No Result
View All Result
Monday, July 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home INDIA

ਪੰਜਾਬ ਸਰਕਾਰ ਵਲੋਂ ਕੋਵਿਡ 19 ਸਬੰਧੀ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜੁਰਮਾਨਿਆਂ ਵਿਚ ਵਾਧਾ

admin by admin
May 29, 2020
in INDIA, PUNJAB
0
Hypertension & diabetes are major co-morbid conditions contributing to higher risk of mortality in Covid-19 infection
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

* ਹੁਣ ਜਨਤਕ ਥਾਵਾਂ ਤੇ ਮਾਸਕ ਨਾ ਪਹਿਨਣ ਵਾਲਿਆਂ ਨੂੰ ਹੋਵੇਗਾ 500 ਰੁਪਏ ਦਾ ਜੁਰਮਾਨਾ
* ਜੁਰਮਾਨਾ ਨਾ ਭਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਆਈਪੀਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ

ਚੰਡੀਗੜ੍ਹ, 29 ਮਈ (ਪ੍ਰੈਸ ਕੀ ਤਾਕਤ ਬਿਊਰੋ) : ਕੋਵਿਡ -19 ਦੀ ਰੋਕਥਾਮ ਅਤੇ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਦਿਆਂ, ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਸਬੰਧੀ ਮਾਮਲੇ ਦੇ ਜੁਰਮਾਨੇ ਵਿੱਚ ਵਾਧਾ ਕੀਤਾ ਹੈ। ਇਹ ਪ੍ਰਗਟਾਵਾ ਸਿਹਤ ਮੰਤਰੀ ਸ:ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਕੀਤਾ।

ਰਾਜ ਭਰ ਵਿੱਚ ਕੋਵਿਡ-19 ਸੰਬੰਧੀ ਦਿੱਤੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀਆਂ ਉਲੰਘਣਾਵਾਂ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਸ: ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਮਹਾਂਮਾਰੀ ਦੇ ਪੰਜੇ ਤੋਂ ਸੁਰੱਖਿਅਤ ਰੱਖਣ ਲਈ ਜੁਰਮਾਨਿਆਂ ਵਿੱਚ ਵਾਧਾ ਕਰਨ ਅਤੇ ਹੋਰ ਸਖਤ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਣ ਲਈ ਚੌਵੀ ਘੰਟੇ ਕੰਮ ਕਰ ਰਹੀ ਹੈ ਅਤੇ ਇਸੇ ਲਈ ਕੋਵਿਡ -19 ਦੇ ਮਰੀਜ਼ਾਂ ਦੀ ਰਿਕਵਰੀ ਵਿਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ, ਜੋ ਕਿ 91 ਪ੍ਰਤੀਸ਼ਤ ਹੈ।

ਉਨ੍ਹਾਂ ਕਿਹਾ ਕਿ ਹੁਣ ਜਨਤਕ ਥਾਵਾਂ ’ਤੇ ਮਾਸਕ ਨਾ ਪਾਉਣ ’ਤੇ 500 ਰੁਪਏ ਜ਼ੁਰਮਾਨਾ ਲਗਾਇਆ ਜਾਵੇਗਾ। ਘਰੇਲੂ ਕੁਆਰੰਟੀਨ ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ 2,000, ਰੁਪਏ, ਜਨਤਕ ਥਾਵਾਂ ’ਤੇ ਥੁੱਕਣ ਲਈ 500 ਰੁਪਏ, ਦੁਕਾਨਾਂ / ਵਪਾਰਕ ਸਥਾਨਾਂ ਦੇ ਮਾਲਕਾਂ ਦੁਆਰਾ ਸਮਾਜਕ ਦੂਰੀਆਂ ਦੇ ਨਿਯਮਾਂ ਦੀ ਉਲੰਘਣਾ ਕਰਨ ਲਈ 2000 ਰੁਪਏ, ਬੱਸਾਂ ਦੇ ਮਾਲਕਾਂ ਦੁਆਰਾ ਸਮਾਜਕ ਦੂਰੀ ਦੀ ਉਲੰਘਣਾ ਕਰਨ ਲਈ 3000 ਰੁਪਏ, ਕਾਰਾਂ: 2000 ਰੁਪਏ ਅਤੇ ਆਟੋ ਰਿਕਸ਼ਾ / ਦੋਪਹੀਆ ਵਾਹਨ ਲਈ 500 ਰੁਪਏ. ਜੁਰਮਾਨਾ ਲਗਾਇਆ ਜਾਵੇਗਾ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਬੀਡੀਪੀਓ, ਨਾਇਬ ਤਹਿਸੀਲਦਾਰ ਅਤੇ ਡਿਪਟੀ ਕਮਿਸ਼ਨਰਾਂ ਦੁਆਰਾ ਅਧਿਕਾਰਤ ਕੋਈ ਵੀ ਅਧਿਕਾਰੀ ਮਹਾਂਮਾਰੀ ਰੋਗ ਐਕਟ, 1897 ਦੀਆਂ ਧਾਰਾਵਾਂ ਤਹਿਤ ਜ਼ੁਰਮਾਨੇ ਲਗਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਲੰਘਣਾ ਕਰਨ ਵਾਲੇ ਦੁਆਰਾ ਜੁਰਮਾਨਾ ਨਹੀਂ ਦਿੱਤਾ ਜਾਂਦਾ ਤਾਂ ਉਸ ਵਿਰੁੱਧ ਮਹਾਂਮਾਰੀ ਬਿਮਾਰੀ ਐਕਟ, 1897 ਦੇ ਨਿਯਮ ਅਨੁਸਾਰ ਆਈਪੀਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Post Views: 34
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: May 29: To further strengthen the management and control of COVID-19Now Rs. 500 penalty to be imposed for not wearing a mask in public places · Non-payment of fine by the violator will attract legal action under section 188 IPC Chandigarh
Previous Post

ਖੇਤੀ ਵਿਭਾਗ ਦੀਆਂ ਟੀਮਾਂ ਵੱਲੋਂ ਬੀਜਾਂ ਦੀਆਂ 30 ਦੁਕਾਨਾਂ ’ਤੇ ਚੈਕਿੰਗ: ਡਿਪਟੀ ਕਮਿਸ਼ਨਰ

Next Post

ਡਿਪਟੀ ਕਮਿਸ਼ਨਰ ਜਲੰਧਰ ਵਲੋਂ ਅਧਿਕਾਰੀਆਂ ਨੂੰ ਟਿੱਡੀ ਦਲ ਪ੍ਰਤੀ ਚੌਕਸ ਰਹਿਣ ਦੀਆਂ ਹਦਾਇਤਾਂ

Next Post
हरियाणा में टिड्डियों के हमले का आतंक: 7 जिलो मे रेड अलर्ट जारी !

ਡਿਪਟੀ ਕਮਿਸ਼ਨਰ ਜਲੰਧਰ ਵਲੋਂ ਅਧਿਕਾਰੀਆਂ ਨੂੰ ਟਿੱਡੀ ਦਲ ਪ੍ਰਤੀ ਚੌਕਸ ਰਹਿਣ ਦੀਆਂ ਹਦਾਇਤਾਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800