No Result
View All Result
Thursday, July 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਦਾ ਦਿਹਾਂਤ

admin by admin
January 14, 2023
in BREAKING, COVER STORY, National, PUNJAB
0
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਦਾ ਦਿਹਾਂਤ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮਲੇਰਕੋਟਲਾ: 13 ਜਨਵਰੀ (ਪ੍ਰੈਸ ਕਿ ਤਾਕ਼ਤ ): ਬਲਜੀਤ ਸਿੰਘ ਹੁਸੈਨਪੁਰਾ ਇਮਰਾਨ ਖਾਨ )ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸ੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਦਾ ਦਿਹਾਂਤ ਹੋ ਗਿਆ। ਉਹ 67 ਵਰ੍ਹਿਆਂ ਦੇ ਸਨ। ਆਪਣੇ ਪਿਛੇ ਸੁਪਤਨੀ ਬੀਬੀ ਕਰਮਜੀਤ ਕੌਰ ਮੰਡੀਆਂ ਸਾਬਕਾ ਮੈਂਬਰ ਸ੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ, ਦੋ ਬੇਟੇ ਅਮਰਿੰਦਰ ਸਿੰਘ ਚੀਮਾ ਤੇ ਇੰਜ. ਗੁਰਇਕਬਾਲ ਸਿੰਘ ਕੈਨੇਡਾ ਅਤੇ ਬੇਟੀ ਡਾ. ਪ੍ਰੀਤਇੰਦਰ ਕੌਰ ਯੂ.ਐਸ.ਏ. ਸਮੇਤ ਭਰਿਆ ਪਰਿਵਾਰ ਛੱਡ ਗਏ ਜਥੇਦਾਰ ਮੰਡੀਆਂ ਸ੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੋਂ ਇਲਾਵਾ ਪਿੰਡ ਮੰਡੀਆਂ ਦੇ ਸਰਪੰਚ, ਸਾਹਿਬਜ਼ਾਦਾ ਐਜ਼ੂਕੇਸ਼ਨਲ ਟਰੱਸਟ ਰਜਿ. ਦੇ ਚੇਅਰਮੈਨ, ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਲੇਰਕੋਟਲਾ ਦੇ ਪ੍ਰਧਾਨ, ਖੇਤੀ ਸਹਿਕਾਰੀ ਬੈਂਕ, ਸਹਿਕਾਰੀ ਸਭਾ, ਆੜ੍ਹਤੀਆ ਐਸੋਸੀਏਸ਼ਨ ਅਤੇ ਸੈਲਰ ਮਾਲਕ ਐਸੋਸ਼ੀਏਸਨ ਦੇ ਅਹਿਮ ਅਹੁੱਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ।ਜਥੇਦਾਰ ਮੰਡੀਆਂ ਪਰਿਵਾਰ ਦੇ ਕਰੀਬੀ ਹਾਜੀ ਮੁਹੰਮਦ ਤੁਫੈਲ ਮਲਿਕ ਅਤੇ ਭਾਈ ਜਗਦੀਸ਼ ਸਿੰਘ ਘੁੰਮਣ ਮੁਤਾਬਿਕ ਜਥੇਦਾਰ ਮੰਡੀਆਂ ਦੀ ਮ੍ਰਿਤਕ ਦੇਹ ਦਾ ਅੰਤਿੰਮ ਸੰਸਕਾਰ ਉਨ੍ਹਾਂ ਦੇ ਵਿਦੇਸ਼ ਰਹਿੰਦੇ ਬੇਟੇ, ਬੇਟੀ ਅਤੇ ਭਰਾ ਦੇ ਪਰਤਣ ਉਪਰੰਤ ਕੀਤਾ ਜਾਵੇਗਾ।

Post Views: 125
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: About SGPC – Shiromani Gurdwara Parbandhak CommitteeContact Us - Shiromani Gurdwara Parbandhak CommitteeJathedar - Shiromani Gurdwara Parbandhak CommitteeJathedar Sardar Jaipal Singh Mandian - SGPC MemberSecond innings: Badungar elected SGPC presidentShiromani Gurdwara Parbandhak Committee baton goes back
Previous Post

ਸਮਾਜਿਕ ਸੁਰੱਖਿਆ ਵਿਭਾਗ ਦੇ 45 ਕਲਰਕਾਂ ਨੂੰ ਹਾਇਰ ਸਕੇਲ ਵਿੱਚ ਜੂਨੀਅਰ ਸਹਾਇਕਾਂ ਕੀਤਾ ਪਲੇਸਮੈਂਟ,  ਪਲੇਸਮੈਂਟ ਕੀਤੇ 45 ਜੂਨੀਅਰ ਸਹਾਇਕਾਂ ਵਿੱਚ ਅੱਠ ਅੰਗਹੀਣ ਮੁਲਾਜ਼ਮ ਸ਼ਾਮਲ

Next Post

ਟੈਰਫਿਕ ਨਿਯਮਾਂ ਦੀ ਜਾਣਕਾਰੀ ਨਾ ਹੋਣ ਕਰਕੇ ਲੱਖਾਂ ਲੋਕਾਂ ਸੜਕੀ ਹਾਦਸਿਆਂ ਵਿੱਚ ਗਵਾਉਂਦੇ ਹਨ ਜਾਨ

Next Post
ਟੈਰਫਿਕ ਨਿਯਮਾਂ ਦੀ ਜਾਣਕਾਰੀ ਨਾ ਹੋਣ ਕਰਕੇ ਲੱਖਾਂ ਲੋਕਾਂ ਸੜਕੀ ਹਾਦਸਿਆਂ ਵਿੱਚ ਗਵਾਉਂਦੇ ਹਨ ਜਾਨ

ਟੈਰਫਿਕ ਨਿਯਮਾਂ ਦੀ ਜਾਣਕਾਰੀ ਨਾ ਹੋਣ ਕਰਕੇ ਲੱਖਾਂ ਲੋਕਾਂ ਸੜਕੀ ਹਾਦਸਿਆਂ ਵਿੱਚ ਗਵਾਉਂਦੇ ਹਨ ਜਾਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800