No Result
View All Result
Thursday, May 21, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੁੰਬਈ ਫਿਲਮ ਮੇਲੇ ’ਚ ਸ਼ਾਮਲ ਹੋਣ ਲਈ ਭਾਰਤ ਪੁੱਜੀ ਪ੍ਰਿਯੰਕਾ ਚੋਪੜਾ

admin by admin
October 27, 2023
in BREAKING, COVER STORY, ENTERTAINMENT
0
निक्क और प्रियंका के तलाक की खबरें वायरल, प्रियंका ने क्यों हटाया पति का सरनेम
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅਦਾਕਾਰਾ ਤੇ ਨਿਰਮਾਤਾ ਪ੍ਰਿਯੰਕਾ ਚੋਪੜਾ ਜੋਨਸ ਜੀਓ ਮਾਮੀ ਮੁੰਬਈ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿੱਚ ਹਿੱਸਾ ਲੈਣ ਲਈ ਭਾਰਤ ਪੁੱਜ ਗਈ ਹੈ। ਇਹ ਫੈਸਟੀਵਲ 27 ਅਕਤੂਬਰ ਨੂੰ ਸ਼ੁਰੂ ਹੋ ਕੇ 5 ਨਵੰਬਰ ਤੱਕ ਚੱਲੇਗਾ। ਦੱਸਣਾ ਬਣਦਾ ਹੈ ਕਿ ਪ੍ਰਿਯੰਕਾ ਚੋਪੜਾ ਇਸ ਫਿਲਮ ਫੈਸਟੀਵਲ ਦੇ ਮੌਜੂਦਾ ਐਡੀਸ਼ਨ ਦੀ ਚੇਅਰਪਰਸਨ ਹੈ। ਉਸ ਨੇ ਅੱਜ ਆਪਣੀ ਇੰਸਟਾਗ੍ਰਾਮ ਸਟੋਰੀ ’ਤੇ ਭਾਰਤ ਆਉਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। 41 ਸਾਲਾ ਪ੍ਰਿਯੰਕਾ ਨੇ ਆਪਣੇ ਹੱਥ ਵਿੱਚ ਭਾਰਤੀ ਪਾਸਪੋਰਟ ਅਤੇ ਬੋਰਡਿੰਗ ਪਾਸ ਦੀ ਫੋਟੋ ਸ਼ੇਅਰ ਕੀਤੀ ਹੈ ਜਿਸ ਵਿਚ ਲਿਖਿਆ ਹੈ ਕਿ ਉਹ ਮੁੰਬਈ ਆਉਣ ਲਈ ਹੋਰ ਇੰਤਜ਼ਾਰ ਨਹੀਂ ਕਰ ਸਕਦੀ। ਇਸ ਫਿਲਮ ਫੈਸਟੀਵਲ ਵਿਚ ਸ਼ੁਰੂਆਤੀ ਫਿਲਮ ਵਜੋਂ ਹੰਸਲ ਮਹਿਤਾ ਵੱਲੋਂ ਨਿਰਦੇਸ਼ਿਤ ਕਰੀਨਾ ਕਪੂਰ ਖਾਨ ਦੀ ਫਿਲਮ ‘ਦਿ ਬਕਿੰਘਮ ਮਰਡਰਸ’ ਦਿਖਾਈ ਜਾਵੇਗੀ। ਜ਼ਿਕਰਯੋਗ ਹੈ ਕਿ ਜੀਓ ਮਾਮੀ ਮੁੰਬਈ ਇੰਟਰਨੈਸ਼ਨਲ ਫਿਲਮ ਫੈਸਟੀਵਲ ਤਿੰਨ ਸਾਲਾਂ ਦੇ ਵਕਫੇ ਬਾਅਦ ਹੋ ਰਿਹਾ ਹੈ। ਇਸ ਫਿਲਮ ਫੈਸਟੀਵਲ ਵਿਚ ਦੱਖਣੀ ਏਸ਼ੀਆ ਦੀਆਂ 250 ਤੋਂ ਵੱਧ ਸਮਕਾਲੀ ਫਿਲਮਾਂ ਦਿਖਾਈਆਂ ਜਾਣਗੀਆਂ। ਪ੍ਰਬੰਧਕਾਂ ਅਨੁਸਾਰ ਇਸ ਫੈਸਟੀਵਲ ਵਿੱਚ 40 ਤੋਂ ਵੱਧ ਵਿਸ਼ਵ ਪ੍ਰੀਮੀਅਰ, 45 ਏਸ਼ੀਅਨ ਪ੍ਰੀਮੀਅਰ, 70 ਦੱਖਣੀ ਏਸ਼ੀਆ ਪ੍ਰੀਮੀਅਰ ਹੋਣਗੇ।

Post Views: 69
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: IndiaMumbaipriyanka chopra
Previous Post

e-paper 27 October 2023

Next Post

ਚੋਣ ਕਮਿਸ਼ਨ ਵੱਲੋਂ ਪ੍ਰਿਯੰਕਾ ਗਾਂਧੀ ਨੂੰ ਕਾਰਨ ਦੱਸੋ ਨੋਟਿਸ

Next Post
ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਨੂੰ ਪ੍ਰਿਅੰਕਾ ਗਾਂਧੀ ਦੀ ਸਰਕਾਰੀ ਰਿਹਾਇਸ਼ੀ ਖਾਲੀ ਕਰਨ ਦੇ ਹੁਕਮ ਸੁਰੱਖਿਆ ਦੇ ਮੱਦੇਨਜ਼ਰ ਵਾਪਸ ਲੈਣ ਲਈ ਅਪੀਲ

ਚੋਣ ਕਮਿਸ਼ਨ ਵੱਲੋਂ ਪ੍ਰਿਯੰਕਾ ਗਾਂਧੀ ਨੂੰ ਕਾਰਨ ਦੱਸੋ ਨੋਟਿਸ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800