No Result
View All Result
Monday, October 13, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਪੱਖ ਰੱਖਿਆ, ਕਮਿਸ਼ਨ ਨੂੰ ਸਬੰਧਿਤ ਰਿਕਾਰਡ ਅਤੇ ਦਸਤਾਵੇਜ਼ ਦਿਖਾਏ, ਪਰਿਵਾਰਾਂ ਦੇ ਮੁੜ ਵਸੇਬੇ ਅਤੇ ਫਲੈਟਾਂ ਦੀ ਪੇਸ਼ਕਸ਼ ਬਾਰੇ ਜਾਣੂ ਕਰਾਇਆ

admin by admin
January 11, 2023
in BREAKING, National, POLITICS, PUNJAB
0
ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਪੱਖ ਰੱਖਿਆ,  ਕਮਿਸ਼ਨ ਨੂੰ ਸਬੰਧਿਤ ਰਿਕਾਰਡ ਅਤੇ ਦਸਤਾਵੇਜ਼ ਦਿਖਾਏ,  ਪਰਿਵਾਰਾਂ ਦੇ ਮੁੜ ਵਸੇਬੇ ਅਤੇ ਫਲੈਟਾਂ ਦੀ ਪੇਸ਼ਕਸ਼ ਬਾਰੇ ਜਾਣੂ ਕਰਾਇਆ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਜਲੰਧਰ, 10 ਜਨਵਰੀ(Press Ki Taquat): ਸਥਾਨਕ ਲਤੀਫ਼ਪੁਰਾ ਵਿਖੇ ਮਕਾਨਾਂ ਨੂੰ ਢਾਹੇ ਜਾਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਅੱਜ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਪੱਖ ਰੱਖਦਿਆਂ ਮਾਮਲੇ ਨਾਲ ਸਬੰਧਿਤ ਰਿਕਾਰਡ ਅਤੇ ਦਸਤਾਵੇਜ਼ ਕਮਿਸ਼ਨ ਨੂੰ ਦਿਖਾਏ।

ਕਮਿਸ਼ਨ ਵਿਖੇ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਜਲੰਧਰ ਦੇ ਪੁਲਿਸ ਕਮਿਸ਼ਨਰ ਡਾ.ਐਸ. ਭੂਪਥੀ, ਡਿਪਟੀ ਕਮਿਸ਼ਨਰ  ਜਸਪ੍ਰੀਤ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਅਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਲੋੜੀਂਦਾ ਰਿਕਾਰਡ ਦਿਖਾਇਆ । ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਵਲੋਂ ਵਿਵਾਦਤ ਜ਼ਮੀਨ ਅਤੇ ਮਕਾਨ ਢਾਹੇ ਜਾਣ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ।

ਜ਼ਿਕਰਯੋਗ ਹੈ ਕਿ ਕਮਿਸ਼ਨ ਵਲੋਂ ਜਿਨ੍ਹਾਂ ਪਰਿਵਾਰਾਂ ਦੇ ਮਕਾਨ ਢਾਹੇ ਗਏ ਹਨ ਉਨ੍ਹਾਂ ਦੇ ਮੁੜ ਵਸੇਬੇ ਸਬੰਧੀ ਵੀ ਪੁੱਛਿਆ ਗਿਆ ਜਿਸ ‘ਤੇ ਅਧਿਕਾਰੀਆਂ ਨੇ  ਵਿਸਥਾਰ ਨਾਲ ਜਾਣਕਾਰੀ ਮੁਹੱਈਆ ਕਰਵਾਈ ।

ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਕਮਿਸ਼ਨ ਨੂੰ ਇਹ ਵੀ ਦੱਸਿਆ ਕਿ ਟਰੱਸਟ ਵਲੋਂ ਪਹਿਲਾਂ ਹੀ ਅਜਿਹੇ ਪਰਿਵਾਰਾਂ ਨੂੰ ਦੋ ਬੀ.ਐਚ.ਕੇ. ਫਲੈਟ ਦੇਣ ਦੀ ਤਜਵੀਜ਼ ਰੱਖੀ ਗਈ ਹੈ। ਕਮਿਸ਼ਨ ਨੂੰ ਇਹ ਵੀ ਦੱਸਿਆ ਕਿ ਸਥਾਨਕ ਸਰਕਾਰ ਵਿਭਾਗ ਵਲੋਂ ਮੁੜ ਵਸੇਬੇ ਦੀ ਮੰਗ ਕਰ ਰਹੇ ਪਰਿਵਾਰਾਂ ਦੇ ਦਾਅਵਿਆਂ ਦੀ ਜਾਂਚ ਕਰਨ ਲਈ ਕਮੇਟੀ ਦਾ ਗਠਨ ਵੀ ਕੀਤਾ ਜਾ ਚੁੱਕਾ ਹੈ।

ਜ਼ਿਕਰਯੋਗ ਹੈ ਕਿ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਲੋਂ ਬੀਤੇ ਦਿਨੀਂ ਲਤੀਫ਼ਪੁਰਾ ਦਾ ਦੌਰਾ ਕਰਕੇ ਪਰਿਵਾਰਾਂ ਨੂੰ ਮਿਲਿਆ ਗਿਆ ਸੀ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ 10 ਜਨਵਰੀ ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ।

Post Views: 68
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: COMMITTEE ON WELFARE OF SCHEDULED CASTESHome National Commission for Scheduled CastesIV GOVERNMENT OF PUNJAB DEPARTMENT OF WELFARELatifpura Demolition drive: Punjab officials appear beforLatifpura Issue : Senior Officers of Punjab Government appearLatifpura issue: Senior Officers of Punjab Govt appear beforeNATIONAL COMMISSION FOR SCHEDULED TRIBESNational SC commission chief to governor: Punjab govtPunjab - National Commission for Scheduled CastesPunjab State Scheduled Castes CommissionRehabilitate Latifpura familiesrules of procedure of the national commission for scheduledsubmit report by March 7
Previous Post

ਪ੍ਰੀਤ ਕੰਵਲ ਸਿੰਘ ਨੇ ਬਤੌਰ ਜੁਆਇੰਟ ਡਾਇਰੈਕਟਰ ਅਤੇ ਗੁਰਮੀਤ ਸਿੰਘ ਖਹਿਰਾ ਨੇ ਬਤੌਰ ਡਿਪਟੀ ਡਾਇਰੈਕਟਰ ਚਾਰਜ ਸੰਭਾਲਿਆ

Next Post

ਇਨਸਾਨੀ ਗਲਤੀਆਂ ਲਾਪਰਵਾਹੀਆਂ ਆਕੜ ਕਾਹਲੀ ਤੇਜ਼ੀ ਹਾਦਸਿਆਂ ਦੇ ਕਾਰਨ

Next Post
ਇਨਸਾਨੀ ਗਲਤੀਆਂ ਲਾਪਰਵਾਹੀਆਂ ਆਕੜ ਕਾਹਲੀ ਤੇਜ਼ੀ ਹਾਦਸਿਆਂ ਦੇ ਕਾਰਨ

ਇਨਸਾਨੀ ਗਲਤੀਆਂ ਲਾਪਰਵਾਹੀਆਂ ਆਕੜ ਕਾਹਲੀ ਤੇਜ਼ੀ ਹਾਦਸਿਆਂ ਦੇ ਕਾਰਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In