No Result
View All Result
Thursday, April 16, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਲੋਕ ਨਿਰਮਾਣ ਮੰਤਰੀ ਨੇ 22.56 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

admin by admin
July 31, 2023
in BREAKING, COVER STORY, PUNJAB
0
ਲੋਕ ਨਿਰਮਾਣ ਮੰਤਰੀ ਨੇ 22.56 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਵਧੀਆ ਸੜਕੀ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਜੋਰ – ਹਰਭਜਨ ਸਿੰਘ ਈ.ਟੀ.ਓ
 ਚੰਡੀਗੜ੍ਹ, 31 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਅਤੇ ਪਾਇਲ ਹਲਕਿਆਂ ਵਿੱਚ ਪੈਂਦੇ ਤਿੰਨ ਮਹੱਤਵਪੂਰਨ ਸੜਕੀ ਪ੍ਰਾਜੈਕਟਾਂ ਦੀ 22.56 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਮੁਰੰਮਤ ਅਤੇ ਪੁਨਰ ਨਿਰਮਾਣ ਲਈ ਨੀਂਹ ਪੱਥਰ ਰੱਖੇ।
ਇਨ੍ਹਾਂ ਪ੍ਰਾਜੈਕਟਾਂ ਵਿੱਚ 2.37 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ-ਚੰਡੀਗੜ੍ਹ ਹਾਈਵੇਅ ਤੋਂ ਗੁਰਦੁਆਰਾ ਦੇਗਸਰ ਸਾਹਿਬ ਸੜਕ (2-ਕਿ.ਮੀ.), 13.03 ਕਰੋੜ ਰੁਪਏ ਦੀ ਲਾਗਤ ਨਾਲ ਬੀਜਾ-ਪਾਇਲ-ਜਗੇਰਾ ਸੜਕ (15.70 ਕਿਲੋਮੀਟਰ) ਅਤੇ 7.16 ਕਰੋੜ ਰੁਪਏ ਦੀ ਲਾਗਤ ਵਾਲੀ ਪਾਇਲ-ਈਸੜੂ ਸੜਕ (9.60 ਕਿਲੋਮੀਟਰ) ਸ਼ਾਮਲ ਹਨ। ਇਹ ਕੰਮ ਆਉਂਦੇ ਛੇ ਤੋਂ ਨੌਂ ਮਹੀਨਿਆਂ ਵਿੱਚ ਮੁਕੰਮਲ ਕਰ ਲਏ ਜਾਣਗੇ।
ਇੰਨ੍ਹਾਂ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਲੁਧਿਆਣਾ-ਚੰਡੀਗੜ੍ਹ ਮੁੱਖ ਮਾਰਗ ਤੋਂ ਲੈ ਕੇ ਗੁਰਦੁਆਰਾ ਦੇਗਸਰ ਸਾਹਿਬ ਤੱਕ 2 ਕਿਲੋਮੀਟਰ ਦੇ ਹਿੱਸੇ ਦੀ ਖਸਤਾ ਹਾਲਤ ਹੈ, ਜਿਸ ਕਾਰਨ ਸ਼ਰਧਾਲੂਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।  ਇਸੇ ਤਰ੍ਹਾਂ ਬੀਜਾ-ਪਾਇਲ-ਜਗੇਰਾ ਅਤੇ ਪਾਇਲ-ਈਸੜੂ ਨੂੰ ਜਾਣ ਵਾਲੀਆਂ ਸੜਕਾਂ ਜੋ ਐਨ.ਐਚ-44 ਨੂੰ ਲੁਧਿਆਣਾ-ਮਾਲੇਰਕੋਟਲਾ ਰਾਜ ਮਾਰਗ ਨਾਲ ਜੋੜਨ ਵਾਲੀਆਂ ਸੜਕਾਂ ਦਾ ਕੰਮ ਕਰਦੀਆਂ ਹਨ, ਟੋਇਆਂ ਨਾਲ ਭਰੀਆਂ ਹੋਈਆਂ ਹਨ ਅਤੇ ਇਨ੍ਹਾਂ ਦੀ ਤੁਰੰਤ ਮੁਰੰਮਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਖਸਤਾ ਹਾਲਤ ਰਾਹਗੀਰਾਂ ਲਈ ਇੱਕ ਡਰਾਉਣਾ ਸੁਪਨਾ ਬਣ ਚੁੱਕੀਆਂ ਹਨ।  ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਲੋਕਾਂ ਵੱਲੋਂ ਵਾਰ-ਵਾਰ ਉਠਾਈ ਜਾਂਦੀ ਮੰਗ ਵੱਲ ਧਿਆਨ ਦੇਣ ਵਿੱਚ ਅਸਫਲ ਰਹੀਆਂ ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਇੱਕ ਅਗਾਂਹਵਧੂ ਸੂਬਾ ਬਣਾਉਣ ਲਈ ਵਚਨਬੱਧ ਹੈ ਜੋ ਹਰ ਖੇਤਰ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਤੋਂ ਸਪੱਸ਼ਟ ਹੁੰਦਾ ਹੈ।  ਉਨ੍ਹਾਂ ਕਿਹਾ ਕਿ ਸੜਕੀ ਢਾਂਚੇ ਨੂੰ ਪੰਜਾਬ ਦੇ ਮਿਆਰਾਂ ਦੇ ਬਰਾਬਰ ਵਿਕਸਤ ਕੀਤਾ ਜਾਵੇਗਾ।
ਸ. ਹਰਭਜਨ ਸਿੰਘ ਈ.ਟੀ.ਓ ਨੇ ਇਸ ਮੌਕੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ, ਜਿਸ ਵਿੱਚ ਮੁਫ਼ਤ 600 ਯੂਨਿਟ ਬਿਜਲੀ, ਇੱਕ ਵਿਧਾਇਕ-ਇੱਕ ਪੈਨਸ਼ਨ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ 30000 ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਵਿਰੁੱਧ ਜੰਗ ਅਤੇ ਕਈ ਹੋਰ ਲੋਕ ਪੱਖੀ ਲਏ ਗਏ ਫੈਸਲਿਆਂ ਦਾ ਵੀ ਜਿਕਰ ਕੀਤਾ।
ਇਸ ਮੌਕੇ ਵਿਧਾਇਕ ਸ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਸ. ਹਰਦੀਪ ਸਿੰਘ ਮੁੰਡੀਆਂ ਨੇ ਪ੍ਰਾਜੈਕਟ ਸ਼ੁਰੂ ਕਰਵਾਉਣ ਲਈ ਮੰਤਰੀ ਦਾ ਧੰਨਵਾਦ ਕੀਤਾ।
Post Views: 75
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਭਾਰਤੀ ਕੁਸ਼ਤੀ ਮਹਾਸੰਘ ਦੀਆਂ ਚੋਣਾਂ ’ਚ ਮੇਰੇ ਪਰਿਵਾਰ ਦਾ ਕੋਈ ਮੈਂਬਰ ਹਿੱਸਾ ਨਹੀਂ ਲਵੇਗਾ

Next Post

ਟਮਾਟਰ ਹੋਏ ਹੋਰ ਲਾਲ! ਅੱਜ ਦਾ ਰੇਟ 200 ਰੁਪਏ ਪ੍ਰਤੀ ਕਿਲੋ, ਜਲਦ ਹੀ ਹੋਏਗਾ 250 ਤੋਂ ਪਾਰ

Next Post
महंगाई की मार: कई शहरों में टमाटर की कीमतें 150 रुपये के पार

ਟਮਾਟਰ ਹੋਏ ਹੋਰ ਲਾਲ! ਅੱਜ ਦਾ ਰੇਟ 200 ਰੁਪਏ ਪ੍ਰਤੀ ਕਿਲੋ, ਜਲਦ ਹੀ ਹੋਏਗਾ 250 ਤੋਂ ਪਾਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800