No Result
View All Result
Sunday, April 19, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਗ਼ਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਵੰਡ ਦਾ ਸਿਲਸਿਲਾ ਜਾਰੀ

Rakesh Goyal by Rakesh Goyal
May 27, 2020
in PUNJAB
0
ਗ਼ਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਵੰਡ ਦਾ ਸਿਲਸਿਲਾ ਜਾਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬਰਨਾਲਾ, 27 ਮਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਕਰੋਨਾ ਸੰਕਟ ਦੌਰਾਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਗਰੀਬ ਪਰਿਵਾਰਾਂ ਤੱਕ ਰਾਸ਼ਨ ਪਹੁੰਚਾਉਣ ਦਾ ਸਿਲਸਿਲਾ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਗ਼ਰੀਬ ਪਰਿਵਾਰਾਂ ਨੂੰ 15 ਕਿਲੋ ਪ੍ਰਤੀ ਮੈਂਬਰ ਕਣਕ ਅਤੇ ਪ੍ਰਤੀ ਪਰਿਵਾਰ ਤਿੰਨ ਕਿੱਲੋ ਦਾਲ ਤਿੰਨ ਮਹੀਨਿਆਂ ਲਈ ਮੁਫ਼ਤ ਵੰਡੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਕੁੱਲ 64 ਹਜ਼ਾਰ 533 ਕਾਰਡ ਧਾਰਕ ਹਨ, ਜਿਨ੍ਹਾਂ ਵਿਚੋਂ 49 ਹਜ਼ਾਰ 500 ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾ ਚੁੱਕਿਆ ਹੈ ਅਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਦਾ ਸਿਲਸਿਲਾ ਜਾਰੀ ਹੈ।
ਡੀਐਫਐਸਸੀ ਅਤਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਵੀ ਰਾਸ਼ਨ ਕਿੱਟਾਂ (10 ਕਿੱਲੋ ਆਟਾ, 2 ਕਿੱਲੋ ਚੀਨੀ ਅਤੇ 2 ਕਿੱਲੋ ਦਾਲ) ਗ਼ਰੀਬ ਪਰਿਵਾਰਾਂ ਨੂੰ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਰਾਸ਼ਨ ਵੰਡ ਦੌਰਾਨ ਕਰੋਨਾ ਵਾਇਰਸ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਜਿਵੇਂ ਮੂੰਹ ਢਕ ਕੇ ਰੱਖਣ, ਹੱਥ ਸੈਨੇਟਾਈਜ਼ ਕਰਨ ਅਤੇ ਸਮਾਜਿਕ ਦੂਰੀ ਯਕੀਨੀ ਬਣਾਈ ਜਾ ਰਹੀ

Post Views: 37
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਗ਼ਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਵੰਡ ਦਾ ਸਿਲਸਿਲਾ ਜਾਰੀ

Next Post

लॉकडाउन 5 की तैयारी शुरु: ऐलान किसी भी समय:- शहरों पर फोकस, धार्मिक स्थलों-जिम में छूट ?

Next Post
लॉकडाउन 5 की तैयारी शुरु: ऐलान किसी भी समय:- शहरों पर फोकस, धार्मिक स्थलों-जिम में छूट ?

लॉकडाउन 5 की तैयारी शुरु: ऐलान किसी भी समय:- शहरों पर फोकस, धार्मिक स्थलों-जिम में छूट ?

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800