਾਰਵਾਦ ਵਾਲੇ ਕੇਵਲ ਆਪਣੇ ਬੱਚਿਆਂ ਬਾਰੇ ਸੋਚਦੇ ਹਨ ਅਤੇ ਉਨ੍ਹਾਂ ਨੂੰ ਦੂਜਿਆਂ ਦੇ ਬੱਚਿਆਂ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਾਂਗਰਸ ਅਤੇ ਕੇਸੀਆਰ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਦੋਵੇਂ ਧੜੇ ਇੱਕੋ ਹਨ। ਸ੍ਰੀ ਮੋਦੀ ਨੇ ਮਗਰੋਂ ਸ਼ਾਮ ਨੂੰ ਸੂਬੇ ਦੀ ਰਾਜਧਾਨੀ ਵਿੱਚ ਆਰਟੀਸੀ ਕਰਾਸਿੰਗ ਚੌਕ ਨੇੜੇ ਕਾਚੀਗੁੜਾ ਵਿੱਚ ਰੋਡ ਸ਼ੋਅ ਵਿੱਚ ਹਿੱਸਾ ਲਿਆ। ਉਨ੍ਹਾਂ ਨਾਲ ਭਾਜਪਾ ਦੇ ਸੂਬਾਈ ਪ੍ਰਧਾਨ ਜੀ ਕਿਸ਼ਨ ਰੈਡੀ ਅਤੇ ਪਾਰਟੀ ਦੇ ਲੋਕ ਸਭਾ ਮੈਂਬਰ ਕੇ. ਲਛਮਣ ਵੀ ਸਨ।

Post Views: 52
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: hindustan timesindia prime ministerindian prime ministermodi egypt state visitmodi in australiamodi in germanymodi in parismodi in uaemodi in usamodi order of nilemodi parismodi speech in hindimodi state visit egyptmodi with egypt prime ministermodi-melonipm modi arrives in germanypm modi in germanypm modi speech latestPrime Ministerprime minister modhiPrime Minister Narendra ModiPrime Minister of Indiastate dinner
Previous Post

ਖਾਲਿਸਤਾਨ ਸਮਰਥਕਾਂ ਨੇ ਗੁਰਦੁਆਰੇ ’ਚ ਭਾਰਤੀ ਰਾਜਦੂਤ ਨੂੰ ਘੇਰਿਆ

Next Post

ਅੱਜ ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ

Next Post

ਅੱਜ ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In