No Result
View All Result
Monday, June 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸੁਨਾਮ ਤੋਂ ਸੀਨੀਅਰ ਆਗੂਆਂ ਵੱਲੋਂ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਨੀਲ ਗਰਗ ਦਾ ਅਹੁਦਾ ਸੰਭਾਲਣ ਮੌਕੇ ਕੀਤਾ ਸਨਮਾਨ

admin by admin
April 11, 2023
in BREAKING, COVER STORY, INDIA
0
ਸੁਨਾਮ ਤੋਂ ਸੀਨੀਅਰ ਆਗੂਆਂ ਵੱਲੋਂ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਨੀਲ ਗਰਗ ਦਾ ਅਹੁਦਾ ਸੰਭਾਲਣ ਮੌਕੇ ਕੀਤਾ ਸਨਮਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸੁਨਾਮ,  ਜੋਗਿੰਦਰ,11-04-2023(ਪ੍ਰੈਸ ਕੀ ਤਾਕਤ) -ਪੰਜਾਬ ਸਰਕਾਰ ਵੱਲੋਂ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਨੀਲ ਗਰਗ ਵੱਲੋਂ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲਣ ਮੌਕੇ ਸੁਨਾਮ ਤੋਂ ਸੀਨੀਅਰ ਪਾਰਟੀ ਆਗੂਆਂ ਦੇ ਇੱਕ ਵਫ਼ਦ ਵੱਲੋਂ ਚੇਅਰਮੈਨ ਸ੍ਰੀ ਨੀਲ ਗਰਗ ਨੂੰ ਗੁਲਦਸਤਾ ਭੇਟ ਕਰਕੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਇਸ ਵਫ਼ਦ ਵਿਚ ਜਤਿੰਦਰ ਜੈਨ, ਮੁਕੇਸ਼ ਜੁਨੇਜਾ, ਰਵੀ ਕਮਲ ਗੋਇਲ ਅਤੇ ਵਿੱਕੀ ਗਰਗ ਸ਼ਾਮਲ ਸਨ।

ਆਮ ਆਦਮੀ ਪਾਰਟੀ ਵਿੱਚ ਪਹਿਲੇ ਦਿਨ ਤੋ ਜੁੜੇ ਨੀਲ ਗਰਗ, ਜਿਸ ਨੇ ਪਾਰਟੀ ਨੂੰ ਪੰਜਾਬ ਵਿਚ ਸਥਾਪਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ। ਨੀਲ ਗਰਗ ਪਿਛਲੇ ਸਮੇ ਤੋ ਆਮ ਆਦਮੀ ਪਾਰਟੀ ਦਾ ਪੰਜਾਬ ਦੇ ਮੀਡਿਆ ਇੰਚਾਰਜ ਦੇ ਰੂਪ ਵਿਚ ਆਪਣੀ ਭੂਮਿਕਾ ਨਿਭਾ ਰਹੇ ਹਨ ਅਤੇ ਇਨ੍ਹਾਂ ਦੀ ਗਤਿਸ਼ੀਲ ਅਗਵਾਈ ਵਿੱਚ ਹੀ ਆਮ ਆਦਮੀ ਪਾਰਟੀ ਪੰਜਾਬ ਵਿਚ ਸਰਕਾਰ ਬਣਾ ਪਾਈ।

ਜਤਿੰਦਰ ਜੈਨ ਦੇ ਦਸਿਆ ਕਿ ਨੀਲ ਗਰਗ ਕਰੀਬ ਤਿੰਨ ਦਹਾਕਿਆਂ ਤੋ ਮੇਰੇ ਕਰੀਬੀ ਦੋਸਤ ਹੈ ਅਤੇ ਆਮ ਆਦਮੀ ਪਾਰਟੀ ਦਾ ਵਫਾਦਾਰ ਸਿਪਾਹੀ ਹੈ। ਇਸ ਮੌਕੇ ਸ੍ਰੀ ਨੀਲ ਗਰਗ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੂਬੇ ਦੀ ਖੁਸ਼ਹਾਲੀ ਲਈ ਮਿਹਨਤ ਤੇ ਦ੍ਰਿੜ੍ਹਤਾ ਨਾਲ ਕੰਮ ਕਰਨਗੇ।

Post Views: 68
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਟਰੱਕ ਯੂਨੀਅਨ ਵਿਚ ਹਾੜੀ ਦੀ ਫਸਲ ਨੂੰ ਮੁੱਖ ਰੱਖਦਿਆਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Next Post

ਬਠਿੰਡਾ ਮਿਲਟਰੀ ਸਟੇਸ਼ਨ ਅੰਦਰ ਗੋਲੀਬਾਰੀ ਦੌਰਾਨ 4 ਮੌਤਾਂ ਹੋਇਆ

Next Post
ਬਠਿੰਡਾ ਮਿਲਟਰੀ ਸਟੇਸ਼ਨ ਅੰਦਰ ਗੋਲੀਬਾਰੀ ਦੌਰਾਨ 4 ਮੌਤਾਂ ਹੋਇਆ

ਬਠਿੰਡਾ ਮਿਲਟਰੀ ਸਟੇਸ਼ਨ ਅੰਦਰ ਗੋਲੀਬਾਰੀ ਦੌਰਾਨ 4 ਮੌਤਾਂ ਹੋਇਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800