No Result
View All Result
Thursday, June 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੀ ਡਬਲਿਊ ਡੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਭਵਨ ਤੇ ਮਾਰਗ, ਸਿੰਚਾਈ ਵਿਭਾਗ ਅਤੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੀ ਨੁਮਾਇੰਦਗੀ ਕਰਦੀ ਕੌਂਸਲ ਆਫ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਪੰਜਾਬ ਦਾ ਸਲਾਨਾ ਕਲੰਡਰ ਦੇ ਰਿਲੀਜ਼ ਕਰਨ ਦੀ ਰਸਮ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ ਵਲੋਂ ਕੀਤੀ

admin by admin
January 12, 2023
in BREAKING, COVER STORY, National, PUNJAB
0
ਪੀ ਡਬਲਿਊ ਡੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਭਵਨ ਤੇ ਮਾਰਗ, ਸਿੰਚਾਈ ਵਿਭਾਗ ਅਤੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੀ ਨੁਮਾਇੰਦਗੀ ਕਰਦੀ ਕੌਂਸਲ ਆਫ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਪੰਜਾਬ ਦਾ ਸਲਾਨਾ ਕਲੰਡਰ ਦੇ ਰਿਲੀਜ਼ ਕਰਨ ਦੀ ਰਸਮ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ ਵਲੋਂ ਕੀਤੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ,,12 ਜਨਵਰੀ(Press Ki Taquat): ਪੀ ਡਬਲਿਊ ਡੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ,ਭਵਨ ਤੇ ਮਾਰਗ, ਸਿੰਚਾਈ ਵਿਭਾਗ ਅਤੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੀ ਨੁਮਾਇੰਦਗੀ ਕਰਦੀ ਕੌਂਸਲ ਆਫ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਪੰਜਾਬ ਦਾ ਸਲਾਨਾ ਕਲੰਡਰ ਦੇ ਰਿਲੀਜ਼ ਕਰਨ ਦੀ ਰਸਮ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ ਵਲੋਂ ਕੀਤੀ ਗਈ।ਇਸ ਮੌਕੇ ਕੌਂਸਲ ਦੇ ਚੇਅਰਮੈਨ ਸੁਖਮਿੰਦਰ ਸਿੰਘ ਲਵਲੀ,ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਐਸੋਸੀਏਸ਼ਨ ਦੇ ਸੁਬਾਈ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਜਨਰਲ ਸਕੱਤਰ ਅਰਵਿੰਦ ਸੈਣੀ, ਵਿੱਤ ਸਕੱਤਰ ਕਮਰਜੀਤ ਸਿੰਘ ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇੰਜੀਨੀਅਰਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਇੰਜੀਨੀਅਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਇੰਜੀਨੀਅਰਾਂ ਦੇ ਹਰ ਮਸਲਿਆਂ ਦਾ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇੰਜੀਨੀਅਰ ਪੰਜਾਬ ਦੇ ਵਿਕਾਸ ਲਈ ਰੀੜ੍ਹ ਦੀ ਹੱਡੀ ਦੀ ਤਰ੍ਹਾਂ ਕੰਮ ਕਰਦੇ ਹਨ। ਉਹਨਾਂ ਇੰਜੀਨੀਅਰਾਂ ਦਾ ਕੱਟਿਆ ਪੈਟਰੋਲ ਭੱਤਾ ਬਹਾਲ ਕਰਨ ਅਤੇ ਹੋਰ ਮੰਗਾਂ ਲਈ ਜਲਦ ਕਾਰਵਾਈ ਦਾ ਭਰੋਸਾ ਵੀ ਦਿਵਾਇਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਲੌਰ ਸਿੰਘ ਮੁਕਤਸਰ, ਸੰਦੀਪ ਸਿੰਘ ਧਾਲੀਵਾਲ ਬਠਿੰਡਾ, ਸੁਖਰਾਜ ਸਿੰਘ, ਤੇ ਪਰਮਿੰਦਰ ਸਿੰਘ ਲੁਧਿਆਣਾ, ਦੀਪਾਂਸ਼ ਅਤੇ ਕੁਲਦੀਪ ਸਿੰਘ ਚੰਡੀਗੜ੍ਹ, ਸ਼ਿਵ ਸ਼ਕਤੀ ਅਤੇ ਵਰੁਣ ਭੱਟੀ ਹੁਸ਼ਿਆਰਪੁਰ, ਅਜੇਪਾਲ ਪਟਿਆਲਾ, ਸੁਖਵੀਰ ਸਿੰਘ ਮਾਨਸਾ, ਹਰਵਿੰਦਰ ਸਿੰਘ ਖਾਲਸਾ ਗੁਰਦਾਸਪੁਰ ਆਦਿ ਵੀ ਹਾਜਰ ਸਨ।

Post Views: 98
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 1- GOVERNMENT OF GOA Department of Public Works OfficeContact | Department of Water ResourcesDepartment of Water Supply and SanitationExecutive EngineerGovernment of Goagovernment of punjab - TIET Online Portal for RecruitmentsHome | Department of Drinking Water and SanitationMogaOnline Water BillingPublic Health Engineering Department - Government of BiharPublic Works Department - WATER SUPPLY & SANITATIONPunjab Water Supply & Sewerage Board | Save Water Save LifePwd Water ... vs Authority Under ThePWD Water Supply and Sanitation DepartmentWater Supply and Sanitation Division
Previous Post

22 ਨੰਬਰ ਫਾਟਕ ਦੇ ਏਰੀਏ ਵਿੱਚ ਟੁਆਇਲਟ ਪਾਸ ਹੋਣ ਦੇ ਬਾਵਜੂਦ ਵੀ ਨਾ ਬਣਾਉਣ ਤੇ ਕਲੱਬ ਨੇ ਨਗਰ ਨਿਗਮ ਪ੍ਰਸ਼ਾਸ਼ਨ ਖਿਲਾਫ ਨਾਅਰੇਬਾਜੀ ਕਰ ਕੀਤਾ ਪ੍ਰਦਰਸ਼ਨ, ਨਿਊ ਪਟਿਆਲਾ ਵੈਲਫੇਅਰ ਕਲੱਬ ਟੁਆਇਲਟ ਬਣਾਉਣ ਦੀ ਮੰਗ ਸਬੰਧੀ ਜਲਦ ਨਗਰ ਨਿਗਮ ਦੇ ਗੇਟ ਮੂਹਰੇ ਲਗਾਏਗਾ ਧਰਨਾ

Next Post

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਮਾਤਾ ਹਰਪਾਲ ਕੌਰ ਵਾਰਡ ਨੰਬਰ 23 ਦੇ ਐਮ ਸੀ ਰੋਜ਼ੀ ਨਾਗਪਾਲ ਦੇ ਪਤੀ ਦੀਪਕ ਨਾਗਪਾਲ ਸਮਾਜ ਸੇਵਕ ਅਤੇ ਵਿਧਾਇਕ ਗੁਰਦੇਵ ਸਿੰਘ ਮਾਨ ਅਸ਼ੀਰਵਾਦ ਲੈਂਦੇ ਹੋਏ

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800