No Result
View All Result
Thursday, August 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜਲੰਧਰ ਜ਼ਿਮਨੀ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਜਿੱਤ ਪ੍ਰਾਪਤ ਕਰੇਗਾ: ਬਿੱਟੂ ਚੌਹਾਨ

admin by admin
April 19, 2023
in BREAKING, COVER STORY, POLITICS, PUNJAB
0
ਜਲੰਧਰ ਜ਼ਿਮਨੀ ਚੋਣ ‘ਚ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਜਿੱਤ ਪ੍ਰਾਪਤ ਕਰੇਗਾ: ਬਿੱਟੂ ਚੌਹਾਨ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮਲੇਰਕੋਟਲਾ-19-04-2023,ਬਲਜੀਤ ਹੁਸੈਨਪੁਰਾ,ਇਮਰਾਨ(ਪ੍ਰੈਸ ਕੀ ਤਾਕਤ) ਜਲੰਧਰ ਦੀ ਜਿਮਣੀ ਚੋਣ ਲਈ ਐਲਾਣੇ ਗਏ ਕੈਂਡੀਡੇਟ ਗੁਰਜੰਟ ਸਿੰਘ ਕੱਟੂ ਨੂੰ ਚੋਣ ਮੈਦਾਨ ਵਿੱਚ ਉ ਤਾਰਿਆ ਗਿਆ ਹੈ। ਸਿਮਰਨਜੀਤ ਸਿੰਘ ਮਾਨ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਜਲੰਧਰ ਜਿਮਨੀ ਚੋਣਾਂ ਦੇ ਸਬੰਧ ਵਿਚ ਹੋਣ ਵਾਲੀ ਜਲੰਧਰ ਜਿਮਨੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਪਾਰਟੀ ਉਮੀਦਵਾਰ ਜਿੱਤ ਦਰਜ਼ ਕਰੇਗਾ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਾਜੀ ਅਨਵਾਰ ਅਹਿਮਦ ਉਰਫ ਬਿੱਟੂ ਚੌਹਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਉਮੀਦਵਾਰ ਕੱਟੂ ਦੀ ਜਿੱਤ ਲਈ ਪਾਰਟੀ ਵਰਕਰ ਦਿਨ ਰਾਤ ਇੱਕ ਕਰ ਦੇਣਗੇ।ਉਨ੍ਹਾਂ ਮੀਡੀਆ ਰਾਹੀਂ ਜਲੰਧਰ ਚ ਸਥਿਤ ਲਵਲੀ ਪ੍ਰੋਫੈਸ਼ਨਲ ਟੈਕਨੀਕਲ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਮੁਸਲਮਾਨ ਧਰਮ ਦੇ ਪਵਿੱਤਰ ਤਿਉਹਾਰ ਈਦ ਵਾਲੇ ਦਿਨ ਪੂਰਾ ਦੁਨੀਆਂ ਛੁੱਟੀ ਹੈ ਇਸ ਲਈ ਮੁਸਲਮਾਨ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੇ ਸਤਿਕਾਰ ਵਜੋਂ ਲਵਲੀ ਯੂਨੀਵਰਸਿਟੀ ਵਿੱਚ ਵੀ ਈਦ ਦੇ ਪਵਿੱਤਰ ਤਿਉਹਾਰ ਵਾਲੇ ਦਿਨ ਛੁੱਟੀ ਦਾ ਐਲਾਨ ਜਲਦੀ ਕੀਤਾ ਜਾਣਾ ਚਾਹੀਦਾ ਹੈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਬਹੁਤ ਸਾਰੇ ਸੀਨੀਅਰ ਆਗੂ ਤੇ ਵਰਕਰ ਹਾਜ਼ਰ ਸਨ।

Post Views: 94
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 101 years of shiromani akali dalAkali Dalakali dal candidate list elections 2017akali dal in jalandhar bypollakali dal jalandhar conferenceakali dal likely to annunce candidate todaycandidate list jalandharcandidate list of jalandharJalandharjalandhar by electionjalandhar bypollsjalandhar candidate listjalandhar lok sabhaShiromani Akali DalShiromani Akali Dal (SAD)shiromani akali dal newsshiromani akali dal protest
Previous Post

ਹਿਮਾਚਲ ਤੇ ਵੱਖ-ਵੱਖ ਸਥਾਨਾਂ ‘ਤੇ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

Next Post

ਬੀੜ ਅਹਿਮਦਾਬਾਦ ਚ ਬਾਬਾ ਸਾਹਿਬ ਦੇ ਜੀਵਨ ਦਿਹਾੜੇ ਸਬੰਧੀ ਹੋਇਆ ਸਮਾਗਮ

Next Post
ਬੀੜ ਅਹਿਮਦਾਬਾਦ ਚ ਬਾਬਾ ਸਾਹਿਬ ਦੇ ਜੀਵਨ ਦਿਹਾੜੇ ਸਬੰਧੀ ਹੋਇਆ ਸਮਾਗਮ

ਬੀੜ ਅਹਿਮਦਾਬਾਦ ਚ ਬਾਬਾ ਸਾਹਿਬ ਦੇ ਜੀਵਨ ਦਿਹਾੜੇ ਸਬੰਧੀ ਹੋਇਆ ਸਮਾਗਮ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In