No Result
View All Result
Sunday, October 12, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡਿਪਟੀ ਕਮਿਸ਼ਨਰ ਵੱਲੋਂ ਅਬਲੋਵਾਲ ਡੇਅਰੀ ਪ੍ਰਾਜੈਕਟ ਦੀ ਸਮੀਖਿਆ

admin by admin
March 15, 2023
in BREAKING, COVER STORY, National, POLITICS, PUNJAB
0
ਡਿਪਟੀ ਕਮਿਸ਼ਨਰ ਵੱਲੋਂ ਅਬਲੋਵਾਲ ਡੇਅਰੀ ਪ੍ਰਾਜੈਕਟ ਦੀ ਸਮੀਖਿਆ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 15 ਮਾਰਚ(ਪ੍ਰੈਸ ਕੀ ਤਾਕਤ ): ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਬਲੋਵਾਲ ਵਿਖੇ ਸ੍ਰੀ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਦੀ ਸਮੀਖਿਆ ਕਰਨ ਲਈ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮਾਰਕੰਨ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ।


ਇਸ ਮੌਕੇ ਸਾਕਸ਼ੀ ਸਾਹਨੀ ਨੇ ਸ਼ਹਿਰ ਵਿੱਚ ਨਗਰ ਨਿਗਮ ਦੀ ਹਦੂਦ ਅੰਦਰਲੀਆਂ ਡੇਅਰੀਆਂ ਨੂੰ ਇਸ ਪ੍ਰਾਜੈਕਟ ‘ਚ ਤਬਦੀਲ ਕਰਕੇ ਇਸ ਨੂੰ ਕਾਮਯਾਬ ਕਰਨ ਬਾਰੇ ਦੁਧਾਰੂ ਪਸ਼ੂਆਂ ਲਈ ਬੈਂਕ ਕਰਜਿਆਂ, ਵੈਟਰਨਰੀ ਕਲੀਨਿਕ, ਚਾਰਾ, ਪਸ਼ੂ ਮੰਡੀ, ਵੇਰਕਾ ਮਿਲਕਿੰਗ ਸੈਂਟਰ ਤੇ ਬਿਜਲੀ ਦੀਆਂ ਹਾਈ ਟੈਨਸ਼ਨ ਤਾਰਾਂ ਆਦਿ ਕਈ ਮੁੱਦਿਆਂ ‘ਤੇ ਚਰਚਾ ਕੀਤੀ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਮਸਲੇ ਮਿਥੇ ਸਮੇਂ ਦੇ ਅੰਦਰ-ਅੰਦਰ ਹੱਲ ਕਰਕੇ ਨਗਰ ਨਿਗਮ ਦੀ ਹਦੂਦ ਅੰਦਰ ਚੱਲ ਰਹੀਆਂ ਡੇਅਰੀਆਂ ਨੂੰ ਇਸ ਪ੍ਰਾਜੈਕਟ ਵਿਖੇ ਤਬਦੀਲ ਕਰਨ ਲਈ ਕਾਰਵਾਈ ਅਮਲ ‘ਚ ਲਿਆਂਦੀ ਜਾਵੇ ਤਾਂ ਕਿ ਇਸ ਅਹਿਮ ਪ੍ਰਾਜੈਕਟ ਨੂੰ ਕਾਮਯਾਬ ਕੀਤਾ ਜਾ ਸਕੇ।
ਇਸ ਮੌਕੇ ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਨਰਾਇਣ ਦਾਸ, ਸੁਪਰਡੈਂਟ ਲੈਂਡ ਬਰਾਂਚ ਸੁਰਜੀਤ ਸਿੰਘ ਚੀਮਾ, ਐਲ.ਡੀ.ਐਮ. ਦਵਿੰਦਰ ਕੁਮਾਰ, ਡੇਅਰੀ ਵਿਕਾਸ ਬੋਰਡ, ਪਸ਼ੂ ਪਾਲਣ, ਵੇਰਕਾ ਸਮੇਤ ਹੋਰ ਕਈ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Post Views: 58
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 8 months onAll eligible contractual employees of Punjab Govt will get goodAmarinder Singh reviews ongoing development projects in PatialaCaptain reviews Patiala developmentDairy Village Project: Latest Newsdairy-shifting project hangs fire - Tribune IndiaDISTRICT ENVIRONMENT PLAN – PATIALAFinal Award for acquisition of land for the VillageHry CM reviews Gurugram Global City Project - YugmargPatiala dairy shifting project stuck in mayorPatiala in for Holistic development with Major projectsProject to shift dairies gathers momentumPunjab CM Charanjit Singh Channi stalls Patiala dairy shiftin
Previous Post

ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਦਾ ਜੀਵਨ

Next Post

ਚੰਗੇ ਸੰਸਕਾਰਾਂ ਮਰਿਆਦਾਵਾਂ ਫਰਜ਼ਾਂ ਵਾਲੇ ਵਿਦਿਆਰਥੀ ਸੰਸਾਰ ਘਰ ਪਰਿਵਾਰ ਰਾਸ਼ਟਰ ਪ੍ਰੇਮੀ ਪਰ ਲਾਲਚੀ ਖੁਦਗਰਜ਼ ਕ੍ਰੋਧੀ ਤਬਾਹੀ ਦੇ ਆਸ਼ਕ।

Next Post
ਚੰਗੇ ਸੰਸਕਾਰਾਂ ਮਰਿਆਦਾਵਾਂ ਫਰਜ਼ਾਂ ਵਾਲੇ ਵਿਦਿਆਰਥੀ ਸੰਸਾਰ ਘਰ ਪਰਿਵਾਰ ਰਾਸ਼ਟਰ ਪ੍ਰੇਮੀ ਪਰ ਲਾਲਚੀ ਖੁਦਗਰਜ਼ ਕ੍ਰੋਧੀ ਤਬਾਹੀ ਦੇ ਆਸ਼ਕ।

ਚੰਗੇ ਸੰਸਕਾਰਾਂ ਮਰਿਆਦਾਵਾਂ ਫਰਜ਼ਾਂ ਵਾਲੇ ਵਿਦਿਆਰਥੀ ਸੰਸਾਰ ਘਰ ਪਰਿਵਾਰ ਰਾਸ਼ਟਰ ਪ੍ਰੇਮੀ ਪਰ ਲਾਲਚੀ ਖੁਦਗਰਜ਼ ਕ੍ਰੋਧੀ ਤਬਾਹੀ ਦੇ ਆਸ਼ਕ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In