No Result
View All Result
Friday, July 17, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਕੋਰੋਨਾ ਦੇ ਕਮਿਊਨਿਟੀ ਫੈਲਾਅ ਨੂੰ ਰੋਕਣ ਲਈ ਪੰਜਾਬ ਨੇ ਸ਼ਨੀਵਾਰ -ਐਤਵਾਰ ਨੂੰ ਤਾਲਾਬੰਦੀ ; ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ

admin by admin
June 11, 2020
in PUNJAB, WORLD
0
ਕੋਰੋਨਾ ਦੇ ਕਮਿਊਨਿਟੀ ਫੈਲਾਅ ਨੂੰ ਰੋਕਣ ਲਈ ਪੰਜਾਬ ਨੇ ਸ਼ਨੀਵਾਰ -ਐਤਵਾਰ  ਨੂੰ ਤਾਲਾਬੰਦੀ ; ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 11 ਜੂਨ (ਪ੍ਰੈਸ ਕੀ ਤਾਕਤ ਬਿਊਰੋ) : – ਪੰਜਾਬ ਦੇ ਵਿਚ ਕੋਰੋਨਾ ਦੇ ਫੈਲਣ ਅਤੇ ਕਮਿਊਨਿਟੀ ਦੇ ਫੈਲਾਅ ਦੇ ਖ਼ਤਰਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸ਼ਨੀਵਾਰ -ਐਤਵਾਰ ਅਤੇ ਜਨਤਕ ਛੁੱਟੀ ਵਾਲੇ ਦਿਨ ਤਾਲਾਬੰਦੀ ‘ਤੇ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ।
ਪੰਜਾਬ ਸਰਕਾਰ ਨੇ ਵੀਕ ਐਂਡ ਤੇ ਪਬਲਿਕ ਛੁੱਟੀ ‘ਤੇ ਸੀਮਤ ਮੂਵਮੈਂਟ ਕਰਨ ਲਈ ਕਿਹਾ ਹੈ। ਇਸ ਦੌਰਾਨ ਮੈਡੀਕਲ ਸਟਾਫ਼ ਅਤੇ ਜ਼ਰੂਰੀ ਸੇਵਾਵਾਂ ਵਾਲਿਆਂ ਨੂੰ ਛੱਡ ਕੇ ਸਾਰੇ ਨਾਗਰਿਕਾਂ ਨੂੰ ਕੋਵਾ ਐਪ ਤੋਂ ਈ-ਪਾਸ ਡਾਊਨਲੋਡ ਕਰਨ ਦੀ ਜ਼ਰੂਰਤ ਹੋਏਗੀ।
ਮੁੱਖ ਮੰਤਰੀ ਨੇ ਇੱਕ ਵੀਡੀਓ ਕਾਨਫ਼ਰੰਸ ਰਾਹੀਂ ਬੈਠਕ ਵਿੱਚ ਮਹਾਂਮਾਰੀ ਦੀ ਸਥਿਤੀ ਅਤੇ ਹੋਰ ਫੈਲਣ ਨੂੰ ਰੋਕਣ ਲਈ ਰਾਜ ਵਿੱਚ ਸਖ਼ਤੀ ਕਰਨ ਦੇ ਨਿਰਦੇਸ਼ ਦਿੱਤੇ ਹਨ।

Post Views: 31
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਦੇ ਹੁਕਮ ਜਾਰੀ

Next Post

ਮਿਸ਼ਨ ਫਤਿਹ: ਫਲੂ ਕਾਰਨਰ ਤੇ ਰੈਪਿਡ ਰਿਸਪਾਂਸ ਟੀਮਾਂ ਵਲੋਂ ਵਰਤੀ ਜਾ ਰਹੀ ਹੈ ਚੌਕਸੀ : ਡਾ. ਔਲਖ

Next Post
ਮਿਸ਼ਨ ਫਤਿਹ: ਫਲੂ ਕਾਰਨਰ ਤੇ ਰੈਪਿਡ ਰਿਸਪਾਂਸ ਟੀਮਾਂ ਵਲੋਂ ਵਰਤੀ ਜਾ ਰਹੀ ਹੈ ਚੌਕਸੀ : ਡਾ. ਔਲਖ

ਮਿਸ਼ਨ ਫਤਿਹ: ਫਲੂ ਕਾਰਨਰ ਤੇ ਰੈਪਿਡ ਰਿਸਪਾਂਸ ਟੀਮਾਂ ਵਲੋਂ ਵਰਤੀ ਜਾ ਰਹੀ ਹੈ ਚੌਕਸੀ : ਡਾ. ਔਲਖ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800