No Result
View All Result
Saturday, October 11, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬੀ ਨੌਜਵਾਨ ਵਿਦੇਸ਼ ਜਾਣ ਦਾ ਰਾਹ ਤਿਆਗਣ ਲੱਗੇ

admin by admin
April 25, 2023
in BREAKING, CAREER, CHANDIGARH, COVER STORY, PUNJAB
0
ਪੰਜਾਬੀ ਨੌਜਵਾਨ ਵਿਦੇਸ਼ ਜਾਣ ਦਾ ਰਾਹ ਤਿਆਗਣ ਲੱਗੇ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 25-04-2023(ਪ੍ਰੈਸ ਕੀ ਤਾਕਤ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਦੌਰਾਨ ਸੂਬੇ ਦੇ ਯੌਗ ਨੌਜਵਾਨਾਂ ਨੂੰ 28,873 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ, ਜਿਸ ਦੇ ਨਤੀਜੇ ਵਜੋਂ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦਾ ਰਾਹ ਛੱਡ ਰਹੇ ਹਨ।

ਲੋਕ ਨਿਰਮਾਣ ਵਿਭਾਗ ਵਿੱਚ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੀ ਪਿੰਡ ਭੈਣੀ, ਜ਼ਿਲ੍ਹਾ ਰੂਪਨਗਰ ਦੀ ਜੰਮਪਲ ਅਤੇ ਪਿੰਡ ਨੈਣ ਕਲਾਂ, ਪਟਿਆਲਾ ਵਿਖੇ ਵਿਆਹੀ ਰੁਪਿੰਦਰਜੀਤ ਬੈਂਸ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ। ਉਸਨੇ ਕਿਹਾ ਕਿ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਮੁੰਡੇ-ਕੁੜੀਆਂ ਹੁਣ ਵਿਦੇਸ਼ ਜਾਣ ਦੀ ਬਜਾਏ ਪੰਜਾਬ ‘ਚ ਰਹਿ ਕੇ ਹੀ ਆਪਣਾ ਜੀਵਨ ਗੁਜ਼ਾਰਨਗੇ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ‘ਚ ਆਪਣਾ ਯੋਗਦਾਨ ਪਾਉਣਗੇ।

ਰੁਪਿੰਦਰਜੀਤ ਬੈਂਸ ਨੇ ਕਿਹਾ ਕਿ ਮੈਂ ਸਰਕਾਰੀ ਨੌਕਰੀ ਹਾਸਲ ਕਰਕੇ ਆਪਣੇ ਮਾਤਾ-ਪਿਤਾ ਦਾ ਸੁਪਨਾ ਪੂਰਾ ਕੀਤਾ ਹੈ। ਉਸਨੇ ਕਿਹਾ ਕਿ ਮੇਰੇ ਪਿਤਾ ਜੀ ਸੇਵਾਮੁਕਤ ਮੁੱਖ ਅਧਿਆਪਕ ਹਨ ਅਤੇ ਇਹ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਮੈਂ ਪੜ੍ਹ ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋਵਾਂ।ਉਸਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਨੇ ਮੈਨੂੰ ਸਰਕਾਰੀ ਨੌਕਰੀ ਦੇ ਕੇ ਤਾਕਤ ਦਿੱਤੀ ਹੈ। ਉਸਦਾ ਕਹਿਣਾ ਹੈ ਕਿ ਮੈਂ ਇਸ ਨਾਲ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰ ਸਕਦੀ ਹਾਂ।

Post Views: 83
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: history of punjabindia to canada moving vloglatest punjabi newslatest punjabi songsnew punjabi songsPunjabpunjab going to canadapunjab youthpunjabipunjabi going abroadpunjabi going to canadapunjabi leaving indiapunjabi news latestreality of youth leaving indiawaris punjab de amritpal singhwhy punjabi go to abroadwhy punjabi go to canadawhy punjabi going to canadawhy punjabi leaving indiayoung generation is to goabroad
Previous Post

ਵੱਡੀ ਗਿਣਤੀ ‘ਚ ਸਰਕਾਰੀ ਨੌਕਰੀਆਂ

Next Post

ਨੌਜੁਆਨਾ ਦੇ ਕੌਸ਼ਲ ਵਿਕਾਸ ਦੇ ਨਾਲ ਰੁਜਗਾਰ ਦਿਵਾਉਣਾ ਸਾਡੀ ਪ੍ਰਾਥਮਿਕਤਾ – ਮੁੱਖ ਮੰਤਰੀ

Next Post
ਨੌਜੁਆਨਾ ਦੇ ਕੌਸ਼ਲ ਵਿਕਾਸ ਦੇ ਨਾਲ ਰੁਜਗਾਰ ਦਿਵਾਉਣਾ ਸਾਡੀ ਪ੍ਰਾਥਮਿਕਤਾ – ਮੁੱਖ ਮੰਤਰੀ

ਨੌਜੁਆਨਾ ਦੇ ਕੌਸ਼ਲ ਵਿਕਾਸ ਦੇ ਨਾਲ ਰੁਜਗਾਰ ਦਿਵਾਉਣਾ ਸਾਡੀ ਪ੍ਰਾਥਮਿਕਤਾ - ਮੁੱਖ ਮੰਤਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In