No Result
View All Result
Tuesday, June 30, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਰੌਟਰੀ ਕਲੱਬ ਪਟਿਆਲਾ ਮਿਡ ਟਾਊਨ ਵਲੋਂ ਰੋਟਰੀ ਕੰਮਿਉਨਿਟੀ ਵੈਲਫੇਅਰ ਐਵਾਰਡ ਸਮਾਰੋਹ ਆਯੋਜਿਤ

admin by admin
July 1, 2023
in BREAKING, COVER STORY, PUNJAB
0
ਰੌਟਰੀ ਕਲੱਬ ਪਟਿਆਲਾ ਮਿਡ ਟਾਊਨ ਵਲੋਂ ਰੋਟਰੀ ਕੰਮਿਉਨਿਟੀ ਵੈਲਫੇਅਰ ਐਵਾਰਡ ਸਮਾਰੋਹ ਆਯੋਜਿਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਕੋਵਿਡ ਮਹਾਂਮਾਰੀ ਦਰਮਿਆਨ ਨਰਸਾਂ,ਏ.ਐਨ.ਐਮਜ਼,ਅਤੇ ਆਸ਼ਾ ਵਰਕਰਾਂ ਵਲੋਂ ਕੀਤਾ ਬੇਮਿਸਾਲ ਕੰਮ ਸ਼ਲਾਘਾਯੋਗ – ਡਾ.ਸੰਜੀਵ ਅਰੋੜਾ
ਪਟਿਆਲਾ 1 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ )
ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਅੰਤਰਰਾਸ਼ਟਰੀ ਡਿਸਟ੍ਰਿਕਟ 3090 ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੌਮਾਤਰੀਂ  ਡਾਕਟਰ ਦਿਵਸ ਦੀ ਪੂਰਵ ਸੰਧਿਆ ਤੇ ਨਰਸਾਂ, ਏ.ਐਨ.ਐਮਜ਼ ਅਤੇ ਆਸ਼ਾ ਵਰਕਰਾਂ ਨੂੰ  ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨ ਲਈ ਰੋਟਰੀ ਕਮਿਊਨਿਟੀ ਵੈਲਫੇਅਰ ਐਵਾਰਡ ਵੰਡ ਸਮਾਰੋਹ ਸ਼ਹਿਰੀ ਮੁੱਢਲਾ ਸਿਹਤ ਕੇਂਦਰ ਬਿਸ਼ਨ ਨਗਰ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ ।
     ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ.ਸੰਜੀਵ ਅਰੋੜਾ ਐਮ.ਡੀ ( ਆਰਥੋਪੈਡਿਕ ) ਸੀਨੀਅਰ ਮੈਡੀਕਲ ਅਫ਼ਸਰ, ਇੰਚਾਰਜ ਕਮਿਊਨਿਟੀ ਹੈਲਥ ਸੈਂਟਰ ਤ੍ਰਿਪੜੀ ਪਟਿਆਲਾ ਸਨ।ਡਾ.ਵਿਕਾਸ ਗੋਇਲ ਐਮ.ਡੀ ਸਿਵਲ ਸਰਜਨ ਦਫ਼ਤਰ ਪਟਿਆਲਾ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚੇ।
ਮੁੱਖ ਮਹਿਮਾਨ ਡਾ.ਸੰਜੀਵ ਅਰੋੜਾ ਨੇ ਜਿਥੇ ਅੰਤਰਾਸ਼ਟਰੀ ਡਾਕਟਰ ਦਿਵਸ ਦੀ ਪੂਰਵ ਸੰਧਿਆ ਸਮੇਂ ਸਨਮਾਨ ਸਮਾਰੋਹ ਆਯੋਜਿਤ ਕਰਨ ਲਈ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੀ ਸ਼ਲਾਘਾ ਕਰਦਿਆਂ ਸਾਰਿਆਂ ਨੂੰ ਅੰਤਰਰਾਸ਼ਟਰੀ ਡਾਕਟਰ ਦਿਵਸ ਦੀ ਵਧਾਈ ਦਿੱਤੀ। ੳਹਨਾਂ ਨੇ ਕੋਵਿਡ ਮਹਾਂਮਾਰੀ ਦੌਰਾਨ ਡਾਕਟਰਾਂ ਦੇ ਨਾਲ ਨਰਸਾਂ, ਏ.ਐਨ.ਐਮ,ਅਤੇ ਆਸ਼ਾ ਵਰਕਰਾਂ ਵਲੋਂ ਕੀਤੇ ਬੇਮਿਸਾਲ ਕੰਮਾਂ ਦਾ ਵਿਸ਼ੇਸ਼ ਜ਼ਿਕਰ ਕੀਤਾ।
     ਰੋਟੇਰੀਅਨ ਭਗਵਾਨ ਦਾਸ ਗੁਪਤਾ ਪ੍ਰਧਾਨ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ, ਰਮੇਸ਼ ਸਿੰਗਲਾ ਸਕੱਤਰ, ਡਾ.ਪਰਨੀਤ ਕੌਰ  ਮੈਡੀਕਲ ਅਫਸਰ ਇੰਚਾਰਜ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਿਸ਼ਨ ਨਗਰ, ਸੀਨੀਅਰ ਆਗੂ ਆਮ ਆਦਮੀ ਪਾਰਟੀ ਰਾਕੇਸ਼ ਗੋਇਲ ਪ੍ਰਧਾਨ ਵਪਾਰ ਮੰਡਲ ਪਟਿਆਲਾ ਅਤੇ ਰਾਮ ਆਸਰਾ ਗਰਚਾ ਵੀ ਹਾਜ਼ਰ ਸਨ।
Post Views: 69
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #rotary #club #patiala #mid #town #community #welfare #award #ceremony #rotaract #chandigarh #papiermache #city #india #celebration #rotaryclub #punjab #architecture #support
Previous Post

20 ਜੁਲਾਈ ਤੋਂ ਸ਼ੁਰੂ ਹੋਵੇਗਾ ਮਾਨਸੂਨ ਸੈਸ਼ਨ, ਪੇਸ਼ ਹੋਣਗੇ ਕਈ ਅਹਿਮ ਬਿੱਲ

Next Post

‘ਬਿਨਾਂ ਕਿਸੇ ਦੇਰੀ ਦੇ ਆਤਮ-ਸਮਰਪਣ ਕਰੋ’: ਗੁਜਰਾਤ ਹਾਈਕੋਰਟ ਨੇ ਤੀਸਤਾ ਸੀਤਲਵਾੜ ਦੀ ਨਿਯਮਤ ਜ਼ਮਾਨਤ ਰੱਦ ਕੀਤੀ

Next Post
‘ਬਿਨਾਂ ਕਿਸੇ ਦੇਰੀ ਦੇ ਆਤਮ-ਸਮਰਪਣ ਕਰੋ’: ਗੁਜਰਾਤ ਹਾਈਕੋਰਟ ਨੇ ਤੀਸਤਾ ਸੀਤਲਵਾੜ ਦੀ ਨਿਯਮਤ ਜ਼ਮਾਨਤ ਰੱਦ ਕੀਤੀ

'ਬਿਨਾਂ ਕਿਸੇ ਦੇਰੀ ਦੇ ਆਤਮ-ਸਮਰਪਣ ਕਰੋ': ਗੁਜਰਾਤ ਹਾਈਕੋਰਟ ਨੇ ਤੀਸਤਾ ਸੀਤਲਵਾੜ ਦੀ ਨਿਯਮਤ ਜ਼ਮਾਨਤ ਰੱਦ ਕੀਤੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800