No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ

admin by admin
January 20, 2023
in BREAKING, CHANDIGARH, COVER STORY, National, POLITICS, PUNJAB
0
ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 20 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸ ਲਈ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਸਾਲ 2022-23 ਵਾਸਤੇ 7.65  ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਕੇਂਦਰੀ ਪ੍ਰਾਯੋਜਿਤ ਸਕੀਮ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਅਤੇ ਅਤਿਆਚਾਰ ਰੋਕਥਾਮ ਐਕਟ 1989 ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਕਰਕੇ ਸੂਬੇ ਦੇ  ਹਿੱਸੇ ਵਜੋਂ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਉਨ੍ਹਾਂ ਨੇ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਸਬੰਧੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।

Post Views: 80
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Amount worth Rs. 16161.31 crore distributed to 31736An amount of Rs.7.65 crore has been released to compensateMining - Mineral Sale Management and Monitoring SystemPunjab Government released Rs. 267 lakh for update of M.RRs.2.50-cr released for cleaning ponds in Malout: Dr. Baljit KaurUnder Post Matric Scholarship Scheme for Scheduled Caste
Previous Post

ਪਟਿਆਲਾ ਵਿਖੇ ਕਰੋੜਾਂ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਜਾਇਜ਼ਾ

Next Post

ਗੰਨੇ ਦਾ ਭਾਅ ਵਧਾਉਣ ਲਈ ਕਿਸਾਨਾ ਨੇ ਕੀਤਾ ਧਰਨਾ ਸ਼ੁਰੂ, ਨੂੰ ਹਰਿਆਣਾ ਦੀ ਸਭ ਤੋਂ ਵੱਡੀ ਸਰਕਾਰੀ ਸ਼ੂਗਰ ਮਿੱਲ ਨੂੰ ਲਾਇਆ ਤਾਲਾ

Next Post
ਗੰਨੇ ਦਾ ਭਾਅ ਵਧਾਉਣ ਲਈ ਕਿਸਾਨਾ ਨੇ ਕੀਤਾ ਧਰਨਾ ਸ਼ੁਰੂ, ਨੂੰ ਹਰਿਆਣਾ ਦੀ ਸਭ ਤੋਂ ਵੱਡੀ ਸਰਕਾਰੀ ਸ਼ੂਗਰ ਮਿੱਲ ਨੂੰ ਲਾਇਆ ਤਾਲਾ

ਗੰਨੇ ਦਾ ਭਾਅ ਵਧਾਉਣ ਲਈ ਕਿਸਾਨਾ ਨੇ ਕੀਤਾ ਧਰਨਾ ਸ਼ੁਰੂ, ਨੂੰ ਹਰਿਆਣਾ ਦੀ ਸਭ ਤੋਂ ਵੱਡੀ ਸਰਕਾਰੀ ਸ਼ੂਗਰ ਮਿੱਲ ਨੂੰ ਲਾਇਆ ਤਾਲਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In