No Result
View All Result
Thursday, October 8, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home Ambala

ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

admin by admin
October 7, 2026
in Ambala, BREAKING, BUSINESS, CAREER, CHANDIGARH, COVER STORY, CRIME, DELHI, Dharm, Education, ENGLISH NEWS, ENTERTAINMENT, Himachal, INDIA, POLITICS, PUNJAB, RAJASTHAN, UTTARAKHAND, Viral, West Bengal, WORLD
0
ਗੈਂਗਸਟਰਾਂ ‘ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

 ਪੁਲਿਸ ਟੀਮਾਂ ਨੇ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ
ਯੁੱਧ ਨਸ਼ਿਆਂ ਵਿਰੁੱਧ ਦੇ 585ਵੇਂ ਦਿਨ 90 ਨਸ਼ਾ ਤਸਕਰ ਕਾਬੂ

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 260ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 563 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

260ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 230 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 76,820 ਹੋ ਗਈ ਹੈ।

ਇਸ ਤੋਂ ਇਲਾਵਾ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 585ਵੇਂ ਦਿਨ ਵੀ ਜਾਰੀ ਰੱਖਦਿਆਂ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 340 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 398 ਨਸ਼ੀਲੀਆਂ ਗੋਲੀਆਂ ਅਤੇ 10.99 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ, ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 585 ਦਿਨਾਂ ਵਿੱਚ 83,049 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

#PunjabPolice #GangsterParVaar #YuddhNashoKeViruddh #AntiGangsterTaskForce #DrugFreePunjab #GauravYadavDGP #PunjabPoliceAction #CrimeFreePunjab

Post Views: 1
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।ਇਸ ਤੋਂ ਇਲਾਵਾ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ
Previous Post

ਫਸਲ ਖਰੀਦ ਵਿਚ ਕਿਸਾਨਾਂ ਨੂੰ ਕਿਸੇ ਪੱਧਰ ਉਤੇ ਪ੍ਰੇਸ਼ਾਨੀ ਨਾ ਹੋਵੇ, ਫਸਲ ਚੁੱਕੀ ਜਾਣੀ ਯਕੀਨੀ ਹੋਵੇ – ਮੁੱਖ ਮੰਤਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800