No Result
View All Result
Sunday, October 12, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸਾਡੇ ਤੋਂ ਆਜ਼ਾਦੀ ਖੋਹੀ :ਕਿਸਾਨ ਆਗੂ ਉਗਰਾਹਾ

admin by admin
August 16, 2021
in PUNJAB
0
ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸਾਡੇ ਤੋਂ ਆਜ਼ਾਦੀ ਖੋਹੀ :ਕਿਸਾਨ ਆਗੂ ਉਗਰਾਹਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਗੁਰਦਾਸਪੁਰ (ਪ੍ਰੈਸ ਕੀ ਤਾਕਤ ਬਿਊਰੋ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਹੈ। । ਵਾਇਰਲ ਵੀਡੀਓ ’ਚ ਕਿਸਾਨ ਆਗੂ ਦਾ ਕਹਿਣਾ ਹੈ ਕਿ  ਮੋਦੀ ਨੇ ਇੰਨਾਂ ਵੱਡਾ ਝੂਠ ਬੋਲਿਆ ਹੈ ਜਿਸ ਦੀ ਮਿਸਾਲ ਕਿੱਧਰੇ ਵੀ ਨਹੀਂ ਮਿਲਦੀ। ਮੋਦੀ ਦਾ ਕਹਿਣਾ ਸੀ  ਕਿ ਕਿਸਾਨਾਂ ਦੇ ਖਾਤਿਆਂ ਵਿੱਚ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਪਾ ਦੇਵਾਂਗਾ ਪਰ  ਮੋਦੀ ਨੇ ਕਿਸਾਨਾਂ ਨੂੰ ਮਾਲੋਮਾਲ ਕਰਨ ਦੀ ਥਾਂ ਆਰਥਿਕ ਪੱਖੋਂ ਖ਼ਤਮ ਕਰ ਦਿੱਤਾ ਹੈ। ਜਿਵੇਂ ਕਹਿੰਦੇ ਹਨ ‘ਜ਼ਮੀਨਾਂ ਬਣੀਆਂ ਸੋਨੇ ਦੀ ਖਾਨ, ਬਹੁਰਾਸ਼ਟਰ ਕੰਪਨੀਆਂ ਪੈਸੇ ਖਾਣ। ਕਿਸਾਨ ਆਗੂ ਦਾ ਕਹਿਣਾ ਹੈ ਕਿ  ਭਾਵੇਂ ਸ਼ਹੀਦ ਭਗਤ ਸਿੰਘ ਨੇ ਆਪਣੀ ਕੁਰਬਾਨੀ ਦੇ ਕੇ ਸਾਨੂੰ ਆਜ਼ਾਦੀ ਦਿੱਤੀ ਸੀ ਪਰ ਹੁਣ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸਾਡੇ ਤੋਂ ਆਜ਼ਾਦੀ ਖੋਹੀ ਹੈ।

Post Views: 67
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Bhartiya Kisan Union Ekta UgrahanDeprived of freedomFarmer leadersPresident Joginder Singh UgrahanPrime Minister Narendra ModiShaheed Bhagat SinghViral video
Previous Post

The Celebration Of 75th Independence Day at Punjab State Transmission Corporation Limited (PSTCL).

Next Post

ਚੋਰਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਵਿਚ ਦਾਖ਼ਲ ਹੋ ਕੇ ਸੋਨਾ ਤੇ ਨਕਦੀ ’ਤੇ ਕੀਤਾ ਹੱਥ ਸਾਫ

Next Post
ਚੋਰਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਵਿਚ ਦਾਖ਼ਲ ਹੋ ਕੇ ਸੋਨਾ ਤੇ ਨਕਦੀ ’ਤੇ ਕੀਤਾ ਹੱਥ ਸਾਫ

ਚੋਰਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਵਿਚ ਦਾਖ਼ਲ ਹੋ ਕੇ ਸੋਨਾ ਤੇ ਨਕਦੀ ’ਤੇ ਕੀਤਾ ਹੱਥ ਸਾਫ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In