No Result
View All Result
Sunday, May 10, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ‘ਚ ਕਿੱਥੋਂ-ਕਿੱਥੋਂ ਲੰਘੇਗੀ ਬੁਲੇਟ ਟਰੇਨ, ਰੂਟ ਅੱਜ ਆ ਗਿਆ ਸਾਹਮਣੇ, ਜ਼ਮੀਨ ਐਕੁਆਇਰ ਪ੍ਰਕਿਰਿਆ ਸ਼ੁਰੂ

admin by admin
December 10, 2024
in BREAKING, BUSINESS, CAREER, CHANDIGARH, COVER STORY, HARYANA, INDIA, National, PUNJAB
0
ਪੰਜਾਬ ‘ਚ ਕਿੱਥੋਂ-ਕਿੱਥੋਂ ਲੰਘੇਗੀ ਬੁਲੇਟ ਟਰੇਨ, ਰੂਟ ਅੱਜ ਆ ਗਿਆ ਸਾਹਮਣੇ, ਜ਼ਮੀਨ ਐਕੁਆਇਰ ਪ੍ਰਕਿਰਿਆ ਸ਼ੁਰੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

10 DEC 2024 :

Delhi-Amritsar Bullet Train – ਕੇਂਦਰ ਸਰਕਾਰ ਨੇ ਦਿੱਲੀ ਤੋਂ ਅੰਮ੍ਰਿਤਸਰ ਤੱਕ ਬੁਲੇਟ ਟਰੇਨ ਚਲਾਉਣ ਲਈ ਸਰਵੇ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰਾਜੈਕਟ ਲਈ ਹਰਿਆਣਾ ਅਤੇ ਪੰਜਾਬ ਦੇ 343 ਪਿੰਡਾਂ ਤੋਂ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਮੁੰਬਈ-ਅਹਿਮਦਾਬਾਦ ਬੁਲੇਟ ਟਰੇਨ ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ ਦਿੱਲੀ-ਅੰਮ੍ਰਿਤਸਰ ਰੂਟ ‘ਤੇ ਬੁਲੇਟ ਟਰੇਨ ਚੱਲਾਈ ਜਾਵੇਗੀ। ਕੇਂਦਰ ਸਰਕਾਰ 10 ਰੂਟਾਂ ‘ਤੇ ਬੁਲੇਟ ਟਰੇਨ ਚਲਾਉਣ ਦੀ ਯੋਜਨਾ ਬਣਾ ਰਹੀ ਹੈ, ਜਿਸ ਦੀ ਵਿਵਹਾਰਿਕਤਾ (Feasibility) ਰਿਪੋਰਟ ਤਿਆਰ ਕਰ ਲਈ ਗਈ ਹੈ। ਹੁਣ ਦਿੱਲੀ-ਅੰਮ੍ਰਿਤਸਰ ਮਾਰਗ ਉੱਤੇ ਸਰਵੇ ਸ਼ੁਰੂ ਹੋ ਗਿਆ ਹੈ ਅਤੇ ਜ਼ਮੀਨ ਐਕਵਾਇਰ ਕਰਨ ਲਈ ਕਿਸਾਨਾਂ ਨਾਲ ਗੱਲਬਾਤ ਵੀ ਹੋ ਰਹੀ ਹੈ।

ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਰੂਟ ਦੀ ਕੁੱਲ ਲੰਬਾਈ 465 ਕਿਲੋਮੀਟਰ ਹੋਵੇਗੀ। ਇਹ ਬੁਲੇਟ ਟਰੇਨ ਦਿੱਲੀ ਤੋਂ ਬਹਾਦਰਗੜ੍ਹ, ਝੱਜਰ, ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ, ਅੰਬਾਲਾ, ਚੰਡੀਗੜ੍ਹ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਤੱਕ ਜਾਏਗੀ। ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਹ ਟਰੇਨ ਚੰਡੀਗੜ੍ਹ ਸਮੇਤ 15 ਸਟੇਸ਼ਨਾਂ ‘ਤੇ ਰੁਕੇਗੀ। ਟਰੇਨ ਦੀ ਵੱਧ ਤੋਂ ਵੱਧ ਰਫ਼ਤਾਰ 350 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ ਅਤੇ ਔਸਤ ਰਫ਼ਤਾਰ 250 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਇਸ ਟਰੇਨ ਨਾਲ 750 ਯਾਤਰੀ ਇੱਕ ਵਾਰ ਵਿੱਚ ਸਫ਼ਰ ਕਰ ਸਕਣਗੇ।

ਅੰਮ੍ਰਿਤਸਰ ਤੋਂ ਦਿੱਲੀ ਜਾਣ ਵਿੱਚ ਘੱਟ ਸਮਾਂ ਲੱਗੇਗਾ
ਬੁਲੇਟ ਟਰੇਨ ਨਾਲ ਦਿੱਲੀ ਅਤੇ ਅੰਮ੍ਰਿਤਸਰ ਦੇ ਦਰਮਿਆਨ ਸਫ਼ਰ ਦਾ ਸਮਾਂ ਬਹੁਤ ਘਟ ਜਾਵੇਗਾ। ਇਹ ਟਰੇਨ 250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਦੌੜੇਗੀ, ਜਿਸ ਨਾਲ ਦੋ ਘੰਟੇ ਤੋਂ ਵੀ ਘੱਟ ਸਮੇਂ ਵਿੱਚ 465 ਕਿਲੋਮੀਟਰ ਦੀ ਦੂਰੀ ਤੈਅ ਹੋ ਜਾਵੇਗੀ।

343 ਪਿੰਡਾਂ ਤੋਂ ਜ਼ਮੀਨ ਐਕੁਆਇਰ ਕੀਤੀ ਜਾਵੇਗੀ
ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਕੁੱਲ 343 ਪਿੰਡਾਂ ਤੋਂ ਜ਼ਮੀਨ ਲੀਤੀ ਜਾਵੇਗੀ। ਪੰਜਾਬ ਵਿੱਚ 186 ਪਿੰਡਾਂ ਦੀ ਜ਼ਮੀਨ ਲਈ ਜਾਵੇਗੀ, ਜਿਨ੍ਹਾਂ ਵਿੱਚ ਮੁਹਾਲੀ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22 ਅਤੇ ਹੋਰ ਪਿੰਡਾਂ ਸ਼ਾਮਲ ਹਨ। ਇਹ ਰੇਲਵੇ ਲਾਈਨ ਮੁਹਾਲੀ ਜ਼ਿਲ੍ਹੇ ਦੇ 24 ਪਿੰਡਾਂ ਵਿੱਚੋਂ ਲੰਘੇਗੀ ਅਤੇ ਖਰੜ ਤਹਿਸੀਲ ਦੇ 6 ਪਿੰਡਾਂ ਦੀ ਜ਼ਮੀਨ ਵੀ ਲੀਤੀ ਜਾਵੇਗੀ।

ਕਿਸਾਨਾਂ ਨੂੰ 5 ਗੁਣਾ ਮੁਆਵਜ਼ਾ ਮਿਲੇਗਾ
ਕਿਸਾਨਾਂ ਨੂੰ ਹਰ ਪਿੰਡ ਦੇ ਕੁਲੈਕਟਰ ਰੇਟ ਦੇ ਪੰਜ ਗੁਣਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਸੰਬੰਧੀ ਸਰਕਾਰ ਅਤੇ ਰੇਲਵੇ ਅਧਿਕਾਰੀ ਕਿਸਾਨਾਂ ਨਾਲ ਬੜੀ ਗੰਭੀਰਤਾ ਨਾਲ ਗੱਲਬਾਤ ਕਰ ਰਹੇ ਹਨ।

Post Views: 35
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinews#PunjabNewsAmritsarBulletTrainBulletTrainJourneyBulletTrainProjectDelhiDelhiAmritsarEconomicDevelopmentFarmersCompensationFasterCommuteFasterTravelHaryanaHighSpeedTrainIndianGovernmentIndianRailwaysInfrastructureDevelopmentLandAcquisitionLandAcquisitionProcessPublicTransportPunjabRailwaySurveyTrainRoutesTransportRevolution
Previous Post

ਮੁਸ਼ਕਲ ‘ਚ ਫਸੇ ਧਰਮਿੰਦਰ, ਪਟਿਆਲਾ ਹਾਊਸ ਕੋਰਟ ਨੇ ਭੇਜਿਆ ਸੰਮਨ, ਜਾਣੋ ਮਾਮਲੇ ਦੀ ਤਫ਼ਸੀਲ

Next Post

ਪੰਜਾਬੀਅਤ ਇਕ ਵਿਆਪਕ ਸੰਕਲਪ ਹੈ: ਕੁਲਤਾਰ ਸਿੰਘ ਸੰਧਵਾਂ

Next Post
ਪੰਜਾਬੀਅਤ ਇਕ ਵਿਆਪਕ ਸੰਕਲਪ ਹੈ: ਕੁਲਤਾਰ ਸਿੰਘ ਸੰਧਵਾਂ

ਪੰਜਾਬੀਅਤ ਇਕ ਵਿਆਪਕ ਸੰਕਲਪ ਹੈ: ਕੁਲਤਾਰ ਸਿੰਘ ਸੰਧਵਾਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800