No Result
View All Result
Sunday, May 10, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਸਰਕਾਰ ਵੱਲੋਂ ਹਰਿਆਣਾ ਵਿਧਾਨ ਸਭਾ ਸੂਚੀ ’ਚ ਸ਼ਾਮਲ ਵੋਟਰਾਂ ਲਈ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

admin by admin
September 25, 2024
in BREAKING, CHANDIGARH, COVER STORY, INDIA, National, POLITICS, PUNJAB
0
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 26 ਜੂਨ ਨੂੰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 24 ਸਤੰਬਰ:ਹਰਿਆਣਾ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 5 ਅਕਤੂਬਰ, 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਪੰਜਾਬ ਸਰਕਾਰ ਦੇ  ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਬਤੌਰ ਵੋਟਰ ਸ਼ਾਮਲ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਨਿਗਮਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰਕੇ ਸਮਰੱਥ ਅਥਾਰਟੀ ਤੋਂ 5 ਅਕਤੂਬਰ, 2024 ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਲਈ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਸਰਕਾਰ ਨੇ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਸ਼ਾਮਲ ਵੋਟਰਾਂ ਅਤੇ ਰਾਜ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਉੱਦਮ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ, ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135ਬੀ(1) ਦੇ ਉਪਬੰਧ ਅਨੁਸਾਰ, ਵੋਟ ਪਾਉਣ ਲਈ 5 ਅਕਤੂਬਰ, 2024 ਨੂੰ  ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ।

Post Views: 24
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Government Educational InstitutionsHaryana Legislative AssemblyHaryana stateLegislative AssemblyOffices/Boards/Corporationsofficial spokespersonPunjab Government
Previous Post

ਆਲੀਆ ਭੱਟ ਨੇ ਪੈਰਿਸ ਫੈਸ਼ਨ ਵੀਕ ਦੌਰਾਨ ਆਪਣੇ ਡੈਬਿਊ ‘ਤੇ ਮਨ ਮੋਹ ਲਿਆ

Next Post

ਡਾ. ਬਲਬੀਰ ਸਿੰਘ ਨੇ ਪਿੰਡ ਲੰਗ ਤੇ ਮਾਜਰੀ ਅਕਾਲੀਆਂ ਵਿਖੇ 1 ਕਰੋੜ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Next Post
ਡਾ. ਬਲਬੀਰ ਸਿੰਘ ਨੇ ਪਿੰਡ ਲੰਗ ਤੇ ਮਾਜਰੀ ਅਕਾਲੀਆਂ ਵਿਖੇ 1 ਕਰੋੜ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਡਾ. ਬਲਬੀਰ ਸਿੰਘ ਨੇ ਪਿੰਡ ਲੰਗ ਤੇ ਮਾਜਰੀ ਅਕਾਲੀਆਂ ਵਿਖੇ 1 ਕਰੋੜ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800