No Result
View All Result
Tuesday, March 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਹਰਿਆਣਾ’ਚ ਕੰਧਾਂ ’ਤੇ ਲਿਖੇ ਖਾਲਿਸਤਾਨ ਸੰਬੰਧੀ ਨਾਅਰੇ

admin by admin
August 1, 2023
in BREAKING, COVER STORY, HARYANA
0
ਹਰਿਆਣਾ’ਚ ਕੰਧਾਂ ’ਤੇ ਲਿਖੇ ਖਾਲਿਸਤਾਨ ਸੰਬੰਧੀ ਨਾਅਰੇ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸਿਰਸਾ, 1 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਡੱਬਵਾਲੀ ’ਚ ਮਿੰਨੀ ਸਕੱਤਰੇਤ ਦੀ ਕੰਧ ’ਤੇ ਖਾਲਿਸਤਾਨ ਸੰਬੰਧੀ ਨਾਅਰੇ ਲਿਖੇ ਹੋਏ ਮਿਲਣ ਦਾ ਮਾਮਲਾ ਆਇਆ ਹੈ। ਮਿੰਨੀ ਸਕੱਤਰੇਤ ਦੇ ਨਾਲ ਪਬਲਿਕ ਹੈਲਥ ਵਿਭਾਗ ਤੇ ਵਾਟਰ ਸੀਵਰੇਜ ਟਰੀਂਟਮੈਂਟ ਪਲਾਂਟ ਦੇ ਬਾਹਰ ਲੱਗੇ ਬੋਰਡ ’ਤੇ ਵੀਂ ਅਜਿਹੇ ਦੇਸ਼ ਵਿਰੋਧੀ ਨਾਅਰੇ ਲਿਖੇ ਹੋਏ ਹਨ। ਚੌਟਾਲਾ ਰੋਡ ਸਥਿਤ ਡੱਬਵਾਲੀ ਦੇ ਐੱਸ. ਡੀ. ਐੱਮ. ਦਫਤਰ ਦੇ ਬਾਹਰ ਕੰਧ ’ਤੇ ‘ਹਰਿਆਣਾ ਬਣੇਗਾ ਖਾਲਿਸਤਾਨ’ ਤੇ ਦੇਸ਼ ਵਿਰੋਧੀ ਨਾਅਰੇ ਲਿਖੇ ਗਏ ਸੀ। ਦੋਵੇਂ ਥਾਵਾਂ ਦੇ 8 ਵਾਰੀ ਹਿੰਦੀ ਤੇ ਪੰਜਾਬੀ ’ਚ ਇਹ ਨਾਅਰੇ ਲਿਖੇ ਹੋਏ ਹਨ। ਇਨ੍ਹਾਂ ਨਾਅਰਿਆਂ ਦੇ ਨਾਲ ਹੀ ਕਈ ਥਾਂਵਾਂ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਸਿਹਤ ਮੰਤਰੀ ਅਨਿਲ ਵਿਜ ਦੇ ਖਿਲਾਫ ਭੱਦੀ ਸ਼ਬਦਾਵਲੀ ਲਿਖੀ ਗਈ ਹੈ।

Post Views: 88
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: cm khattarcm manohar lalcm manohar lal khattarHaryanaHaryana Chief Minister Manohar Lal Khattarharyana cm manohar lal khattarHaryana newskhalistan sloganskhalistan slogans in haryanakhalistan slogans on wallkhalistan zindabad slogans painted on wallsmahendergarhManohar LalManohar Lal Khattarmanohar lal khattar govtmanohar lal khattar latestmanohar lal khattar latest newsmanohar lal khattar livemanohar lal khattar Newspro-khalistan slogansShri Manohar Lal Khattar
Previous Post

100 ਰੁਪਏ ਸਸਤਾ ਹੋਇਆ LPG ਸਿਲੰਡਰ,ਅਗਸਤ ਦੇ ਪਹਿਲੇ ਦਿਨ ਮਿਲੀ ਖੁਸ਼ਖਬਰੀ

Next Post

ਸੰਜੇ ਦੱਤ ਦੀ ਪੰਜਾਬੀ ਫਿਲਮਾਂ ‘ਚ ਹੋਣ ਜਾ ਰਹੀ ਐਂਟਰੀ

Next Post
ਸੰਜੇ ਦੱਤ ਦੀ ਪੰਜਾਬੀ ਫਿਲਮਾਂ ‘ਚ ਹੋਣ ਜਾ ਰਹੀ ਐਂਟਰੀ

ਸੰਜੇ ਦੱਤ ਦੀ ਪੰਜਾਬੀ ਫਿਲਮਾਂ 'ਚ ਹੋਣ ਜਾ ਰਹੀ ਐਂਟਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800