ਢਿੱਲਵਾਂ, 4 ਮਾਰਚ (ਪ੍ਰੈਸ ਕੀ ਤਾਕਤ)- ਅੱਜ ਸਵੇਰੇ ਕਰੀਬ 7:30 ਵਜੇ ਜੰਗਲਾਤ ਰੈਸਟ ਹਾਉਸ ਨੇੜੇ ਇਕ ਬੱਸ ਅਤੇ ਟਰੱਕ ਦੀ ਟੱਕਰ ਹੋ ਜਾਣ ਕਾਰਨ ਬੱਸ ਦੇ ਕੰਡਕਟਰ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਥਾਣਾ ਢਿੱਲਵਾਂ ਦੇ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

© 2024 www.ozinews.in - Powered by Ozi Broadcasters Private Limited+91093170-88800