No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਸਮੇਂ ’ਚ ਵਾਧਾ : ਹੁਣ 2 ਜੂਨ ਤੱਕ ਅਪਲਾਈ ਕੀਤਾ ਜਾ ਸਕੇਗਾ

admin by admin
May 27, 2020
in PUNJAB
0
ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਸਮੇਂ ’ਚ ਵਾਧਾ  :  ਹੁਣ 2 ਜੂਨ ਤੱਕ ਅਪਲਾਈ ਕੀਤਾ ਜਾ ਸਕੇਗਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 27 ਮਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਨੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ./ਵਲੰਟਰੀਆਂ ਦੀਆਂ ਬਦਲੀਆਂ ਵਾਸਤੇ ਅੰਤਿਮ ਤਰੀਕ ਵਧਾ ਕੇ 2 ਜੂਨ, 2020 ਕਰ ਦਿੱਤੀ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਦਲੀਆ ਲਈ ਆਨ ਲਾਈਨ ਅਰਜੀਆਂ ਪ੍ਰਾਪਤ ਕਰਨ ਵਾਸਤੇ ਪਹਿਲਾਂ ਤਰੀਕ 27 ਮਈ 2020 ਨਿਰਧਾਰਤ ਕੀਤੀ ਗਈ ਸੀ ਪਰ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ./ਵਲੰਟਰੀਆਂ ਵੱਲੋਂ ਆਨ ਲਾਈਨ ਅਪਲਾਈ ਕਰਨ ਵਾਸਤੇ ਲੋੜੀਂਦਾ ਡਾਟਾ ਨਾ ਹੋਣ ਦੀ ਕੀਤੀ ਗਈ ਬੇਨਤੀ ਤੋਂ ਬਾਅਦ ਬਦਲੀਆਂ ਦੇ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਬਿਨੈਕਾਰਾਂ ਨੂੰ ਕੋਈ ਸਮੱਸਿਆ ਨਾ ਆਵੇ।

ਪੰਜਾਬ ਸਰਕਾਰ ਨੇ ਅਧਿਆਪਕਾਂ ਅਤੇ ਪੰਜਾਬ ਆਈ.ਸੀ.ਟੀ. ਐਜੂਕੇਸ਼ਨ ਸੋਸਾਇਟੀ (ਪੀ.ਆਈ.ਸੀ.ਟੀ.ਸੀ.ਈ.) ਹੇਠ ਕੰਮ ਕਰ ਰਹੇ ਕੰਪਿਊਟਰ ਫੈਕਲਟੀ ਨੂੰ 18 ਮਈ 2020 ਅਤੇੇ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ./ਵਲੰਟਰੀਆਂ ਨੂੰ 23 ਮਈ 2020 ਨੂੰ ਬਦਲੀਆਂ ਕਰਵਾਉਣ ਲਈ ਅਪਲਾਈ ਕਰਨ ਦਾ ਸੱਦਾ ਦਿੱਤਾ ਸੀ।

Post Views: 31
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 2020 but on the request of teachers2020. Disclosing here today a spokesperson of the education department said that the previous date for online applications for transfers was fixed on May 27thcomputer faculty and education providersEGS / AIE / STR / volunteersEGS / AIE / STR / Volunteers till June 2ndThe Punjab Government has extended the last date for transfer of teachers
Previous Post

PUNJAB CABINET APPROVES FEE HIKE FOR MBBS COURSE IN GOVT & PVT MEDICAL COLLEGES

Next Post

ਸੂਬਾ ਸਰਕਾਰ ਬਿਜਲੀ ਬਿੱਲਾਂ ਦੀ ਵਸੂਲੀ ਦਾ ਫ਼ੁਰਮਾਨ ਵਾਪਸ ਲਵੇ- ਅਸਵਾਨੀ ਕੁਮਾਰ ਬਿੱਟੂ

Next Post

ਸੂਬਾ ਸਰਕਾਰ ਬਿਜਲੀ ਬਿੱਲਾਂ ਦੀ ਵਸੂਲੀ ਦਾ ਫ਼ੁਰਮਾਨ ਵਾਪਸ ਲਵੇ- ਅਸਵਾਨੀ ਕੁਮਾਰ ਬਿੱਟੂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In