No Result
View All Result
Friday, May 15, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਹੋਵੇਗੀ ਰਜਿਸਟ੍ਰੇਸ਼ਨ : ਡਿਪਟੀ ਕਮਿਸ਼ਨਰ

admin by admin
June 24, 2024
in BREAKING, COVER STORY, INDIA, National, POLITICS, PUNJAB
0
ਡਿਪਟੀ ਕਮਿਸ਼ਨਰ ਵੱਲੋਂ ਰਾਜਿੰਦਰਾ ਝੀਲ ਦਾ ਦੌਰਾ, ਪਾਣੀ ਪੱਕੇ ਤੌਰ ‘ਤੇ ਭਰਨ ਲਈ ਮਾਹਰਾਂ ਦੀ ਕਮੇਟੀ ਗਠਿਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 24 ਜੂਨ :
ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ, 2024 ਤੱਕ ਆਨਲਾਈਨ ਪੋਰਟਲ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਹਰੇਕ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਅਤੇ ਸਪੈਸ਼ਲ ਬੱਚੇ, ਜਿਨ੍ਹਾਂ ਵਿਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬੱਧੀ ਹਾਸਲ ਕੀਤੀ ਹੋਵੇ। ਇਸੇ ਤਰ੍ਹਾਂ ਉਹ ਅਸਾਧਾਰਨ ਬੱਚੇ, ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਤੇ ਤਕਨਾਲੋਜੀ, ਵਾਤਾਵਰਨ, ਕਲਾ ਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿਚ ਮੱਲ੍ਹਾਂ ਮਾਰੀਆਂ ਹੋਣ, ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 5 ਸਾਲ ਤੋਂ ਵੱਧ ਅਤੇ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਵਾਲੇ ਹਨ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ ’ਤੇ 31 ਜੁਲਾਈ 2024 ਤੱਕ ਆਨਲਾਈਨ ਪੋਰਟਲ https://awards.gov.in ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ।

Post Views: 41
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinewsdeputrycommissinorPatialapatialalatestnewspatialanewspatialatodaynewsshaukatahmedparetopnews
Previous Post

ਖੇਡ ਵਿਭਾਗ ਨੇ ਕਾਲਜਾਂ ਦੇ ਸਪੋਰਟਸ ਵਿੰਗ ’ਚ ਖਿਡਾਰੀਆਂ ਦੇ ਦਾਖਲੇ ਲਈ ਜ਼ਿਲ੍ਹਾ ਪੱਧਰੀ ਟਰਾਇਲ ਕਰਵਾਏ

Next Post

ਝੋਨੇ ਦੀ ਨਾੜ ‘ਤੇ ਆਧਾਰਿਤ ਜਲਖੇੜੀ ਪਾਵਰ ਪਲਾਂਟ ਆਪਣੇ ਨਵੇਂ ‘ਅਵਤਾਰ’ ਵਿੱਚ 17 ਸਾਲਾਂ ਬਾਅਦ ਮੁੜ ਚਾਲੂ

Next Post
ਝੋਨੇ ਦੀ ਨਾੜ ‘ਤੇ ਆਧਾਰਿਤ ਜਲਖੇੜੀ ਪਾਵਰ ਪਲਾਂਟ ਆਪਣੇ ਨਵੇਂ ‘ਅਵਤਾਰ’ ਵਿੱਚ 17 ਸਾਲਾਂ ਬਾਅਦ ਮੁੜ ਚਾਲੂ

ਝੋਨੇ ਦੀ ਨਾੜ 'ਤੇ ਆਧਾਰਿਤ ਜਲਖੇੜੀ ਪਾਵਰ ਪਲਾਂਟ ਆਪਣੇ ਨਵੇਂ 'ਅਵਤਾਰ' ਵਿੱਚ 17 ਸਾਲਾਂ ਬਾਅਦ ਮੁੜ ਚਾਲੂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800