No Result
View All Result
Wednesday, May 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਹੜ੍ਹ ਪੀੜਤਾਂ ਲਈ ਰਾਹਤ ਕਾਰਜ ਜਾਰੀ

admin by admin
July 18, 2023
in BREAKING, COVER STORY, HARYANA
0
ਪੰਜਾਬ ਦੇ ਇਸ ਨੈਸ਼ਨਲ ਹਾਈਵੇਅ ਵੱਲ ਨਾ ਜਾਣ ਲੋਕ, ਪ੍ਰਸ਼ਾਸਨ ਨੇ ਕੀਤੀ ਖ਼ਾਸ ਅਪੀਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸ਼ਾਹਬਾਦ ਮਾਰਕੰਡਾ, 17 ਜੁਲਾਈ (ਪ੍ਰੈਸ ਕਿ ਤਾਕਤ ਬਿਊਰੋ)
ਲੋਕ ਸਭਾ ਹਲਕਾ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਹੜ੍ਹ ਕਾਰਨ ਪੈਦਾ ਹੋਈ ਸਥਿਤੀ ਵਿਚ ਸ਼ਹਿਰ ਦੀਆਂ ਸਾਰੀਆਂ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੇ ਲੋਕਾਂ ਦੀ ਦਿਨ ਰਾਤ ਮਦਦ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਇਨ੍ਹਾਂ ਸੰਸਥਾਵਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਪੀੜਤਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਹੈ। ਇਸ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਸੰਸਦ ਮੈਂਬਰ ਸੈਣੀ ਅੱਜ ਦੀਦਾਰ ਨਗਰ ਵਿਚ ਸਮਾਜ ਸੇਵੀ ਸੰਸਥਾਵਾਂ ਵਲੋਂ ਲੋਕਾਂ ਦੀ ਮਦਦ ਲਈ ਲਾਏ ਕੈਂਪ ਵਿੱਚ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਕਾਰਕੁਨਾਂ ਨਾਲ ਮਿਲ ਕੇ ਦੀਦਾਰ ਨਗਰ ਵਿਚ ਹੜ੍ਹ ਪੀੜਤਾਂ ਨੂੰ ਲੰਗਰ ਵੰਡਿਆ। ਇਸ ਤੋਂ ਬਾਅਦ ਸੰਸਦ ਮੈਂਬਰ ਨੇ ਡੀਡੀ ਕਲੋਨੀ ਵਿਚ ਵਿਧਾਇਕ ਸੁਭਾਸ਼ ਸੁਧਾ ਨਾਲ ਮਿਲ ਕੇ ਲੋਕਾਂ ਨੂੰ ਭੋਜਨ, ਪੀਣ ਵਾਲਾ ਪਾਣੀ ਦਵਾਈਆਂ ਤੇ ਹੋਰ ਖਾਦ ਸਮੱਗਰੀ ਵੰਡੀ। ਉਨ੍ਹਾਂ ਕਿਹਾ ਕਿ ਪਿਹੋਵਾ, ਥਾਨੇਸਰ, ਸ਼ਾਹਬਾਦ, ਬਾਬੈਨ, ਲਾਡਵਾ, ਝਾਸਾਂ ਤੇ ਇਸਮਾਈਲਾਬਾਦ ਤੇ ਹੋਰ ਹੜ ਤੋਂ ਪ੍ਰਭਾਵਿ ਖੇਤਰਾਂ ਵਿਚ ਪ੍ਰਸ਼ਾਸਨ ਦੇ ਅਧਿਕਾਰੀ ਦਿਨ ਰਾਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਦੇ ਨਾਲ ਨਾਲ ਸੰਸਥਾਵਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ ਜਿਨ੍ਹਾਂ ਨੇ ਆਪਣੇ ਸਾਧਨਾਂ ਰਾਹੀਂ ਦਿਨ ਰਾਤ ਲੋਕਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇ ਕਿਸੇ ਵਿਅਕਤੀ ਕੋਲ ਰਾਹਤ ਸਮੱਗਰੀ ਨਹੀਂ ਪੁਜੀ ਤਾਂ ਉਹ ਫੋਨ ਰਾਹੀਂ ਸੂਚਨਾ ਦੇ ਸਕਦਾ ਹੈ ਤੇ ਤੁਰੰਤ ਉਸ ਕੋਲ ਸਮੱਗਰੀ ਪੁੱਜ ਜਾਵੇਗੀ।

Post Views: 65
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ambala floodflash floodflash flood haryanaflash flood in himachalflash flood in patialaflash flood in zirakpurfloodflood in haryanaflood in indiaflood in patialaflood in punjabflood newsfloodsfloods in haryanaghaggar river floodhariyana floodHaryanaharyana floodharyana flood newsharyana flood todayharyana flood videoharyana floodsHaryana newsheavy rain in haryananews18 punjab haryanayamuna flood in delhi
Previous Post

ਡਾ. ਰਾਜੀਵ ਸੂਦ ਨੇ ਬਾਬਾ ਫ਼ਰੀਦ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

Next Post

MP ਪ੍ਰਨੀਤ ਕੌਰ ਨੂੰ ਕਿਸਾਨ ਦੇ ਤਿੱਖੇ ਸਵਾਲ…ਜਾਣੋ, ਅਗਿਓਂ ਕੀ ਆਇਆ ਜਵਾਬ

Next Post
ਪਟਿਆਲਾ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਪ੍ਰਨੀਤ ਕੌਰ ਨੇ ਵੱਡੀ ਨਦੀ ’ਚ ਚੜ੍ਹਾਈ ਸੋਨੇ ਦੀ ਨੱਥ ਤੇ ਚੂੜਾ

MP ਪ੍ਰਨੀਤ ਕੌਰ ਨੂੰ ਕਿਸਾਨ ਦੇ ਤਿੱਖੇ ਸਵਾਲ...ਜਾਣੋ, ਅਗਿਓਂ ਕੀ ਆਇਆ ਜਵਾਬ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800