No Result
View All Result
Thursday, June 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਰੋਕਣ ਲਈ ਆਪਣੇ ਪੱਧਰ ‘ਤੇ ਪੂਰੀ ਤਰ੍ਹਾਂ ਯਤਨਸ਼ੀਲ 

admin by admin
November 10, 2023
in BREAKING, COVER STORY, PUNJAB
0
ਪਰਾਲੀ ਨੂੰ ਅੱਗ ਲੱਗਣ ‘ਤੇ ਪਟਿਆਲਾ ਜ਼ਿਲ੍ਹੇ ‘ਚ ਰਹੇਗੀ ਡਰੋਨ ਦੀ ਬਾਜ ਅੱਖ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੇ 70 ਪ੍ਰਤੀਸ਼ਤ ਮਾਮਲਿਆਂ ਦੇ ਮੁਕਾਬਲੇ ਇਸ ਸਾਲ ਮਾਮਲੇ ਘਟ ਕੇ 47 ਫੀਸਦੀ ਰਹੇ
ਚੰਡੀਗੜ੍ਹ, 9 ਨਵੰਬਰ:
ਇਹ ਮਾਮਲਾ ਲੰਬੇ ਸਮੇਂ ਤੋਂ ਮਾਨਯੋਗ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਮਾਨਯੋਗ ਸੁਪਰੀਮ ਕੋਰਟ ਨੇ ਦਿੱਲੀ ਦੇ ਪ੍ਰਦੂਸ਼ਣ ਦਾ ਨੋਟਿਸ ਲਿਆ ਜਿਸ ਵਿੱਚ ਨਵੰਬਰ ਤੇ ਦਸੰਬਰ ਦੌਰਾਨ ਬਹੁਤ ਜ਼ਿਆਦਾ ਪ੍ਰਦੂਸ਼ਣ ਪਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਨਰਲ (ਏ.ਜੀ.) ਪੰਜਾਬ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਤਰਫੋਂ ਹਲਫਨਾਮਾ ਦਾਇਰ ਕਰਦਿਆਂ ਅਸੀਂ ਦਲੀਲ ਦਿੱਤੀ ਕਿ ਪੰਜਾਬ ਦੇ ਕਿਸਾਨਾਂ ਨੂੰ 30 ਤੋਂ 40000 ਮਸ਼ੀਨਾਂ ਮੁਹੱਈਆ ਕਰਵਾਉਣ ਤੋਂ ਇਲਾਵਾ 25 ਫੀਸਦੀ ਫੰਡ ਦਿੱਲੀ ਵੱਲੋਂ, 25 ਫੀਸਦੀ ਕੇਂਦਰ ਸਰਕਾਰ ਵੱਲੋਂ ਅਤੇ 50 ਫੀਸਦੀ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕਰਨ ਦੀ ਦੀ ਜ਼ਰੂਰਤ ਹੈ। ਪੰਜਾਬ ਦੇ ਪਾਣੀਆਂ ਦੇ ਮੁੱਦੇ ਬਾਰੇ ਅਸੀਂ ਕਿਹਾ ਕਿ ਕਿਸਾਨਾਂ ਨੂੰ ਨਵੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਪ੍ਰਦਾਨ ਕਰਨ ਤੋਂ ਇਲਾਵਾ ਝੋਨੇ ਦੀ ਬਜਾਇ ਹੋਰ ਫਸਲਾਂ ਉਗਾਉਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਸ ਸਮੱਸਿਆ ਦਾ ਹੱਲ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਕੀਤਾ ਜਾ ਸਕਦਾ ਹੈ। ਅਸੀਂ ਫਸਲੀ ਰਹਿੰਦ-ਖੂਹੰਦ ਦੀ ਖਰੀਦ ਅਤੇ ਵਰਤੋਂ ਦਾ ਸੁਝਾਅ ਵੀ ਦਿੱਤਾ ਹੈ।
ਸੁਪਰੀਮ ਕੋਰਟ ਦੀ ਫਿਟਕਾਰ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਰੋਕ ਲਗਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਇੱਕੋ ਵਾਰ ਵਿੱਚ ਰੋਕਣਾ ਮੁਸ਼ਕਿਲ ਹੈ ਪਰ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ। ਅਸੀਂ ਸੁਝਾਅ ਦਿੱਤਾ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ 2000 ਰੁਪਏ ਦਾ ਪ੍ਰੋਸਤਾਹਨ ਦੇ ਕੇ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਮਨੋਬਲ ਵਧਾਇਆ ਜਾ ਸਕੇ।
ਆਉਣ ਵਾਲੇ ਹਫ਼ਤਿਆਂ ਦੌਰਾਨ ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਹੋਰ ਕਮੀ ਦੇਖਣ ਨੂੰ ਮਿਲੇਗੀ। ਪਿਛਲੇ ਸਾਲ ਪਰਾਲੀ ਸਾੜਨ ਦੇ 70 ਫੀਸਦੀ ਮਾਮਲੇ ਸਾਹਮਣੇ ਆਏ ਸਨ ਜਦਕਿ ਇਸ ਸਾਲ ਇਹਨਾਂ ਵਿੱਚ ਕਮੀ ਲਿਆ ਕੇ 47 ਫੀਸਦੀ ਦਰ ‘ਤੇ ਲਿਆਂਦਾ ਗਿਆ ਹੈ।
Post Views: 39
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਬਲਬੀਰ ਸਿੰਘ ਵੱਲੋਂ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿੱਚ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਤ ਕਰਨ ਦੀ ਅਪੀਲ

Next Post

ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ 

Next Post
ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ 

ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ 

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800