No Result
View All Result
Wednesday, October 15, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰ

admin by admin
March 16, 2023
in BREAKING, CHANDIGARH, COVER STORY, National, POLITICS, PUNJAB
0
ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 16  ਮਾਰਚ(ਪ੍ਰੈਸ ਕੀ ਤਾਕਤ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ।

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਕਮਿਊਨਿਟੀ ਸੈਂਟਰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ ਸ਼ੁਰੂ ਕੀਤੇ ਗਏ ਡਾ. ਅੰਬੇਦਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇੱਕ ਕਮਿਊਨਿਟੀ ਸੈਂਟਰ ਦੀ ਸਥਾਪਨਾ ਤੇ ਲੱਗਭੱਗ 25 ਲੱਖ, ਜਦਕਿ ਕੁੱਲ 12 ਕਰੋੜ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਸੈਂਟਰ 50 ਫੀਸਦੀ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬਣਾਏ ਜਾਣਗੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੁਰਜ ਸਿਧਵਾਂ, ਘੁਮਿਆਰਾ ਖੇੜਾ, ਝੋਰੜਾ, ਖਾਨੇ ਕੀ ਢਾਬ, ਰੱਖੜੀਆਂ, ਚੱਕ ਚੂਹੇਵਾਲਾ, ਚੱਕ ਗੰਡਾ ਸਿੰਘ ਵਾਲਾ, ਲੱਖੇਵਾਲੀ, ਮਹਿਣਾ, ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸਿੱਖਾਂ ਵਾਲਾ, ਮਚਾਕੀ ਮੱਲ ਸਿੰਘ, ਦੇਵੀ ਵਾਲਾ, ਨੱਥੂਵਾਲਾ, ਢਾਬ ਸ਼ੇਰ ਸਿੰਘ ਵਾਲਾ,  ਮਾਨਸਾ ਜ਼ਿਲ੍ਹੇ ਦੇ ਪਿੰਡ ਚਕੇਰੀਆਂ, ਸਹਾਰਨਾ, ਫਰੀਦਕੇ, ਮਲਕੋਂ, ਸ਼ੇਰਖਾਂ ਵਾਲਾ, ਕਾਸਿਮਪੁਰ ਛੀਨਾ, ਹਸਨਪੁਰ, ਰਿਉਦ ਕਲਾਂ, ਮਲਕਪੁਰ ਭੀਮਲਾ, ਲੱਖੀਵਾਲ, ਉਡੱਤ ਸੈਦੇਵਾਲਾ, ਨਰਿੰਦਰਪੁਰਾ, ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਮਹਾਲੋਂ, ਜ਼ਿਲ੍ਹਾ ਪਟਿਆਲਾ ਦੇ ਪਿੰਡ ਬਠੋਈ ਖੁਰਦ, ਰਾਮਨਗਰ ਬਖਸ਼ੀਵਾਲਾ, ਚੁਨਾਗਰਾ, ਤਰੇਨ  ਜ਼ਿਲ੍ਹਾ ਸੰਗਰੂਰ ਦਾ ਪਿੰਡ ਕਿਲਾ ਹਕੀਮਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਅਜਨੇਰ, ਜੱਲਾ, ਅਮਲੋਹ, ਅਮਲੋਹ(ਖਮਨਾ), ਕੋਟਲਾ ਬਜਵਾੜਾ, ਤੁਰਾਂ, ਜੱਲੋਵਾਲ, ਕੋਟਲਾ ਅਜਨੇਰ, ਕੁੰਭਰਾ, ਮਨੇਲਾ, ਨਬੀਪੁਰ, ਨੂਰਪੁਰਾ, ਰਾਏਪੁਰ ਰੈਣ, ਰਾਂਣਵਾਂ, ਸੈਦਪੁਰਾ, ਸ਼ਹੀਦਗੜ੍ਹ ਅਤੇ ਲਾਡਪੁਰ(ਅਮਲੋਹ) ਨੂੰ ਕਮਿਊਨਿਟੀ ਸੈਂਟਰ ਬਣਾਉਣ ਲਈ ਚੁਣਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕਮਿਊਨਿਟੀ ਸੈਂਟਰਾਂ ਦੇ ਬਣਨ ਨਾਲ ਪਿੰਡਾਂ ਦੇ ਲੋਕਾਂ ਨੂੰ ਜਿੱਥੇ ਸ਼ਹਿਰੀ ਸਹੂਲਤ ਪ੍ਰਾਪਤ ਹੋਵੇਗੀ, ਉੱਥੇ ਹੀ ਬਿਨ੍ਹਾਂ ਕਿਸੇ ਖ਼ਰਚੇ ਤੋਂ ਨਿੱਜੀ ਤੇ ਜਨਤਕ ਸਮਾਗਮ ਕਰਨ ਦੀ ਸਹੂਲਤ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਸਬੰਧੀ ਵਿਭਾਗ ਵੱਲੋਂ ਬਹੁਤ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਸੈਂਟਰਾਂ ਨੂੰ ਨਿਰਧਾਰਤ ਸਮੇਂ ‘ਚ ਉਸਾਰ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ

Post Views: 106
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: At R-day EventsBright Punjab Express | Chandigarh | FacebookCabinet Minister Dr. Baljit Kaur inaugurated the SmartDr. Baljit Kaur distributes Rs.3.29-cr for development works ofEvents - Maharaja Ranjit Singh Punjab Technical UniversityLGD - Local Government DirectoryMaking Punjab best state in country in terms of healthMann Calls For Making 'rangla Punjab'NEWS FROM PUNJAB STATE UNDER THE LEADERSHIPNEWS RERCEIVED FROM PUNJAB STATE UNDER THEPargat promises cities like facilities in villages - Arth ParkashPunjab - The TribunePunjab government adopt multi-pronged appraoch for overallPunjab Government will build community centres in 49Punjab govt to organise camps to ensure benefits to pensionersPunjab residents to get best health facilities near their homesPunjab: The Knights of Falsehood -- Psalms of Terror
Previous Post

ਰਾਜਸਥਾਨ: CM ਸਲਾਹਕਾਰ ਨੇ ਮੰਤਰੀ ਸ਼ਾਂਤੀ ਧਾਰੀਵਾਲ ‘ਤੇ ਤਾਅਨਾ, ਪੁੱਛਿਆ- ਵਸੁੰਧਰਾ ਰਾਜੇ ਨਾਲ ਤੁਹਾਡੀ ਕੀ ਦੋਸਤੀ ਹੈ?

Next Post

ਰੂਸ ਨੇ ਅਰਬ ਸਾਗਰ ‘ਚ ਚੀਨ ਅਤੇ ਈਰਾਨ ਨਾਲ ਸ਼ੁਰੂ ਕੀਤਾ ਜਲ ਸੈਨਾ ਅਭਿਆਸ

Next Post

ਰੂਸ ਨੇ ਅਰਬ ਸਾਗਰ 'ਚ ਚੀਨ ਅਤੇ ਈਰਾਨ ਨਾਲ ਸ਼ੁਰੂ ਕੀਤਾ ਜਲ ਸੈਨਾ ਅਭਿਆਸ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In