No Result
View All Result
Saturday, October 10, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਹਰਭਜਨ ਸਿੰਘ ਈ.ਟੀ.ਓ.

admin by admin
May 31, 2023
in BREAKING, CHANDIGARH, Education, PUNJAB
0
ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਹਰਭਜਨ ਸਿੰਘ ਈ.ਟੀ.ਓ.
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ / ਅੰਮ੍ਰਿਤਸਰ,31-05-2023(ਪ੍ਰੈਸ ਕੀ ਤਾਕਤ)-ਪੰਜਾਬ ਭਰ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਸੂਬਾ ਸਰਕਾਰ ਸੱਤਾ ਸੰਭਾਲਣ ਦੇ ਪਹਿਲੇ ਹੀ ਦਿਨ ਤੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।

ਕੈਬਨਿਟ ਮੰਤਰੀ ਨੇ ਅੱਜ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਦਸਵੀਂ ਅਤੇ ਬਾਰਵੀਂ ਕਲਾਸ ਵਿੱਚੋਂ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਹਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ।


ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਸਿੱਖਿਆ ਨੂੰ ਬੁਲੰਦੀਆਂ ‘ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਕਰੀਬ 250 ਤੋਂ ਵੱਧ ਬੱਚਿਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਉੱਤੇ ਕੀਤਾ ਗਿਆ ਨਿਵੇਸ਼ ਕਦੇ ਵੀ ਵਿਅਰਥ ਨਹੀਂ ਜਾਂਦਾ ਅਤੇ ਸੂਬਾ ਸਰਕਾਰ ਇਸ ਸਚਾਈ ਨੂੰ ਸਮਝਦੇ ਹੋਏ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਸਕੂਲਾਂ ਨੂੰ ਰੌਸ਼ਨ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਉੱਚ ਸਿੱਖਿਆ ਲਈ ਵੀ ਹਰ ਸੰਭਵ ਮਦਦ ਕੀਤੀ ਜਾਏਗੀ।


ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ, ਐਸ.ਡੀ.ਐਮ ਸਿਮਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Views: 82
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Accidentaccident preventionchild safetyeffective safety trainingelder safetyfree safety training videoghshamzahamza ahmedhamza97hazard awarenesshome safetyhomesafetytv1injury preventionmsdsolder worker safetyosharisk managementsafetysafety awarenesssafety firstsafety shortssafety sloganssafety topicssafety trainingsdsshort safety filmtoolbox talkswork accidentworksafetytv1
Previous Post

“ਸਾਨੂੰ ਭੋਜਨ ਦੀ ਲੋੜ ਹੈ, ਤੰਬਾਕੂ ਦੀ ਨਹੀਂ” ਵਿਸ਼ੇ ਤਹਿਤ ਮਨਾਇਆ ਵਿਸ਼ਵ ਤੰਬਾਕੂ ਰਹਿਤ ਦਿਵਸ

Next Post

CM ਮਨੋਹਰ ਲਾਲ ਨੂੰ ਲੇਖਿਕਾ ਅਤੇ ਸਮਾਜਸੇਵੀ ਸ੍ਰੀਮਤੀ ਸਵੀਟੀ ਤੋਮਰ ਨੇ ਆਪਣੀ ਕਿਤਾਬ ਸੰਵੇਦਨਾ ਕੀ ਪੁਕਾਰ ਭੇਂਟ ਕੀਤੀ

Next Post
CM ਮਨੋਹਰ ਲਾਲ ਨੂੰ ਲੇਖਿਕਾ ਅਤੇ ਸਮਾਜਸੇਵੀ ਸ੍ਰੀਮਤੀ ਸਵੀਟੀ ਤੋਮਰ ਨੇ ਆਪਣੀ ਕਿਤਾਬ ਸੰਵੇਦਨਾ ਕੀ ਪੁਕਾਰ ਭੇਂਟ ਕੀਤੀ

CM ਮਨੋਹਰ ਲਾਲ ਨੂੰ ਲੇਖਿਕਾ ਅਤੇ ਸਮਾਜਸੇਵੀ ਸ੍ਰੀਮਤੀ ਸਵੀਟੀ ਤੋਮਰ ਨੇ ਆਪਣੀ ਕਿਤਾਬ ਸੰਵੇਦਨਾ ਕੀ ਪੁਕਾਰ ਭੇਂਟ ਕੀਤੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800